October 18, 2026, 11:39 pm
----------- Advertisement -----------
HomeNewsBreaking Newsਵਿਸ਼ਵਕਰਮਾ ਦਿਵਸ 'ਤੇ PM ਮੋਦੀ ਸ਼ੁਰੂ ਕਰਨਗੇ ਇਹ ਖਾਸ ਯੋਜਨਾ, ਜਾਣੋ ਕਿਸ...

ਵਿਸ਼ਵਕਰਮਾ ਦਿਵਸ ‘ਤੇ PM ਮੋਦੀ ਸ਼ੁਰੂ ਕਰਨਗੇ ਇਹ ਖਾਸ ਯੋਜਨਾ, ਜਾਣੋ ਕਿਸ ਨੂੰ ਮਿਲੇਗਾ ਫਾਇਦਾ

Published on

----------- Advertisement -----------

ਅੱਜ ਪੂਰਾ ਦੇਸ਼ ਸੁਤੰਤਰਤਾ ਦਿਵਸ ਮਨਾ ਰਿਹਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਉਹ ਸੁਨਿਆਰੇ, ਤਰਖਾਣ, ਮਿਸਤਰੀ, ਵਾਲ ਕੱਟਣ ਵਾਲੇ (ਨਾਈ), ਔਜ਼ਾਰ ਅਤੇ ਹੱਥੀ ਕੰਮ ਕਰਨ ਵਾਲੇ ਵਰਗ ਨੂੰ ਨਵੀਂ ਤਾਕਤ ਦੇਣ ਜਾ ਰਹੇ ਹਨ। ਇਸ ਦੇ ਲਈ ਉਹ ਵਿਸ਼ਵਕਰਮਾ ਜਯੰਤੀ ‘ਤੇ ਵਿਸ਼ਵਕਰਮਾ ਯੋਜਨਾ ਸ਼ੁਰੂ ਕਰਨਗੇ।
ਪੀਐਮ ਮੋਦੀ ਨੇ ਲਾਲ ਕਿਲੇ ਤੋਂ ਲੋਕਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਸੁਨਿਆਰੇ, ਤਰਖਾਣ, ਮਿਸਤਰੀ, ਵਾਲ ਕੱਟਣ ਵਾਲਿਆਂ ਅਤੇ ਸੰਦਾਂ ਅਤੇ ਹੱਥਾਂ ਨਾਲ ਕੰਮ ਕਰਨ ਵਾਲਿਆਂ ਨੂੰ ਨਵੀਂ ਤਾਕਤ ਦੇਣ ਜਾ ਰਹੇ ਹਾਂ। ਉਨ੍ਹਾਂ ਕਿਹਾ ਅਸੀਂ ਇਸ ਵਾਰ ਵਿਸ਼ਵਕਰਮਾ ਜਯੰਤੀ ‘ਤੇ ‘ਵਿਸ਼ਵਕਰਮਾ ਯੋਜਨਾ’ ਸ਼ੁਰੂ ਕਰਾਂਗੇ। ਇਸ ਦੀ ਸ਼ੁਰੂਆਤ 13 ਤੋਂ 15 ਹਜ਼ਾਰ ਕਰੋੜ ਰੁਪਏ ਨਾਲ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਮੋਦੀ ਦੀ ਇਹ ਗਰੰਟੀ ਹੈ ਕਿ ਆਉਣ ਵਾਲੇ ਪੰਜ ਸਾਲਾਂ ਵਿੱਚ ਦੇਸ਼ ਚੋਟੀ ਦੀਆਂ ਤਿੰਨ ਅਰਥਵਿਵਸਥਾਵਾਂ ਵਿੱਚ ਥਾਂ ਬਣਾ ਲਵੇਗਾ। ਗਰੀਬੀ ਤੋਂ ਬਾਹਰ ਆਏ 13.5 ਕਰੋੜ ਲੋਕ ਮੱਧ ਵਰਗ ਦੀ ਤਾਕਤ ਬਣ ਰਹੇ ਹਨ। ਜਦੋਂ ਪਿੰਡ ਦੀ ਤਾਕਤ ਵਧਦੀ ਹੈ ਤਾਂ ਸ਼ਹਿਰਾਂ ਦੀ ਆਰਥਿਕਤਾ ਤੇਜ਼ੀ ਨਾਲ ਵਧਦੀ ਹੈ। ਅਸੀਂ ਇਸ ਤਾਕਤ ਨਾਲ ਅੱਗੇ ਵਧਣਾ ਚਾਹੁੰਦੇ ਹਾਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਵਿੰਦਰ ਸਿੰਘ ਝੋਟਾ ਦੇ ਹੱਕ ‘ਚ ਮਾਨਸਾ ਪਹੁੰਚੇ ਬੱਬੂ ਮਾਨ ਤੇ G Khan, ਲੋਕਾਂ ਨੂੰ ਕੀਤੀ ਇਹ ਅਪੀਲ

ਨਸ਼ਿਆਂ ਖਿਲਾਫ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪਰਿਵਾਰ ਹੁਣ...

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...