August 17, 2026, 1:48 pm
----------- Advertisement -----------
HomeNewsLatest NewsIPL 2022 ਲਈ ਅਹਿਮਦਾਬਾਦ ਨੇ ਚੁਣੇ 3 ਖਿਡਾਰੀ

IPL 2022 ਲਈ ਅਹਿਮਦਾਬਾਦ ਨੇ ਚੁਣੇ 3 ਖਿਡਾਰੀ

Published on

----------- Advertisement -----------

ਆਈਪੀਐਲ 2022 ਲਈ ਅਹਿਮਦਾਬਾਦ ਦੀ ਟੀਮ ਨੇ ਤਿੰਨ ਖਿਡਾਰੀਆਂ ਨੂੰ ਫਰੈਂਚਾਇਜ਼ੀ ਵਿੱਚ ਸ਼ਾਮਲ ਕੀਤਾ ਹੈ। ਅਹਿਮਦਾਬਾਦ ਟੀਮ ਨੇ ਹਾਰਦਿਕ ਪੰਡਯਾ ਅਤੇ ਰਾਸ਼ਿਦ ਖਾਨ ਅਤੇ ਸ਼ੁਭਮਨ ਗਿੱਲ ਨੂੰ ਸ਼ਾਮਿਲ ਕੀਤਾ ਹੈ ਦਸ ਦਈਏ ਕਿ ਹਾਰਦਿਕ ਪੰਡਯਾ ਅਤੇ ਰਾਸ਼ਿਦ ਖਾਨ ਨੂੰ 15-15 ਕਰੋੜ ਅਤੇ ਸ਼ੁਭਮਨ ਗਿੱਲ ਨੂੰ ਸੱਤ ਕਰੋੜ ਮਿਲਣਗੇ। ਇਸ ਦੇ ਨਾਲ ਹੀ ਪੰਡਯਾ ਟੀਮ ਦੇ ਕਪਤਾਨ ਵੀ ਹੋਣਗੇ।


ਇਸ ਸਾਲ IPL ਵਿੱਚ ਕੁੱਲ 10 ਟੀਮਾਂ ਹੋਣਗੀਆਂ। ਪਿਛਲੇ ਮਹੀਨੇ, ਟੀਮਾਂ ਨੇ ਆਪਣੀ ਪਸੰਦ ਦੇ ਚਾਰ ਖਿਡਾਰੀਆਂ ਦੀ ਸੂਚੀ ਆਈਪੀਐਲ ਪ੍ਰਬੰਧਨ ਨੂੰ ਸੌਂਪੀ ਸੀ। ਲਖਨਊ ਅਤੇ ਅਹਿਮਦਾਬਾਦ ਦੀਆਂ ਟੀਮਾਂ ਨੂੰ ਇਸ ਮਹੀਨੇ ਦੇ ਦੂਜੇ ਹਫ਼ਤੇ ਤੱਕ ਆਪਣੇ ਕੁੱਝ ਹੋਰ ਖਿਡਾਰੀਆਂ ਦੀ ਸੂਚੀ ਸੌਂਪਣੀ ਹੋਵੇਗੀ। ਇਸ ਵਾਰ ਆਈਪੀਐਲ ਵਿੱਚ ਇੱਕ ਮੈਗਾ ਨਿਲਾਮੀ ਹੈ। ਇਹ ਨਿਲਾਮੀ 7 ਅਤੇ 8 ਫਰਵਰੀ ਨੂੰ ਚੇਨਈ ‘ਚ ਹੋਵੇਗੀ।


ਜ਼ਿਕਰਯੋਗ ਹੈ ਕਿ ਅਹਿਮਦਾਬਾਦ ਨੇ ਆਪਣਾ ਕੋਚਿੰਗ ਸਟਾਫ ਵੀ ਚੁਣ ਲਿਆ ਹੈ। ਟੀਮ ਦੇ ਮੁੱਖ ਕੋਚ ਆਸ਼ੀਸ਼ ਨਹਿਰਾ ਹੋਣਗੇ। ਇੰਗਲੈਂਡ ਦੇ ਸਾਬਕਾ ਸਲਾਮੀ ਬੱਲੇਬਾਜ਼ ਵਿਕਰਮ ਸੋਲੰਕੀ ਨੂੰ ਟੀਮ ਦਾ ਡਾਇਰੈਕਟਰ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਭਾਰਤ ਦੇ ਸਾਬਕਾ ਕੋਚ ਗੈਰੀ ਕਰਸਟਨ ਟੀਮ ਦੇ ਮੈਂਟਰ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ 4 ਕੁੜੀਆਂ ਡੁੱਬਣ ਤੋਂ ਬਾਅਦ ਲਾਪਤਾ

ਬਿਹਾਰ ਦੇ ਬਖਤਿਆਰਪੁਰ ਨੇੜੇ ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ ਰਾਣੀ ਸਰਾਏ ਪਿੰਡ ਦੀਆਂ...

ਮੁੰਬਈ ’ਚ ਨੇਵੀ ਮਲਾਹ, ਉਸ ਦੀ ਪਤਨੀ ਤੇ ਦੋ ਬੱਚੇ ਮ੍ਰਿਤਕ ਮਿਲੇ

ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿੱਚ ਇੱਕ...

ਸੁਖਬੀਰ ਬਾਦਲ ਹਮਲਾ ਮਾਮਲਾ: 24 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਮੁਲਜ਼ਮ ਜਸਪਾਲ ਸਿੰਘ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੱਖ ਮੰਤਰੀ ਸੁਖਬੀਰ ਸਿੰਘ...

ਸਿਮਰਨਜੀਤ ਸਿੰਘ ਮਾਨ ਖਿਲਾਫ FIR, ਪੁੱਤ ਸਣੇ 17 ਗ੍ਰਿਫਤਾਰ, ਲੱਖਾ ਸਿਧਾਣਾ, ਭਾਨਾ ਤੇ ਜਲਵੇੜਾ ‘ਤੇ ਵੀ ਪਰਚਾ

ਚੰਡੀਗੜ੍ਹ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ (ਅੰਮ੍ਰਿਤਸਰ) ਸਿਮਰਨਜੀਤ ਸਿੰਘ ਮਾਨ ਖਿਲਾਫ FIR ਦਰਜ...

ਬਰਸੀ ਸਮਾਗਮ ਨੂੰ ਲੈ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਪੁਨਰ ਸੁਰਜੀਤ’ ਆਹਮੋ-ਸਾਹਮਣੇ, ਇੱਕੋ ਥਾਂ ਨੂੰ ਲੈ ਕੇ ਵਿਵਾਦ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਸੰਗਰੂਰ ਦੇ ਪਿੰਡ...

*“ਪਹਿਲੀ ਵਾਰ ਕਿਸੇ ਸਰਕਾਰ ਨੇ ਮਾਵਾਂ-ਧੀਆਂ ਦੀਆਂ ਲੋੜਾਂ, ਸਨਮਾਨ ਅਤੇ ਹੱਕ ਨੂੰ ਦਿੱਤੀ ਪਹਿਲ”

ਅਮਰਗੜ੍ਹ ਹਲਕੇ ਵਿੱਚ ਅੱਜ ਤੀਆਂ ਦੇ ਪਵਿੱਤਰ ਤਿਉਹਾਰ 'ਤੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ...

ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਫ਼ਿਰੋਜ਼ਪੁਰ, 15 ਅਗਸਤ: ਫਿਰੋਜ਼ਪੁਰ ਕੈਂਟ ਬੋਰਡ ਸਟੇਡੀਅਮ ਵਿਖੇ 80ਵੇਂ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ...

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...