October 6, 2026, 7:40 pm
----------- Advertisement -----------
HomeNewsBreaking NewsCM ਚੰਨੀ ਦੇ ਰਿਸ਼ਤੇਦਾਰ ਦੇ ਟਿਕਾਣਿਆਂ ਸਮੇਤ 12 ਥਾਵਾਂ 'ਤੇ ED ਨੇ...

CM ਚੰਨੀ ਦੇ ਰਿਸ਼ਤੇਦਾਰ ਦੇ ਟਿਕਾਣਿਆਂ ਸਮੇਤ 12 ਥਾਵਾਂ ‘ਤੇ ED ਨੇ ਕੀਤੀ ਛਾਪੇਮਾਰੀ

Published on

----------- Advertisement -----------

ਚੰਡੀਗੜ੍ਹ: ਚੋਣਾਂ ਦੇ ਮਾਹੌਲ ਵਿਚਾਲੇ ਇਕ ਵੱਡੀ ਖਬਰ ਸਾਹਮਣੇ ਆਈ ਹੈ।ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ ‘ਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਦੇ ਟਿਕਾਣਿਆਂ’ਤੇ ਛਾਪੇਮਾਰੀ ਕੀਤੀ ਹੈ। ਸੀਐਮ ਚੰਨੀ ਦੇ ਰਿਸ਼ਤੇਦਾਰ ਦੇ ਟਿਕਾਣਿਆਂ ਤੋਂ ਇਲਾਵਾ ਈਡੀ ਨੇ 9 ਹੋਰ ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਈਡੀ ਦੀ ਇਹ ਛਾਪੇਮਾਰੀ ਮੰਗਲਵਾਰ ਸਵੇਰ ਤੋਂ ਜਾਰੀ ਹੈ। ਮੋਹਾਲੀ ਸਮੇਤ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਹਾਲਾਂਕਿ ਈਡੀ ਨੇ ਅਧਿਕਾਰਤ ਤੌਰ ‘ਤੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

SGPC ਦੇ ਮੁੱਖ ਸਕੱਤਰ ਦੇ OSD ਤੋਂ ਲੰਬੀ ਪੁੱਛਗਿੱਛ, 4 ਘੰਟੇ ਚੱਲਿਆ ਸਿਲਸਿਲਾ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ...

 ਹਰਮਨਪ੍ਰੀਤ ਕੌਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ

ਮਹਿਲਾ ਕ੍ਰਿਕਟਰ ਹਰਮਨਪ੍ਰੀਤ ਕੌਰ ਨੇ ਆਪਣੇ ਕ੍ਰਿਕਟ ਕਰੀਅਰ ਬਾਰੇ ਇੱਕ ਵੱਡਾ ਐਲਾਨ ਕੀਤਾ ਹੈ।...

ਬੇਨਿਨ ਸਿਟੀ ਤੋਂ ਲਾਗੋਸ ਜਾ ਰਿਹਾ ਫੌਜੀ ਜਹਾਜ਼ ਕਰੈਸ਼, 32 ਲੋਕਾਂ ਦੀ ਮੌਤ

ਨਾਈਜੀਰੀਆ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸੇ ਵਿੱਚ 32 ਲੋਕਾਂ ਦੀ ਮੌਤ ਹੋ ਗਈ ਹੈ।...

ਚੰਡੀਗੜ੍ਹ ‘ਚ ‘ਧਰਮ ਯੁੱਧ ਮੋਰਚੇ’ ਦੇ ਆਗੂਆਂ ਦੀ CM ਨਾਲ ਮੀਟਿੰਗ, ਪੰਥਕ ਮਸਲਿਆਂ ‘ਤੇ ਹੋਈ ਚਰਚਾ

ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ...

‘ਜੋ ਕੱਲ੍ਹ ਤੱਕ ਨਾਲ ਘੁੰਮਦੇ ਸੀ…’, Mad Sandhu ਦੇ ਭਰਾ ਨੇ ਰੋਂਦਿਆਂ ਦੱਸੀ ਹਕੀਕਤ

ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਬਣੇ ਮਸ਼ਹੂਰ...

2000 ਨੌਜਵਾਨਾਂ ਨੂੰ ਲੈ ਕੇ ਪੱਗੜੀ ਸੰਭਾਲ ਯਾਤਰਾ ਕੱਢਣਗੇ ਚਰਨਜੀਤ ਚੰਨੀ!

ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਚੰਨੀ 2000 ਨੌਜਵਾਨਾਂ ਨੂੰ ਲੈ ਕੇ ਪੰਜਾਬ ਵਿਚ...

ਹਾਈਕੋਰਟ ਦੇ CBI ਜਾਂਚ ਹੁਕਮਾਂ ਖ਼ਿਲਾਫ਼ SC ਪਹੁੰਚੀ ਮਾਨ ਸਰਕਾਰ

ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਡੀਜੀਪੀ ਨੂੰ ਲਿਖੇ ਪੱਤਰ ਸਬੰਧੀ ਪੰਜਾਬ...

ਬੇਅਦਬੀ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਅੱਜ, ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਕਰੇਗੀ ਵਿਚਾਰ

ਪੰਜਾਬ ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਅੱਜ ਬੇਅਦਬੀ ਸੋਧ ਕਾਨੂੰਨ ਨੂੰ ਲੈ ਕੇ...

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...