April 24, 2026, 4:27 pm
----------- Advertisement -----------
HomeNewsBreaking Newsਦਿੱਲੀ ਸਰਵਿਸਿਜ਼ ਬਿੱਲ ਅਤੇ ਡੇਟਾ ਪ੍ਰੋਟੈਕਸ਼ਨ ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ

ਦਿੱਲੀ ਸਰਵਿਸਿਜ਼ ਬਿੱਲ ਅਤੇ ਡੇਟਾ ਪ੍ਰੋਟੈਕਸ਼ਨ ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ

Published on

----------- Advertisement -----------

ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦਿੱਲੀ ਸਰਵਿਸਿਜ਼ ਐਕਟ ਬਿੱਲ ਅਤੇ ਡੇਟਾ ਪ੍ਰੋਟੈਕਸ਼ਨ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਹੁਣ ਇਹ ਕਾਨੂੰਨ ਬਣ ਗਿਆ ਹੈ। ਦਿੱਲੀ ਸੇਵਾ ਬਿੱਲ ਰਾਜਧਾਨੀ ਵਿੱਚ ਅਧਿਕਾਰੀਆਂ ਦੇ ਤਬਾਦਲੇ ਨਾਲ ਸਬੰਧਤ ਬਿੱਲ ਹੈ। ਭਾਰਤ ਸਰਕਾਰ ਨੇ ਇਸ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
ਸਰਕਾਰ ਨੇ ਕਿਹਾ, ਇਸ ਐਕਟ ਨੂੰ ਨੈਸ਼ਨਲ ਕੈਪੀਟਲ ਟੈਰੀਟਰੀ ਆਫ ਦਿੱਲੀ ਸਰਕਾਰ (ਸੋਧ) ਐਕਟ, 2023 ਕਿਹਾ ਜਾਵੇਗਾ। ਇਸ ਨੂੰ 19 ਮਈ, 2023 ਤੋਂ ਲਾਗੂ ਮੰਨਿਆ ਜਾਵੇਗਾ। ਇਸ ਦੇ ਨਾਲ ਹੀ ਯੂਜ਼ਰਸ ਨੂੰ ਆਨਲਾਈਨ ਧੋਖਾਧੜੀ ਤੋਂ ਬਚਾਉਣ ਲਈ ਡਾਟਾ ਪ੍ਰੋਟੈਕਸ਼ਨ ਬਿੱਲ ਲਿਆਂਦਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ 30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਡਿਜੀਟਲ ਮਰਦਮਸ਼ੁਮਾਰੀ! 15 ਮਈ ਤੋਂ ਘਰ-ਘਰ ਪਹੁੰਚਣਗੀਆਂ ਟੀਮਾਂ

ਪੰਜਾਬ ਵਿੱਚ ਮਰਦਮਸ਼ੁਮਾਰੀ ਨੂੰ ਲੈ ਕੇ ਵਿਭਾਗ ਨੇ ਕਮਰ ਕੱਸ ਲਈ ਹੈ। ਪਹਿਲੇ ਪੜਾਅ...

ਨਹੀਂ ਰੀਲੀਜ਼ ਹੋਵੇਗੀ ‘Lawrence of Punjab’, ਕੇਂਦਰ ਸਰਕਾਰ ਨੇ ਡਾਕੂਮੈਂਟਰੀ ਸੀਰੀਜ਼ ’ਤੇ ਲਗਾਈ ਰੋਕ

ਕੇਂਦਰ ਸਰਕਾਰ ਨੇ ਗੈਂਗਸਟਰ ਲਾਰੈਂਸ ਨਾਲ ਸਬੰਧਤ ਜੀਵਨ ਅਤੇ ਘਟਨਾਵਾਂ ‘ਤੇ ਆਧਾਰਿਤ ਵੈੱਬ ਸੀਰੀਜ਼ “ਲਾਰੈਂਸ...

*•ਪੰਜਾਬ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਲਾਗੂ ਕੀਤੇ ਸਖ਼ਤ ਸੁਧਾਰਾਂ ਨਾਲ ਵਿਦਿਆਰਥੀਆਂ...

‘ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ

*ਚੰਡੀਗੜ੍ਹ, 23 ਅਪ੍ਰੈਲ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...

“ਮੇਰਾ ਸ਼ੇਰ ਬੰਦਾ ਅੱਜ ਧੀਆਂ ਦੇ ਦੁੱਖੋਂ ਮੰਜੇ ‘ਤੇ ਪਿਆ”, ਨੂਰਾਂ ਸਿਸਟਰਜ਼ ਦੀ ਮਾਂ ਨੇ ਰੋਂਦੇ ਹੋਏ Jyoti Nooran ‘ਤੇ ਲਾਏ ਵੱਡੇ ਇਲਜ਼ਾਮ

ਜਲੰਧਰ ਦੀ ਮਸ਼ਹੂਰ ਸੂਫ਼ੀ ਗਾਇਕ ਜੋੜੀ ਨੂਰਾਂ ਸਿਸਟਰਜ਼ ਦੇ ਪਿਤਾ ਉਸਤਾਦ ਗੁਲਸ਼ਨ ਮੀਰ ਕਿਡਨੀ...