August 16, 2026, 9:49 pm
----------- Advertisement -----------
HomeNewsLatest Newsਰਾਘਵ ਚੱਢਾ ਰਾਜਸਭਾ ਤੋਂ ਹੋਏ ਸਸਪੈਂਡ, ਜਾਣੋ ਕਾਰਨ

ਰਾਘਵ ਚੱਢਾ ਰਾਜਸਭਾ ਤੋਂ ਹੋਏ ਸਸਪੈਂਡ, ਜਾਣੋ ਕਾਰਨ

Published on

----------- Advertisement -----------

‘ਆਪ’ ਸੰਸਦ ਮੈਂਬਰ ਰਾਘਵ ਚੱਢਾ ਨੂੰ ਰਾਜ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਰਾਘਵ ਚੱਢਾ ਵਿਸ਼ੇਸ਼ ਅਧਿਕਾਰ ਕਮੇਟੀ ਦੀ ਰਿਪੋਰਟ ਆਉਣ ਤੱਕ ਰਾਜ ਸਭਾ ਤੋਂ ਮੁਅੱਤਲ ਰਹਿਣਗੇ। ਦਿੱਲੀ ਸਰਵਿਸਿਜ਼ ਬਿੱਲ ਸਬੰਧੀ ਪੰਜ ਸੰਸਦ ਮੈਂਬਰਾਂ ਦੇ ਫਰਜ਼ੀ ਦਸਤਖਤਾਂ ਦੇ ਮਾਮਲੇ ‘ਚ ‘ਆਪ’ ਸੰਸਦ ਖਿਲਾਫ ਇਹ ਕਾਰਵਾਈ ਕੀਤੀ ਗਈ ਹੈ।
ਰਾਘਵ ਚੱਢਾ ‘ਤੇ ਦੋਸ਼ ਹੈ ਕਿ ਉਨ੍ਹਾਂ ਸੰਸਦ ਮੈਂਬਰਾਂ ਦੀ ਮਨਜ਼ੂਰੀ ਤੋਂ ਬਿਨਾਂ ਕਮੇਟੀ ਬਣਾਉਣ ਦਾ ਪ੍ਰਸਤਾਵ ਦਿੱਤਾ, ਜੋ ਨਿਯਮਾਂ ਦੀ ਉਲੰਘਣਾ ਹੈ। ਹੁਣ ਵਿਸ਼ੇਸ਼ ਅਧਿਕਾਰ ਕਮੇਟੀ ਮਾਮਲੇ ਦੀ ਜਾਂਚ ਕਰੇਗੀ। ਰਾਘਵ ਚੱਢਾ ਵਿਸ਼ੇਸ਼ ਅਧਿਕਾਰ ਕਮੇਟੀ ਦੀ ਰਿਪੋਰਟ ਆਉਣ ਤੱਕ ਰਾਜ ਸਭਾ ਤੋਂ ਮੁਅੱਤਲ ਰਹਿਣਗੇ।
ਦੱਸ ਦਈਏ ਕਿ ਰਾਘਵ ਚੱਢਾ ਨੇ ਆਪਣੇ ‘ਤੇ ਲੱਗੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਹੈ ਕਿ ਉਨ੍ਹਾਂ ਖਿਲਾਫ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ। ਭਾਜਪਾ ਨੂੰ ਚੁਣੌਤੀ ਦਿੰਦੇ ਹੋਏ ਰਾਘਵ ਚੱਢਾ ਨੇ ਮੰਗ ਕੀਤੀ ਕਿ ਉਸ ਦੇ ਕਥਿਤ ਫਰਜ਼ੀ ਦਸਤਖਤ ਵਾਲੇ ਦਸਤਾਵੇਜ਼ ਜਨਤਕ ਕੀਤੇ ਜਾਣ। ‘ਆਪ’ ਸੰਸਦ ਮੈਂਬਰ ਨੇ ਦੋਸ਼ ਲਾਇਆ ਕਿ ਭਾਜਪਾ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਮੌਤ, ਪਾਰਟੀ ਦਫ਼ਤਰ ‘ਚ ਫਾਹੇ ਨਾਲ ਲਟਕਦੇ ਪਾਏ ਗਏ

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਅਤੇ ਰਾਮਪੁਰਹਾਟ ਤੋਂ ਟੀਐਮਸੀ ਦੇ ਸਾਬਕਾ ਵਿਧਾਇਕ, ਆਸ਼ੀਸ਼...

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...