October 17, 2026, 9:10 pm
----------- Advertisement -----------
HomeNewsLatest NewsCM ਫੇਸ ਐਲਾਨਣ ਮਗਰੋਂ ਭਗਵੰਤ ਮਾਨ ਦਾ ਵੱਡਾ ਬਿਆਨ

CM ਫੇਸ ਐਲਾਨਣ ਮਗਰੋਂ ਭਗਵੰਤ ਮਾਨ ਦਾ ਵੱਡਾ ਬਿਆਨ

Published on

----------- Advertisement -----------

ਚੰਡੀਗੜ੍ਹ: ਆਮ ਆਦਮੀ ਪਾਰਟੀ ਵਲੋਂ ਸੀਐਮ ਚਿਹਰੇ ਦਾ ਐਲਾਨ ਕਰ ਦਿੱਤਾ ਗਿਆ ਹੈ। ਭਗਵੰਤ ਮਾਨ ਮੁੱਖ ਮੰਤਰੀ ਚਿਹਰਾ ਹੋਣਗੇ। ਖੁਦ ਮੋਹਾਲੀ ‘ਚ ਕੇਜਰੀਵਾਲ ਨੇ ਇਸਦਾ ਐਲਾਨ ਕੀਤਾ ਹੈ। ਇਸ ਐਲਾਨ ਤੋਂ ਬਾਅਦ ਭਗਵੰਤ ਮਾਨ ਨੇ ਲੋਕਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ”ਜੇਕਰ ਪੰਜਾਬ ਦੀ ਸੱਤਾ ਸਾਡੇ ਹੱਥਾਂ ਵਿੱਚ ਆਵੇਗੀ ਤਾਂ ਅਸੀਂ ਹਮੇਸ਼ਾ ਪੰਜਾਬ ਦੇ ਲੋਕਾਂ ਦੇ ਹਿੱਤ ਵਿੱਚ ਫੈਸਲਾ ਲਵਾਂਗੇ। ਅਸੀਂ ਕਿਸੇ ਲਾਲਚ ਜਾਂ ਦਬਾਅ ਹੇਠ ਨਹੀਂ ਆਵਾਂਗੇ।”

ਭਗਵੰਤ ਮਾਨ ਨੇ ਕਿਹਾ, ”ਪਾਰਟੀ ਨੇ ਵੱਡੀ ਜ਼ਿੰਮੇਵਾਰੀ ਦਿੱਤੀ ਹੈ, ਲੋਕਾਂ ਨੇ ਭਰੋਸਾ ਕੀਤਾ ਹੈ। ਮੈਂ ਦੋਹਰੇ ਜੋਸ਼ ਨਾਲ ਕੰਮ ਕਰਾਂਗਾ। ਮੈਂ ਗਰੀਬਾਂ ਦੇ ਹੱਕ ਵਿੱਚ ਕਲਮ ਚਲਾਵਾਂਗਾ, ਕਿਸੇ ਚੇਲੇ ਦੇ ਹੱਕ ਵਿੱਚ ਨਹੀਂ। ਸਾਡੀ ਸਾਰਿਆਂ ਦੀ ਪਹਿਲੀ ਜ਼ਿੰਮੇਵਾਰੀ ਸਰਕਾਰ ਬਣਾਉਣ ਦੀ ਹੈ। ਇਸ ਤੋਂ ਬਾਅਦ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣੀਆਂ ਹਨ। ਪੰਜਾਬ ਨੂੰ ਪੰਜਾਬ ਬਣਾਉਣਾ ਹੈ, ਲੰਡਨ-ਕੈਲੀਫੋਰਨੀਆ ਦੇ ਸੁਪਨੇ ਬਹੁਤ ਦੇਖੇ ਗਏ ਹਨ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...

PM ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਦਿੱਤੀ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ 17 ਅਕਤੂਬਰ ਨੂੰ ਜਨਮ ਦਿਨ ਹੈ। ਪ੍ਰਧਾਨ ਮੰਤਰੀ...