August 14, 2026, 11:22 am
----------- Advertisement -----------
HomeNewsBreaking Newsਰਾਘਵ ਚੱਢਾ ਨੇ ਬਦਲਿਆ ਆਪਣਾ ਟਵਿਟਰ ਬਾਇਓ, ਰਾਜ ਸਭਾ ਤੋਂ ਮੁਅੱਤਲ ਕੀਤੇ...

ਰਾਘਵ ਚੱਢਾ ਨੇ ਬਦਲਿਆ ਆਪਣਾ ਟਵਿਟਰ ਬਾਇਓ, ਰਾਜ ਸਭਾ ਤੋਂ ਮੁਅੱਤਲ ਕੀਤੇ ਜਾਣ ਬਾਅਦ ਚੁੱਕਿਆ ਇਹ ਕਦਮ

Published on

----------- Advertisement -----------

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਦਸਤਖਤ ਵਿਵਾਦ ਮਾਮਲੇ ਦੇ ਚੱਲਦਿਆਂ ਆਪਣਾ ਟਵਿੱਟਰ ਬਾਇਓ ਬਦਲ ਲਿਆ ਹੈ। ਹੁਣ ਉਨ੍ਹਾਂ ਦੇ ਟਵਿਟਰ ਹੈਂਡਲ ‘ਤੇ ਰਾਘਵ ਚੱਢਾ ਐਮਪੀ ਦੀ ਬਜਾਏ ‘ਮੁਅੱਤਲ ਐਮਪੀ’ ਲਿਖਿਆ ਆ ਰਿਹਾ ਹੈ। ਉਨ੍ਹਾਂ ਨੇ ਇਹ ਕਦਮ ਰਾਜ ਸਭਾ ਸਪੀਕਰ ਅਤੇ ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਵੱਲੋਂ ਦਸਤਖਤ ਵਿਵਾਦ ਮਾਮਲੇ ‘ਤੇ ਵਿਸ਼ੇਸ਼ ਅਧਿਕਾਰ ਕਮੇਟੀ ਦਾ ਗਠਨ ਕਰਨ ਅਤੇ ਉਨ੍ਹਾਂ ਨੂੰ ਰਾਜ ਸਭਾ ਤੋਂ ਮੁਅੱਤਲ ਕਰਨ ਤੋਂ ਬਾਅਦ ਚੁੱਕਿਆ ਹੈ।

ਦੱਸ ਦਈਏ ਕਿ ਬੀਤੇ ਦਿਨ ਹੀ ‘ਆਪ’ ਸੰਸਦ ਮੈਂਬਰ ਰਾਘਵ ਚੱਢਾ ਨੂੰ ਰਾਜ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ। ਰਾਘਵ ਚੱਢਾ ਵਿਸ਼ੇਸ਼ ਅਧਿਕਾਰ ਕਮੇਟੀ ਦੀ ਰਿਪੋਰਟ ਆਉਣ ਤੱਕ ਰਾਜ ਸਭਾ ਤੋਂ ਮੁਅੱਤਲ ਰਹਿਣਗੇ। ਰਾਜ ਸਭਾ ਤੋਂ ਮੁਅੱਤਲ ਕੀਤੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਸ ਹਫ਼ਤੇ ਮੈਨੂੰ ਵਿਸ਼ੇਸ਼ ਅਧਿਕਾਰ ਕਮੇਟੀ ਤੋਂ ਦੋ ਨੋਟਿਸ ਮਿਲੇ ਹਨ। ਵਿਰੋਧੀ ਧਿਰ ਨੂੰ ਸੰਸਦ ਵਿੱਚ ਬੋਲਣ ਦਾ ਮੌਕਾ ਨਹੀਂ ਦਿੱਤਾ ਗਿਆ। ਭਾਜਪਾ ਮੇਰੇ ‘ਤੇ ਜਾਅਲੀ ਦਸਤਖਤ ਕਰਨ ਦਾ ਦੋਸ਼ ਲਗਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 500 ਕਿਲੋ ਹੈਰੋਇਨ ਤਸਕਰੀ ਮਾਮਲੇ ’ਚ NIA ਵੱਲੋਂ ਦੋਸ਼ੀ ਦੀ ਅੰਮ੍ਰਿਤਸਰ ਸਥਿਤ ਜਾਇਦਾਦ ਕੁਰਕ

ਕੌਮੀ ਜਾਂਚ ਏਜੰਸੀ (NIA) ਨੇ ਵੀਰਵਾਰ (13 ਅਗਸਤ) ਨੂੰ 500 ਕਿਲੋ ਹੈਰੋਇਨ ਤਸਕਰੀ ਮਾਮਲੇ...

ਉਤਰਾਖੰਡ ਦੇ ਚਮੋਲੀ ਵਿੱਚ ਸੁਰੰਗ ਅੰਦਰ ਭਰਿਆ ਪਾਣੀ, 7 ਕਾਮਿਆਂ ਦੀ ਮੌਤ

ਚਮੋਲੀ ਦੇ ਪਿਪਲਕੋਟੀ ਵਿਖੇ ਉਸਾਰੀ ਅਧੀਨ 3 ਕਿਲੋਮੀਟਰ ਲੰਬੀ ਸੁਰੰਗ ਵਿਚ ਵੀਰਵਾਰ ਸ਼ਾਮ ਨੂੰ...

ਮੈਕਸੀਕੋ ਤੋਂ ਰੋਂਦੇ ਹੋਏ ਇਕ ਪੰਜਾਬੀ ਸਿੱਖ ਨੌਜਵਾਨ ਦੀ ਵੀਡੀਓ ਵਾਇਰਲ

ਪੰਜਾਬ ਦੇ ਇੱਕ ਸਿੱਖ ਨੌਜਵਾਨ ਦਾ ਰੋੇਦੇ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ...

ਕਪੂਰਥਲਾ: ਮੰਦਰ ਦੇ ਬਾਹਰ ਔਰਤ ਦੀ ਚੱਪਲਾਂ ਨਾਲ ਕੁੱਟਮਾਰ: VIDEO ਵਾਇਰਲ, ਪੁਲਿਸ ਨੇ ਦਰਜ ਕੀਤਾ ਮਾਮਲਾ

ਕਪੂਰਥਲਾ ਦੇ ਇਤਿਹਾਸਕ ਮਾਤਾ ਸ਼੍ਰੀ ਭੱਦਰਕਾਲੀ ਮੰਦਰ ਦੇ ਬਾਹਰ ਇੱਕ ਔਰਤ ਭਿਖਾਰੀ ਦੇ ਆਪਣੇ...

 ਅੰਬਾਲਾ ਵਿੱਚ ਸਿੱਖਾਂ ਅਤੇ ਪੁਲਿਸ ਵਿਚਕਾਰ ਝੜਪ

 7 ਅਗਸਤ ਨੂੰ ਖਾਲਿਸਤਾਨ ਵਿਰੋਧੀ ਅੱਤਵਾਦੀ ਫਰੰਟ ਦੇ ਪ੍ਰਧਾਨ ਗੁਰਸਿਮਰਨ ਸਿੰਘ ਮੰਡ ‘ਤੇ ਹਮਲਾ...

ਪੰਜਾਬ ਦੀਆਂ 97% ਔਰਤਾਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਲਾਭ ਲੈ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਫਗਵਾੜਾ; 13 ਅਗਸਤ*ਫਗਵਾੜਾ ਵਿੱਚ ਅੱਜ ਦੀ ਸ਼ਾਮ ਉਸ ਵੇਲੇ ਪੂਰੀ ਤਰ੍ਹਾਂ ਅਧਿਆਤਮਿਕ ਰੰਗ ਵਿੱਚ...

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਮੋਹਾਲੀ (ਐਸਏਐਸ ਨਗਰ), 12 ਅਗਸਤ 2026:ਪੰਜਾਬ ਪੁਲਿਸ ਨਾ ਸਿਰਫ਼ ਅਪਰਾਧੀਆਂ ਤੋਂ ਸੂਬੇ ਦੇ ਲੋਕਾਂ...

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ

ਚੰਡੀਗੜ੍ਹ 13 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ...

‘ਜੇ ਮੇਰੀ ਮਾਂ ਨੂੰ ਕੁਝ ਹੋ ਗਿਆ ਤਾਂ…’, ਜੇਲ੍ਹ ਤੋਂ ਭਾਈ ਹਵਾਰਾ ਦਾ ਸਿੱਖ ਕੌਮ ਦੇ ਨਾਂ ਭਾਵੁਕ ਸੰਦੇਸ਼

ਦਿੱਲੀ ਦੀ ਮੰਡੋਲੀ ਜੇਲ੍ਹ ਤੋਂ ਭਾਈ ਜਗਤਾਰ ਸਿੰਘ ਹਵਾਰਾ ਦਾ ਸਿੱਖ ਕੌਮ ਦੇ ਨਾਂ...