November 23, 2026, 10:34 pm
----------- Advertisement -----------
HomeNewsBreaking Newsਲੜਾਈ ਵਿੱਚ ਛੋਟੇ ਭਰਾ ਦਾ ਸਾਥ ਦੇਣ ਆਏ ਦੋਸਤ ਦਾ ਵੱਡੇ ਭਰਾ...

ਲੜਾਈ ਵਿੱਚ ਛੋਟੇ ਭਰਾ ਦਾ ਸਾਥ ਦੇਣ ਆਏ ਦੋਸਤ ਦਾ ਵੱਡੇ ਭਰਾ ਨੇ ਗੋ+ਲੀ ਮਾਰ ਕੇ ਕੀਤਾ ਕ+ਤ+ਲ

Published on

----------- Advertisement -----------

ਅੰਮ੍ਰਿਤਸਰ, 12 ਅਗਸਤ 2023 – ਅੰਮ੍ਰਿਤਸਰ ਦੇ ਪਿੰਡ ਨੰਗਲੀ ‘ਚ ਦੋ ਭਰਾਵਾਂ ਵਿਚਾਲੇ ਚੱਲ ਰਹੇ ਜ਼ਮੀਨੀ ਵਿਵਾਦ ਦੌਰਾਨ ਛੋਟੇ ਭਰਾ ਨੇ ਦੋਸਤ ਨੂੰ ਮੌਕੇ ‘ਤੇ ਬੁਲਾਇਆ, ਇਸੇ ਦੌਰਾਨ ਵੱਡੇ ਭਰਾ ਨੇ ਉਸ ਦੀ ਗੋ+ਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਪਰਮਦੀਪ ਸਿੰਘ (30) ਵਾਸੀ ਬੱਲ ਕਲਾਂ ਵਜੋਂ ਹੋਈ ਹੈ। ਮੁਲਜ਼ਮ ਗੁਰਫਤਿਹ ਸਿੰਘ ਅਤੇ ਲਵਪ੍ਰੀਤ ਸਿੰਘ ਪਿੰਡ ਨੰਗਲੀ ਦੇ ਰਹਿਣ ਵਾਲੇ ਹਨ।

ਮ੍ਰਿਤਕ ਦੇ ਪਿਤਾ ਜਤਿੰਦਰ ਸਿੰਘ ਨੇ ਦੱਸਿਆ ਕਿ ਬੀਤੀ 8 ਅਗਸਤ ਦੀ ਸ਼ਾਮ 7 ਵਜੇ ਉਸ ਦਾ ਲੜਕਾ ਇਹ ਕਹਿ ਕੇ ਘਰੋਂ ਚਲਾ ਗਿਆ ਕਿ ਉਸ ਦੇ ਦੋਸਤ ਕਰਨਬੀਰ ਸਿੰਘ ਦਾ ਉਸ ਦੇ ਭਰਾ ਗੁਰਫਤਿਹ ਸਿੰਘ ਨਾਲ ਜ਼ਮੀਨ ਨੂੰ ਲੈ ਕੇ ਝਗੜਾ ਹੈ। ਉਹ ਸਾਥੀ ਮਨਪ੍ਰੀਤ ਅਤੇ ਹੋਰ ਦੋਸਤਾਂ ਨਾਲ ਝਗੜਾ ਸੁਲਝਾਉਣ ਜਾ ਰਿਹਾ ਹੈ। ਰਾਤ 10 ਵਜੇ ਉਸ ਨੂੰ ਪਤਾ ਲੱਗਾ ਕਿ ਬੇਟੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਉਹ ਗੋਲੀ ਗੁਰਫਤਿਹ ਨੇ ਚਲਾਈ ਸੀ।

ਐਸਐਚਓ ਮਨਮੀਤ ਸਿੰਘ ਨੇ ਦੱਸਿਆ ਕਿ ਕਰਨਬੀਰ ਆਪਣੇ ਹੱਕ ਦੀ ਜ਼ਮੀਨ ਵੇਚਣਾ ਚਾਹੁੰਦਾ ਸੀ, ਜਦੋਂ ਕਿ ਉਸ ਦਾ ਪਿਤਾ ਅਤੇ ਵੱਡਾ ਭਰਾ ਇਨਕਾਰ ਕਰ ਰਹੇ ਸਨ। ਜਦੋਂ ਲੜਾਈ ਹੋਈ ਤਾਂ ਕਰਨਬੀਰ ਨੇ ਪਰਮਦੀਪ ਨੂੰ ਬੁਲਾਇਆ। ਇਸ ਦੌਰਾਨ ਗੁਰਫਤਿਹ ਨੇ ਪਰਮਦੀਪ ਨੂੰ ਗੋਲੀ ਮਾਰ ਦਿੱਤੀ। ਮੁਲਜ਼ਮ ਨੂੰ 12 ਬੋਰ ਦੀ ਰਾਈਫਲ ਸਮੇਤ ਕਾਬੂ ਕਰ ਲਿਆ ਗਿਆ ਹੈ। ਜਦੋਂ ਕਿ ਉਸ ਦਾ ਸਾਥੀ ਲਵਪ੍ਰੀਤ ਫਰਾਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...