November 15, 2026, 8:44 am
----------- Advertisement -----------
HomeNewsLatest Newsਟੀ-20 ਸੀਰੀਜ਼ ਲਈ ਟੀਮ ਇੰਡੀਆ ਆਇਰਲੈਂਡ ਲਈ ਰਵਾਨਾ, ਬੀਸੀਸੀਆਈ ਅਤੇ ਬੁਮਰਾਹ ਨੇ...

ਟੀ-20 ਸੀਰੀਜ਼ ਲਈ ਟੀਮ ਇੰਡੀਆ ਆਇਰਲੈਂਡ ਲਈ ਰਵਾਨਾ, ਬੀਸੀਸੀਆਈ ਅਤੇ ਬੁਮਰਾਹ ਨੇ ਫੋਟੋਆਂ ਕੀਤੀਆਂ ਸਾਂਝੀਆਂ

Published on

----------- Advertisement -----------

ਟੀਮ ਇੰਡੀਆ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਲਈ ਮੰਗਲਵਾਰ ਨੂੰ ਆਇਰਲੈਂਡ ਲਈ ਰਵਾਨਾ ਹੋ ਗਈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਅਤੇ ਕਪਤਾਨ ਜਸਪ੍ਰੀਤ ਬੁਮਰਾਹ ਨੇ ਫਲਾਈਟ ਦੇ ਅੰਦਰ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ। ਫੋਟੋਆਂ ਵਿੱਚ ਬੁਮਰਾਹ, ਪ੍ਰਸਿਧ ਕ੍ਰਿਸ਼ਨਾ, ਉਪ ਕਪਤਾਨ ਰਿਤੂਰਾਜ ਗਾਇਕਵਾੜ, ਵਾਸ਼ਿੰਗਟਨ ਸੁੰਦਰ ਅਤੇ ਰਿੰਕੂ ਸਿੰਘ ਨਜ਼ਰ ਆ ਰਹੇ ਹਨ। ਸੀਰੀਜ਼ ਦਾ ਪਹਿਲਾ ਮੈਚ 18 ਅਗਸਤ ਨੂੰ ਮਲਾਹਾਈਡ ‘ਚ ਖੇਡਿਆ ਜਾਵੇਗਾ।

ਦੱਸ ਦਈਏ ਕਿ ਵੈਸਟਇੰਡੀਜ਼ ਦੌਰੇ ਤੋਂ ਬਾਅਦ ਟੀਮ ਇੰਡੀਆ ਆਇਰਲੈਂਡ ਦੇ ਖਿਲਾਫ ਆਇਰਲੈਂਡ ‘ਚ ਟੀ-20 ਸੀਰੀਜ਼ ਖੇਡੇਗੀ। ਇਹ ਲੜੀ 18 ਅਗਸਤ ਤੋਂ ਸ਼ੁਰੂ ਹੋਵੇਗੀ। ਸਾਰੇ ਤਿੰਨ ਟੀ-20 ਮੈਚ ਮਾਲਾਹਾਈਡ ‘ਚ ਖੇਡੇ ਜਾਣਗੇ।

ਆਇਰਲੈਂਡ ਦੌਰੇ ਲਈ ਭਾਰਤੀ ਟੀਮ-
ਜਸਪ੍ਰੀਤ ਬੁਮਰਾਹ (ਕਪਤਾਨ), ਰਿਤੂਰਾਜ ਗਾਇਕਵਾੜ (ਉਪ-ਕਪਤਾਨ), ਯਸ਼ਸਵੀ ਜੈਸਵਾਲ, ਤਿਲਕ ਵਰਮਾ, ਰਿੰਕੂ ਸਿੰਘ, ਸੰਜੂ ਸੈਮਸਨ (ਵਿਕਟਕੀਪਰ), ਜਿਤੇਸ਼ ਸ਼ਰਮਾ (ਵਿਕਟਕੀਪਰ), ਸ਼ਿਵਮ ਦੂਬੇ, ਵਾਸ਼ਿੰਗਟਨ ਸੁੰਦਰ, ਸ਼ਾਹਬਾਜ਼ ਅਹਿਮਦ, ਰਵੀ ਬਿਸ਼ਨੋਈ, ਕ੍ਰਿਸ਼ਨਾ, ਅਰਸ਼ਦੀਪ ਸਿੰਘ, ਮੁਕੇਸ਼ ਕੁਮਾਰ ਅਤੇ ਅਵੇਸ਼ ਖਾਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...