August 26, 2026, 4:32 pm
----------- Advertisement -----------
HomeNewsEntertainmentਸ਼ਬਾਨਾ ਆਜ਼ਮੀ ਨੇ ਆਸਟ੍ਰੇਲੀਆ 'ਚ ਲਹਿਰਾਇਆ ਤਿਰੰਗਾ, ਮੈਲਬੌਰਨ ਦੇ 14ਵੇਂ ਭਾਰਤੀ ਫਿਲਮ...

ਸ਼ਬਾਨਾ ਆਜ਼ਮੀ ਨੇ ਆਸਟ੍ਰੇਲੀਆ ‘ਚ ਲਹਿਰਾਇਆ ਤਿਰੰਗਾ, ਮੈਲਬੌਰਨ ਦੇ 14ਵੇਂ ਭਾਰਤੀ ਫਿਲਮ ਫੈਸਟੀਵਲ ‘ਚ ਹੋਈ ਸ਼ਾਮਲ

Published on

----------- Advertisement -----------

ਸ਼ਬਾਨਾ ਆਜ਼ਮੀ ਨੇ ਆਸਟ੍ਰੇਲੀਆ ਵਿੱਚ 14ਵੇਂ ਇੰਡੀਅਨ ਫਿਲਮ ਫੈਸਟੀਵਲ ਆਫ ਮੈਲਬੋਰਨ (IIFM) ਵਿੱਚ ਤਿਰੰਗਾ ਲਹਿਰਾਇਆ। ਅਭਿਨੇਤਰੀ ਨੇ ਮੈਲਬੌਰਨ, ਆਸਟਰੇਲੀਆ ਵਿੱਚ ਭਾਰਤ ਦੇ 77ਵੇਂ ਸੁਤੰਤਰਤਾ ਦਿਵਸ ਦੇ ਜਸ਼ਨ ਵਿੱਚ ਤਿਰੰਗਾ ਲਹਿਰਾਇਆ। ਇਸ ਮੌਕੇ ਸ਼ਬਾਨਾ ਆਜ਼ਮੀ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਇਸ ਵਾਰ ਉਨ੍ਹਾਂ ਨੂੰ ਆਸਟ੍ਰੇਲੀਆ ਦੀ ਧਰਤੀ ‘ਤੇ ਮੈਲਬੌਰਨ ਦੇ ਇੰਡੀਅਨ ਫਿਲਮ ਫੈਸਟੀਵਲ ‘ਚ ਆਪਣੇ ਦੇਸ਼ ਦਾ ਝੰਡਾ ਲਹਿਰਾਉਣ ਦਾ ਮੌਕਾ ਮਿਲਿਆ ਹੈ।
ਉਨ੍ਹਾਂ ਕਿਹਾ- ਮੈਂ ਕਦੇ ਸੋਚਿਆ ਨਹੀਂ ਸੀ ਕਿ ਮੇਰੀ ਜ਼ਿੰਦਗੀ ‘ਚ ਅਜਿਹਾ ਦਿਨ ਆਵੇਗਾ ਜਦੋਂ ਮੈਂ ਵਿਦੇਸ਼ ‘ਚ ਤਿਰੰਗਾ ਲਹਿਰਾਵਾਂਗੀ, ਜੋ ਸਾਡੇ ਸਾਰੇ ਭਾਰਤੀਆਂ ਦੀ ਪਛਾਣ ਹੈ। ਉਨ੍ਹਾਂ ਕਿਹਾ ਇਸ ਮੌਕੇ ‘ਤੇ ਮੈਂ ਤੁਹਾਨੂੰ ਸਾਰਿਆਂ ਨੂੰ ਇੱਕ ਵਾਰ ਫਿਰ ਯਾਦ ਕਰਵਾਉਣਾ ਚਾਹਾਂਗੀ ਕਿ ਅਸੀਂ ਸਾਰੇ ਇੱਥੇ ਭਾਰਤੀ ਸਿਨੇਮਾ ਦਾ ਜਸ਼ਨ ਮਨਾਉਣ ਲਈ ਮੈਲਬੌਰਨ ਵਿੱਚ ਆਏ ਹਾਂ। ਹਾਲਾਂਕਿ, ਮੇਰਾ ਮੰਨਣਾ ਹੈ ਕਿ ਸਿਨੇਮਾ ਸਾਨੂੰ ਇੱਕ ਦੂਜੇ ਨਾਲ ਜੋੜਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਸਤ ‘ਚ H1N1 ਦੇ 70 ਮਾਮਲੇ, ਵਧਿਆ ਸਵਾਇਨ ਫਲੂ ਦਾ ਕਹਿਰ

Punjab ਵਿੱਚ Swine Flu ਦੇ 70 ਮਾਮਲੇ ਸਾਹਮਣੇ ਆਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ...

Nijjar Murder Case: ਪੰਨੂ ਨੇ ਵੀਡੀਓ ਜਾਰੀ ਕਰਕੇ ਗੋਲਡੀ ਬਰਾੜ ਤੇ ਬਿਸ਼ਨੋਈ ਗੈਂਗ ਨੂੰ ਦਿੱਤੀ ਬਦਲਾ ਲੈਣ ਦੀ ਧਮਕੀ

ਗੈਂਗਸਟਰ ਗੋਲਡੀ ਬਰਾੜ ਵੱਲੋਂ ਖਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਲਏ...

103 ਸਾਲ ਦੀ ਉਮਰ ‘ਚ ਬਜ਼ੁਰਗ ਦਾ ਹੋਇਆ ਦਿਹਾਂਤ, ਪੋਤਿਆਂ ਨੇ ਢੋਲ ਵਾਜਿਆਂ ਨਾਲ ਦਿੱਤੀ ਅੰਤਿਮ ਵਿਦਾਈ

ਮੋਗਾ ਇਲਾਕੇ ਵਿੱਚ ਇੱਕ ਭਾਵੁਕ ਮਾਹੌਲ ਬਣ ਗਿਆ ਜਦੋਂ ਇੱਕ ਬਜ਼ੁਰਗ ਦਾ 103 ਸਾਲ...

ਮੋਹਾਲੀ ਦੇ ਪਿੰਡ ਘੜੂੰਆਂ ‘ਚ ਮਿਲਿਆ ਮਿੱਟੀ ‘ਚ ਦੱਬਿਆ ਖਜਾਨਾ, ਚਾਂਦੀ ਦੇ ਪੁਰਾਣੇ ਸਿੱਕਿਆਂ ਨਾਲ ਭਰਿਆ ਸੀ ਕੁੱਜਾ

ਮੋਹਾਲੀ ਦੇ ਇਤਿਹਾਸਕ ਅਤੇ ਪ੍ਰਾਚੀਨ ਪਿੰਡ ਘੜੂੰਆਂ ਵਿੱਚ ਮੰਗਲਵਾਰ ਨੂੰ ਉਸ ਸਮੇਂ ਸਨਸਨੀ ਫੈਲ...

ਭਲਕੇ ਪੰਜਾਬ ਬੰਦ ਨਹੀਂ, ਸਿਰਫ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ, ਜਾਣੋ ਕਿਹੜੀਆਂ ਸੇਵਾਵਾਂ ‘ਤੇ ਪਊ ਅਸਰ

ਪੰਜਾਬ ਦੇ 3 ਲੱਖ ਤੋਂ ਵੱਧ ਸਰਕਾਰੀ ਕਰਮਚਾਰੀ ਅਤੇ 4 ਲੱਖ ਤੋਂ ਵੱਧ ਪੈਨਸ਼ਨਰ...

ਸੰਵੇਦਨਸ਼ੀਲਤਾ, ਇਲਾਜ ਅਤੇ ਸਨਮਾਨਜਨਕ ਸਮਾਜਿਕ ਪੁਨਰ-ਸਮਾਵੇਸ਼ ਪੰਜਾਬ ਦੀ ਨੁਕਸਾਨ-ਨਿਊਨੀਕਰਨ ਪਹੁੰਚ ਦੇ ਕੇਂਦਰ ਵਿੱਚ: ਡਾ. ਬਲਬੀਰ ਸਿੰਘ

ਚੰਡੀਗੜ੍ਹ; 25 ਅਗਸਤ 2026:ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਨੁਕਸਾਨ-ਨਿਊਨੀਕਰਨ ਸੇਵਾਵਾਂ ‘ਯੁੱਧ...

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...