September 14, 2026, 1:35 am
----------- Advertisement -----------
HomeNewsBreaking NewsCM ਮਾਨ 76 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਕਰਨਗੇ ਸਮਰਪਿਤ

CM ਮਾਨ 76 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਕਰਨਗੇ ਸਮਰਪਿਤ

Published on

----------- Advertisement -----------

76ਵੇਂ ਸੁਤੰਤਰਤਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ 76 ਨਵੇਂ ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰਨਗੇ। ਇਹ ਪ੍ਰੋਗਰਾਮ 14 ਅਗਸਤ ਨੂੰ ਹੋਵੇਗਾ। ਸਿਹਤ ਮੰਤਰੀ ਬਲਬੀਰ ਸਿੰਘ ਅੱਜ ਪ੍ਰੈਸ ਕਾਨਫਰੰਸ ਕਰਕੇ 14 ਅਗਸਤ ਨੂੰ ਹੋਣ ਵਾਲੇ ਪ੍ਰੋਗਰਾਮ ਬਾਰੇ ਜਾਣਕਾਰੀ ਸਾਂਝੀ ਕਰਨਗੇ। ਹੁਣ ਤੱਕ 35 ਲੱਖ ਤੋਂ ਵੱਧ ਲੋਕ ਆਮ ਆਦਮੀ ਕਲੀਨਿਕ ਤੋਂ ਲਾਭ ਉਠਾ ਚੁੱਕੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਸਾਲ 15 ਅਗਸਤ ਨੂੰ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਕੀਤੀ ਸੀ।
ਦੱਸ ਦਈਏ ਕਿ ‘ਆਪ’ ਸਰਕਾਰ ਵੱਲੋ ਸ਼ੁਰੂ ਕੀਤੇ ਆਮ ਆਦਮੀ ਕਲੀਨਿਕਾਂ ਵਿੱਚ ਬੀਪੀ, ਸ਼ੂਗਰ ਅਤੇ ਖੂਨ ਸਮੇਤ 100 ਤੋਂ ਵੱਧ ਮੈਡੀਕਲ ਟੈਸਟਾਂ ਦੀ ਸਹੂਲਤ ਉਪਲਬਧ ਹੈ। ਇਨ੍ਹਾਂ ਵਿੱਚ ਇਲਾਜ ਬਿਲਕੁਲ ਮੁਫ਼ਤ ਹੈ। ਮੁਹੱਲਾ ਕਲੀਨਿਕ ‘ਚ ਇਲਾਜ ਲਈ ਆਉਣ ਵਾਲੇ ਮਰੀਜ਼ ਨੂੰ ਪਹਿਲਾਂ ਹੈਲਪ ਡੈਸਕ ‘ਤੇ ਜਾਣਾ ਪਵੇਗਾ। ਉੱਥੋਂ ਐਪ ‘ਤੇ ਮੋਬਾਈਲ ਨੰਬਰ ਰਜਿਸਟਰ ਕਰਨਾ ਹੋਵੇਗਾ। ਇਸ ਤੋਂ ਬਾਅਦ ਮਰੀਜ਼ ਦਾ ਪੂਰਾ ਡਾਟਾ ਰਿਕਾਰਡ ਉਸ ਐਪ ‘ਤੇ ਰੱਖਿਆ ਜਾਵੇਗਾ। ਜਿਵੇਂ ਹੀ ਮਰੀਜ਼ ਦਾ ਰਿਕਾਰਡ ਡਾਕਟਰ ਕੋਲ ਆਨਲਾਈਨ ਜਾਵੇਗਾ, ਉਸ ਨੂੰ ਚੈਕਅੱਪ ਲਈ ਬੁਲਾਇਆ ਜਾਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...