November 15, 2026, 8:28 am
----------- Advertisement -----------
HomeNewsLatest Newsਵੀਜ਼ਾ ਰੱਦ ਹੋਣ ਕਾਰਨ Jena ਲਈ World Championshi ਖੇਡਣਾ ਹੋਇਆ ਮੁਸ਼ਕਲ

ਵੀਜ਼ਾ ਰੱਦ ਹੋਣ ਕਾਰਨ Jena ਲਈ World Championshi ਖੇਡਣਾ ਹੋਇਆ ਮੁਸ਼ਕਲ

Published on

----------- Advertisement -----------

ਭਾਰਤੀ ਜੈਵਲਿਨ ਥਰੋਅਰ ਕਿਸ਼ੋਰ ਕੁਮਾਰ ਜੇਨਾ ਦੀ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਭਾਗੀਦਾਰੀ ਰਾਸ਼ਟਰੀ ਰਾਜਧਾਨੀ ਵਿੱਚ ਹੰਗਰੀ ਦੂਤਾਵਾਸ ਵੱਲੋਂ ਵੀਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਸ਼ੱਕ ਦੇ ਘੇਰੇ ਵਿੱਚ ਆ ਗਈ ਹੈ। ਬੁੱਧਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਐਥਲੈਟਿਕਸ ਫੈਡਰੇਸ਼ਨ ਆਫ ਇੰਡੀਆ (ਏਐਫਆਈ) ਨੇ ਐਕਸ (ਪਹਿਲਾਂ ਟਵਿੱਟਰ) ‘ਤੇ ਲਿਖਿਆ, “ਜੇਵਲਿਨ ਥ੍ਰੋਅਰ ਕਿਸ਼ੋਰ ਕੁਮਾਰ ਜੇਨਾ ਲਈ ਸਦਮਾ, ਦਿੱਲੀ ਵਿੱਚ ਹੰਗਰੀ ਦੂਤਾਵਾਸ ਨੇ ਅਣਪਛਾਤੇ ਕਾਰਨਾਂ ਕਰਕੇ ਉਸਦਾ ਇੱਕ ਮਹੀਨੇ ਦਾ ਵੀਜ਼ਾ ਰੱਦ ਕਰ ਦਿੱਤਾ ਹੈ।”

ਵਿਸ਼ਵ ਚੈਂਪੀਅਨਸ਼ਿਪ ਵਿੱਚ ਉਸ ਦੀ ਭਾਗੀਦਾਰੀ ਸ਼ੱਕੀ ਹੈ। ਏਐਫਆਈ ਨੇ ਦੱਸਿਆ ਕਿ ਜੇਨਾ ਨੂੰ ਪਿਛਲੇ ਮਹੀਨੇ 27 ਯੂਰਪੀਅਨ ਦੇਸ਼ਾਂ ਦੇ ਬਣੇ ਸ਼ੈਂਗੇਨ ਖੇਤਰ ਤੋਂ ਵੀਜ਼ਾ ਦਿੱਤਾ ਗਿਆ ਸੀ ਅਤੇ ਉਸ ਨੇ 20 ਅਗਸਤ ਨੂੰ ਬੁਡਾਪੇਸਟ ਲਈ ਉਡਾਣ ਭਰਨੀ ਸੀ।

AFI ਨੇ ਕਿਹਾ, “ਓਡੀਸ਼ਾ ਦੇ ਜੈਵਲਿਨ ਥ੍ਰੋਅਰ ਕਿਸ਼ੋਰ ਕੁਮਾਰ ਜੇਨਾ ਨੂੰ ਪਿਛਲੇ ਮਹੀਨੇ ਇੱਕ ਮਹੀਨੇ ਦਾ ਸ਼ੈਂਗੇਨ ਵੀਜ਼ਾ ਜਾਰੀ ਕੀਤਾ ਗਿਆ ਸੀ। ਉਸ ਨੇ 20 ਅਗਸਤ ਨੂੰ ਬੁਡਾਪੇਸਟ ਲਈ ਰਵਾਨਾ ਹੋਣਾ ਸੀ। ਜੇਕਰ ਵੀਜ਼ਾ ਰੱਦ ਹੋ ਜਾਂਦਾ ਹੈ ਤਾਂ ਉਹ ਮੁਕਾਬਲਾ ਨਹੀਂ ਕਰ ਸਕੇਗਾ। ਭਾਰਤ ਨੇ ਇਸ ਵਾਰ ਵਿਸ਼ਵ ਚੈਂਪੀਅਨਸ਼ਿਪ ਲਈ ਨੀਰਜ ਚੋਪੜਾ ਦੀ ਅਗਵਾਈ ਵਿੱਚ 28 ਮੈਂਬਰੀ ਟੀਮ ਭੇਜੀ ਹੈ, ਜਿਸ ਵਿੱਚ 15 ਨਵੇਂ ਚਿਹਰੇ ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...