November 10, 2026, 12:55 pm
----------- Advertisement -----------
HomeNewsCoronavirusਕਨੇਡਾ 'ਚ ਬੇਕਾਬੂ ਹੋਇਆ ਕੋਰੋਨਾ, ਮਾਮਲੇ 2.8 ਮਿਲੀਅਨ ਤੋਂ ਪਾਰ

ਕਨੇਡਾ ‘ਚ ਬੇਕਾਬੂ ਹੋਇਆ ਕੋਰੋਨਾ, ਮਾਮਲੇ 2.8 ਮਿਲੀਅਨ ਤੋਂ ਪਾਰ

Published on

----------- Advertisement -----------

ਭਾਰਤ ਵਿੱਚ 10 ਜਨਵਰੀ ਤੋਂ 50 ਲੱਖ ਤੋਂ ਵੱਧ ਬਜ਼ੁਰਗ ਲੋਕਾਂ, ਸਿਹਤ ਸੰਭਾਲ ਅਤੇ ਫਰੰਟਲਾਈਨ ਕਰਮਚਾਰੀਆਂ ਨੂੰ ਪ੍ਰੀਕੋਸ਼ਨਰੀ ਡੋਜ਼ ਦਿੱਤੀ ਜਾ ਚੁੱਕੀ ਹੈ। ਕੈਨੇਡਾ ਵਿੱਚ ਕੋਵਿਡ-19 ਦੇ 23,586 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਮਗਰੋਂ 30,946 ਮੌਤਾਂ ਦੇ ਨਾਲ ਇਸਦੀ ਰਾਸ਼ਟਰੀ ਕੁੱਲ ਗਿਣਤੀ 2,801,446 ਹੋ ਗਈ ਹੈ। ਦੇਸ਼ ਦੇ ਸਭ ਤੋਂ ਵੱਧ ਆਬਾਦੀ ਵਾਲੇ ਸੂਬੇ ਓਂਟਾਰੀਓ ਵਿਚ ਸੋਮਵਾਰ ਨੂੰ 8,521 ਨਵੇਂ ਕੇਸ ਅਤੇ 22 ਮੌਤਾਂ ਦਰਜ ਕੀਤੀਆਂ ਗਈਆਂ ਜਦੋਂ ਕਿ ਦੂਜੇ ਸਭ ਤੋਂ ਵੱਧ ਆਬਾਦੀ ਵਾਲੇ ਸੂਬੇ ਕਿਊਬਿਕ ਨੇ 5,400 ਨਵੇਂ ਕੇਸਾਂ ਅਤੇ 54 ਮੌਤਾਂ ਦੀ ਪੁਸ਼ਟੀ ਕੀਤੀ।
ਦਸ ਦਈਏ ਕਿ ਭਾਰਤ ਵਿੱਚ ਸੋਮਵਾਰ ਨੂੰ ਕੋਰੋਨਾ ਦੇ 2 ਲੱਖ 38 ਹਜ਼ਾਰ 18 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 305 ਲੋਕਾਂ ਦੀ ਮੌਤ ਹੋ ਗਈ ਅਤੇ 1 ਲੱਖ 57 ਹਜ਼ਾਰ 421 ਮਰੀਜ਼ ਠੀਕ ਵੀ ਹੋਏ। ਸੋਮਵਾਰ ਨੂੰ ਦਿੱਲੀ ਵਿੱਚ 12,527 ਨਵੇਂ ਕੋਰੋਨਾ ਮਾਮਲੇ ਦਰਜ ਕੀਤੇ ਗਏ। ਇਹ ਲਗਾਤਾਰ ਚੌਥਾ ਦਿਨ ਹੈ ਜਦੋਂ ਰੋਜ਼ਾਨਾ ਮਾਮਲਿਆਂ ਵਿੱਚ ਕਮੀ ਆਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਵਿਦੇਸ਼ਾਂ ਤੋਂ 6 ਮਹੀਨਿਆਂ ‘ਚ 17 ਗੈਂਗਸਟਰ ਵਾਪਸ ਲਿਆਂਦੇ: ਹਰਪਾਲ ਚੀਮਾ

ਚੰਡੀਗੜ੍ਹ 9 ਨਵੰਬਰ:ਭਗਵੰਤ ਮਾਨ ਸਰਕਾਰ ਨੇ ਗੈਂਗਸਟਰਾਂ ਨੂੰ ਇੱਕ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ...

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...