June 16, 2026, 9:25 am
----------- Advertisement -----------
HomeNewsBreaking Newsਏਸ਼ੀਅਨ ਚੈਂਪੀਅਨਸ਼ਿਪ ਜੇਤੂ ਟੀਮ ਨਾਲ ਅੱਜ CM ਮਾਨ ਕਰਨਗੇ ਮੁਲਾਕਾਤ, ਖੇਡ ਮੰਤਰੀ...

ਏਸ਼ੀਅਨ ਚੈਂਪੀਅਨਸ਼ਿਪ ਜੇਤੂ ਟੀਮ ਨਾਲ ਅੱਜ CM ਮਾਨ ਕਰਨਗੇ ਮੁਲਾਕਾਤ, ਖੇਡ ਮੰਤਰੀ ਮੀਤ ਹੇਅਰ ਵੀ ਰਹਿਣਗੇ ਮੌਜੂਦ

Published on

----------- Advertisement -----------

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ 2023 ਦਾ ਖਿਤਾਬ ਜਿੱਤਣ ਵਾਲੀ ਭਾਰਤੀ ਟੀਮ ਪੰਜਾਬ ਪਹੁੰਚ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਟੀਮ ਦੇ ਸਾਰੇ ਮੈਂਬਰਾਂ ਨੂੰ ਮਿਲਣਗੇ ਅਤੇ ਉਨ੍ਹਾਂ ਨੂੰ ਵਧਾਈ ਦੇਣਗੇ। ਇਸ ਮੌਕੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਮੌਜੂਦ ਰਹਿਣਗੇ।
ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਮਾਨ ਅੱਜ ਦੁਪਹਿਰ 12 ਵਜੇ ਪੰਜਾਬ ਭਵਨ ਵਿਖੇ ਹਾਕੀ ਟੀਮ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਜੇਤੂ ਟੀਮ ਦੇ ਸਾਰੇ ਖਿਡਾਰੀ ਹਾਜ਼ਰ ਰਹਿਣਗੇ। ਹਾਕੀ ਟੀਮ ਦਾ ਸਵਾਗਤ ਕਰਨ ਲਈ ਪੰਜਾਬ ਦੇ ਹੋਰ ਮੰਤਰੀ ਅਤੇ ਅਧਿਕਾਰੀ ਵੀ ਮੌਜੂਦ ਰਹਿਣਗੇ।
ਜ਼ਿਕਰਯੋਗ ਹੈ ਕਿ ਭਾਰਤੀ ਹਾਕੀ ਟੀਮ ਨੇ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਫਾਈਨਲ ਮੈਚ ‘ਚ ਮਲੇਸ਼ੀਆ ਨੂੰ 4-3 ਨਾਲ ਹਰਾ ਕੇ ਖਿਤਾਬ ਜਿੱਤਿਆ ਸੀ। ਭਾਰਤੀ ਟੀਮ ਇਸ ਟੂਰਨਾਮੈਂਟ ਵਿੱਚ ਚੌਥੀ ਵਾਰ ਜੇਤੂ ਰਹੀ ਹੈ। ਇਸ ਦੇ ਨਾਲ ਹੀ ਭਾਰਤ ਇਸ ਟੂਰਨਾਮੈਂਟ ਵਿੱਚ ਸਭ ਤੋਂ ਸਫਲ ਦੇਸ਼ ਬਣ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...