June 26, 2026, 3:42 pm
----------- Advertisement -----------
HomeNewsBreaking Newsਰਾਜਪੁਰਾ 'ਚ ਮੈਡੀਕਲ ਸਟੋਰ ਮਾਲਕ ਦਾ ਬੇਰਹਿਮੀ ਨਾਲ ਕ.ਤਲ, ਪੁਲਿਸ ਵੱਲੋਂ ਮਾਮਲੇ...

ਰਾਜਪੁਰਾ ‘ਚ ਮੈਡੀਕਲ ਸਟੋਰ ਮਾਲਕ ਦਾ ਬੇਰਹਿਮੀ ਨਾਲ ਕ.ਤਲ, ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ

Published on

----------- Advertisement -----------

ਰਾਜਪੁਰਾ, 14 ਅਗਸਤ, (ਬਲਜੀਤ ਮਰਵਾਹਾ)- ਸਥਾਨਕ ਗੁਰੂ ਅੰਗਦ ਦੇਵ ਕਾਲੋਨੀ ’ਚ ਮੈਡੀਕਲ ਦੀ ਦੁਕਾਨ ਦੇ ਮਾਲਕ ਦਾ ਦੇਰ ਰਾਤ ਅਣਪਛਾਤੇ ਨਸ਼ੇੜੀ ਵਿਅਕਤੀਆਂ ਵੱਲੋਂ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਿਟੀ ਪੁਲਿਸ ਨੇ ਮੌਕਾ ਦੇਖਕੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਗੁਰੂ ਅੰਗਦ ਦੇਵ ਕਾਲੋਨੀ ’ਚ ਝੰਡੀ ਵਾਲੇ ਡਾਕਟਰ ਦੇ ਨਾਂ ਨਾਲ ਮਸ਼ਹੂਰ ਮੈਡੀਕਲ ਦੁਕਾਨ ਦਾ ਮਾਲਕ ਦਿਨੇਸ਼ ਗੋਸਵਾਮੀ ਆਪਣੀ ਦੁਕਾਨ ’ਤੇ ਬੈਠਾ ਸੀ। ਦੇਰ ਰਾਤ ਉਸ ਦੀ ਦੁਕਾਨ ’ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ਦਾ ਕਤਲ ਕਰ ਦਿੱਤਾ। ਉਪਰੰਤ ਕਿਸੇ ਵਿਅਕਤੀ ਨੇ ਪੁਲਿਸ ਨੂੰ ਸੂਚਨਾ ਦਿੱਤੀ।
ਘਟਨਾ ਦੀ ਸੂਚਨਾ ਮਿਲਦੇ ਹੀ ਡੀਐੱਸਪੀ ਸੁਰਿੰਦਰ ਮੋਹਨ, ਥਾਣਾ ਸਿਟੀ ਐੱਸਐੱਚਓ ਰਾਜੇਸ਼ ਮਲਹੋਤਰਾ ਤੇ ਕਸਤੂਰਬਾ ਪੁਲਿਸ ਚੌਕੀ ਦੇ ਇੰਚਾਰਜ ਮੌਕੇ ’ਤੇ ਪਹੁੰਚੇ। ਗੰਭੀਰ ਜ਼ਖਮੀ ਹਾਲਤ ’ਚ ਦਿਨੇਸ਼ ਗੋਸਵਾਸੀ ਨੂੰ ਸਿਵਲ ਹਸਪਤਾਲ ਲੈ ਜਾਇਆ ਗਿਆ ।ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਸੀਆਈਏ ਪਟਿਆਲਾ ਪੁਲਿਸ ਨੇ ਵੀ ਕਤਲ ਦੇ ਇਸ ਮਾਮਲੇ ਦੀ ਜਾਂਚ ਕੀਤੀ। ਪਤਾ ਲੱਗਾ ਹੈ ਕਿ ਕੁਝ ਨਸ਼ੇੜੀ ਉਕਤ ਮੈਡੀਕਲ ਸਟੋਰ ਦੇ ਮਾਲਕ ਤੋਂ ਨਸ਼ਾ ਕਰਨ ਵਾਲੀ ਦਵਾਈ ਮੰਗ ਰਹੇ ਸਨ ਪਰ ਉਸ ਵੱਲੋਂ ਮਨ੍ਹਾਂ ਕਰ ਦੇਣ ’ਤੇ ਅਣਪਛਾਤੇ ਵਿਅਕਤੀਆਂ ਨੇ ਉਸ ਦਾ ਕਤਲ ਕਰ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...