September 21, 2026, 1:19 pm
----------- Advertisement -----------
HomeNewsLatest Newsਕੇਂਦਰ ਸਰਕਾਰ ਨਾਲ ਪੰਜਾਬ ਸਰਕਾਰ ਦੀ ਮੀਟਿੰਗ ਹੋਈ ਖ਼ਤਮ

ਕੇਂਦਰ ਸਰਕਾਰ ਨਾਲ ਪੰਜਾਬ ਸਰਕਾਰ ਦੀ ਮੀਟਿੰਗ ਹੋਈ ਖ਼ਤਮ

Published on

----------- Advertisement -----------

ਕੇਂਦਰ ਸਰਕਾਰ ਨਾਲ ਪੰਜਾਬ ਸਰਕਾਰ ਦੀ ਮੀਟਿੰਗ ਖ਼ਤਮ ਹੋ ਗਈ ਹੈ। ਮੀਟਿੰਗ ਤੋਂ ਬਾਅਦ ਕੇਂਦਰੀ ਟੀਮ ਨੇ ਕਿਹਾ ਕਿ ਅਸੀਂ ਹਰ ਚੀਜ਼ ਬਾਰੇ ਗੱਲ ਕੀਤੀ।

ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਸਰਕਾਰ ਦੀ ਰਿਪੋਰਟ ਦਾ ਇੰਤਜ਼ਾਰ ਕਰਾਂਗੇ।
ਉਸ ਤੋਂ ਬਾਅਦ ਅਸੀਂ ਆਪਣੀ ਰਿਪੋਰਟ ਬਣਾਵਾਂਗੇ। 7 ਮੈਂਬਰਾਂ ਦੀ ਟੀਮ ਨੇ 6 ਜ਼ਿਲ੍ਹਿਆਂ ਦਾ ਜਾਇਜ਼ਾ ਲਿਆ ਅਤੇ ਪੰਜਾਬ ਸਰਕਾਰ ਨਾਲ ਮੀਟਿੰਗ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...

ਛੇ ਸੂਬਿਆਂ ਦੇ Kishau ਪ੍ਰਾਜੈਕਟ ’ਚ ਪੰਜਾਬ ਦਾ ਨਾਮ ਸ਼ਾਮਲ ਨਹੀਂ; ਪੰਜਾਬ ਵੱਲੋਂ ਸੁਪਰੀਮ ਕੋਰਟ ਜਾਣ ਦੀ ਤਿਆਰੀ

ਪੰਜਾਬ ਸਰਕਾਰ ਨੇ ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਖ਼ਿਲਾਫ਼ ਸੁਪਰੀਮ ਕੋਰਟ ’ਚ ਜਾਣ ਦੀ ਤਿਆਰੀ ਖਿੱਚ...

ਭਾਰਤ-ਪਾਕਿਸਤਾਨ ਦੀ ਸਿੱਖ ਸੰਗਤ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਹੋਵੇਗੀ ਅਰਦਾਸ

Change block type or style ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ,...

ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸ੍ਰੀ ਅਨੰਦਪੁਰ ਸਾਹਿਬ 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ...

 1.26 ਕਰੋੜ ਸਿਹਤ ਕਾਰਡਾਂ ਦੀ ਵੰਡ ਸ਼ੁਰੂ, 54 ਲੱਖ ਪਰਿਵਾਰਾਂ ਨੂੰ ਵੱਡੀ ਰਾਹਤ

*ਐਸ.ਏ.ਐਸ. ਨਗਰ (ਮੋਹਾਲੀ); 20 ਸਤੰਬਰ: *ਇਕ ਗੰਭੀਰ ਬਿਮਾਰੀ ਸਧਾਰਨ ਪਰਿਵਾਰ ਨੂੰ ਵਿੱਤੀ ਬੇਯਕੀਨੀ ਵੱਲ...

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...