June 25, 2026, 2:11 am
----------- Advertisement -----------
HomeNewsLatest Newsਜਲੰਧਰ: ਸੁਤੰਤਰਤਾ ਦਿਵਸ ਮੌਕੇ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ...

ਜਲੰਧਰ: ਸੁਤੰਤਰਤਾ ਦਿਵਸ ਮੌਕੇ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਰੂਟ ਪਲਾਨ ਜਾਰੀ

Published on

----------- Advertisement -----------

ਆਈ.ਪੀ.ਐਸ ਕੁਲਦੀਪ ਸਿੰਘ ਚਾਹਲ ਨੇ ਅਜ਼ਾਦੀ ਦਿਵਸ ਮੌਕੇ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਆਮ ਜਨਤਾ ਅਤੇ ਵਾਹਨ ਚਾਲਕਾਂ ਦੀ ਸਹੂਲਤ ਲਈ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਵਿੱਚ ਜਲੰਧਰ ਤੋਂ ਆਉਣ ਵਾਲੀਆਂ ਸਵਾਰੀਆਂ ਬੱਸਾਂ/ਵਾਹਨਾਂ ਲਈ ਸਟੇਡੀਅਮ ਅਤੇ ਬੱਸ ਸਟੈਂਡ ਦੇ ਨਾਲ ਲੱਗਦੇ ਰੂਟਾਂ ਨੂੰ ਡਾਇਵਰਟ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਸ ਸਮਾਗਮ ਵਿੱਚ ਵਾਹਨਾਂ ਆਦਿ ਲਈ ਹੇਠ ਲਿਖੀਆਂ ਪਾਰਕਿੰਗਾਂ ਬਣਾਈਆਂ ਗਈਆਂ ਹਨ ਤਾਂ ਜੋ ਇਸ ਦੌਰਾਨ ਉਕਤ ਖੇਤਰ ਵਿੱਚ ਆਵਾਜਾਈ ਵਿਵਸਥਾ ਸੁਚਾਰੂ ਢੰਗ ਨਾਲ ਬਣੀ ਰਹੇ।

ਦੱਸ ਦਈਏ ਕਿ ਸੁਤੰਤਰਤਾ ਦਿਵਸ ਮੌਕੇ 15 ਅਗਸਤ ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿਖੇ ਹੋਣ ਵਾਲੇ ਸਮਾਗਮ ਲਈ ਸ਼ਨੀਵਾਰ ਨੂੰ ਫੁੱਲ ਡਰੈੱਸ ਰਿਹਰਸਲ ਕੀਤੀ ਗਈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕੌਮੀ ਝੰਡਾ ਲਹਿਰਾਇਆ ਅਤੇ ਮਾਰਚ ਪਾਸਟ ਦੀ ਸਲਾਮੀ ਲਈ। ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੌੜੀ 15 ਅਗਸਤ ਨੂੰ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਕੌਮੀ ਝੰਡਾ ਲਹਿਰਾਉਣਗੇ। ਰਿਹਰਸਲ ਵਿੱਚ ਪਰੇਡ ਕਮਾਂਡਰ ਪੀਪੀਐਸ ਅਧਿਕਾਰੀ ਹਰਸ਼ਪ੍ਰੀਤ ਸਿੰਘ ਨੇ ਪਰੇਡ ਦੀ ਅਗਵਾਈ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...