June 19, 2026, 10:44 pm
----------- Advertisement -----------
HomeNewsBreaking Newsਕੇਜਰੀਵਾਲ ਨੇ ਆਪਣੇ ਜਨਮਦਿਨ 'ਤੇ ਸਿਸੋਦੀਆ ਨੂੰ ਕੀਤਾ ਯਾਦ: ਕਿਹਾ- "ਮਨੀਸ਼ ਨੂੰ...

ਕੇਜਰੀਵਾਲ ਨੇ ਆਪਣੇ ਜਨਮਦਿਨ ‘ਤੇ ਸਿਸੋਦੀਆ ਨੂੰ ਕੀਤਾ ਯਾਦ: ਕਿਹਾ- “ਮਨੀਸ਼ ਨੂੰ Miss ਕਰ ਰਿਹਾ ਹਾਂ”

Published on

----------- Advertisement -----------

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਂਜਰੀਵਾਲ ਅੱਜ 55 ਸਾਲ ਦੇ ਹੋ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪੰਜਾਬ ਦੇ ਸੀਐਮ ਭਗਵੰਤ ਮਾਨ, ਤਾਮਿਲਨਾਡੂ ਦੇ ਸੀਐਮ ਐਮਕੇ ਸਟਾਲਿਨ, ਬਿਹਾਰ ਦੇ ਡਿਪਟੀ ਸੀਐਮ ਤੇਜਸਵੀ ਯਾਦਵ ਸਮੇਤ ਕਈ ਨੇਤਾਵਾਂ ਨੇ ਕੇਜਰੀਵਾਲ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਅਰਵਿੰਦ ਕੇਜਰੀਵਾਲ ਨੇ ਅੱਜ ਆਪਣੇ ਜਨਮ ਦਿਨ ‘ਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਯਾਦ ਕੀਤਾ। ਉਨ੍ਹਾਂ ਨੇ ਕਿਹਾ- ਅੱਜ ਮੇਰਾ ਜਨਮ ਦਿਨ ਹੈ। ਬਹੁਤ ਸਾਰੇ ਲੋਕ ਸ਼ੁੱਭਕਾਮਨਾਵਾਂ ਭੇਜ ਰਹੇ ਹਨ। ਸਾਰਿਆਂ ਦਾ ਧੰਨਵਾਦ, ਮੈਨੂੰ ਮਨੀਸ਼ ਦੀ ਯਾਦ ਆ ਰਹੀ ਹੈ। ਉਹ ਇਕ ਝੂਠੇ ਕੇਸ ‘ਚ ਜੇਲ੍ਹ ‘ਚ ਬੰਦ ਹਨ।
ਕੇਜਰੀਵਾਲ ਨੇ ਕਿਹਾ- ਆਓ ਅੱਜ ਅਸੀਂ ਸਾਰੇ ਸਹੁੰ ਚੁੱਕੀਏ ਕਿ ਅਸੀਂ ਭਾਰਤ ਦੇ ਸਾਰੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਆਪਣੀ ਸਮਰੱਥਾ ਅਨੁਸਾਰ ਹਰ ਸੰਭਵ ਕੋਸ਼ਿਸ਼ ਕਰਾਂਗੇ। ਇਹ ਭਾਰਤ ਨੂੰ ਨੰਬਰ ਇੱਕ ਦੇਸ਼ ਬਣਾਉਣ ਦੇ ਸਾਡੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਮਦਦ ਕਰੇਗਾ। ਇਸ ਨਾਲ ਮਨੀਸ਼ ਵੀ ਖੁਸ਼ ਹੋਣਗੇ।
ਦੱਸ ਦਈਏ ਕਿ ਮਨੀਸ਼ ਸਿਸੋਦੀਆ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਛੇ ਮਹੀਨਿਆਂ ਤੋਂ ਤਿਹਾੜ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਨੂੰ 26 ਫਰਵਰੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਈਡੀ ਅਤੇ ਸੀਬੀਆਈ ਉਨ੍ਹਾਂ ​​ਵਿਰੁੱਧ ਬੇਨਿਯਮੀਆਂ ਦੇ ਮਾਮਲੇ ਦੀ ਜਾਂਚ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਾਲੀ ਅਤੇ ਜਲੰਧਰ ਵਿੱਚ ਸ਼ੁਰੂਆਤੀ ਜਾਇਦਾਦਾਂ ਦੀ ਨਿਲਾਮੀ ਰਾਹੀਂ ਵੱਡਾ ਮਾਲੀਆ ਵਸੂਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 19 ਜੂਨ 2026:ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ...

ਫੈਲੋਜ਼ 10 ਜ਼ਿਲ੍ਹਿਆਂ ਵਿੱਚ ਲਾਇਬ੍ਰੇਰੀ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰ ਰਹੇ ਹਨ ; ਸਾਲ ਦੇ ਅੰਤ ਤੱਕ 80 ਫੀਸਦੀ ਤੋਂ ਵੱਧ ਨਸ਼ਾ ਮੁਕਤੀ ਕੇਂਦਰਾਂ ਤੱਕ...

ਚੰਡੀਗੜ੍ਹ, 19 ਜੂਨ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਲੜਾਈ ਵਿੱਚ ਲਾਇਬ੍ਰੇਰੀਆਂ ਇੱਕ ਨਵੇਂ...

ਅਕਾਲੀ ਅਤੇ ਕਾਂਗਰਸ ਇੱਕੋ ਸਿੱਕੇ ਦੇ ਦੋ ਪਹਿਲੂ ਹਨ; ਦੋਵਾਂ ਨੇ ਸਿਰਫ਼ ਆਪਣੇ ਨਿੱਜੀ ਹਿੱਤਾਂ ਲਈ ਕੰਮ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਗਵਾੜਾ; 19 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਅਤੇ...

ਮੁੱਖ ਮੰਤਰੀ ਮਾਨ ਨੇ ਧੁੱਸੀ ਬੰਨ੍ਹ ਸੜਕ ਦਾ ਰੱਖਿਆ ਨੀਂਹ ਪੱਥਰ, ਵਸਨੀਕਾਂ ਨੂੰ ਜਲਦੀ ਮਿਲੇਗੀ ਰਾਹਤ

ਸ਼ਾਹਕੋਟ (ਜਲੰਧਰ), 19 ਜੂਨ:ਸਤਲੁਜ ਦਰਿਆ ਦੇ ਆਸ-ਪਾਸ ਦੇ ਇਲਾਕਿਆਂ ਨੂੰ ਹੜ੍ਹਾਂ ਦੀ ਮਾਰ ਤੋਂ...

ਮੋਹਾਲੀ ‘ਚ ਬਣੇਗਾ ਪਹਿਲਾ ਸਰਕਾਰੀ ਵਰਕਿੰਗ ਵੁਮੇਨ ਹੋਸਟਲ, ਮੰਤਰੀ ਬਲਜੀਤ ਕੌਰ ਨੇ ਰੱਖਿਆ ਨੀਂਹ ਪੱਥਰ

ਪੰਜਾਬ ਦੇ ਮੋਹਾਲੀ ਵਿੱਚ ਅੱਜ ਸੂਬੇ ਦੇ ਸਭ ਤੋਂ ਵੱਡੇ ਕੰਮਕਾਜੀ ਮਹਿਲਾ ਹੋਸਟਲ ਦਾ...

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਟਾਂਡਾ (ਹੁਸ਼ਿਆਰਪੁਰ); 18 ਜੂਨ:ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ...

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ...

ਚੰਡੀਗੜ੍ਹ; 18 ਜੂਨ:ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...