ਕਰਨਾਟਕ ਦੇ ਬੈਂਗਲੁਰੂ ‘ਚ ਸੰਗੋਲੀ ਰਯਾਨਾ ਰੇਲਵੇ ਸਟੇਸ਼ਨ ‘ਤੇ ਇਕ ਐਕਸਪ੍ਰੈਸ ਟਰੇਨ ਨੂੰ ਅੱਗ ਲੱਗ ਗਈ। ਜਿਵੇਂ ਹੀ ਰੇਲਗੱਡੀ ਸੰਗੋਲੀ ਰਯਾਨਾ ਰੇਲਵੇ ਸਟੇਸ਼ਨ ‘ਤੇ ਪਹੁੰਚੀ ਤਾ ਇਹ ਹਾਦਸਾ ਵਾਪਰ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਯਾਤਰੀਆਂ ਦੇ ਟਰੇਨ ‘ਚੋਂ ਉਤਰਨ ਦੇ ਦੋ ਘੰਟੇ ਬਾਅਦ ਵਾਪਰੀ।
ਇਸ ਘਟਨਾ ਵਿੱਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਸੂਚਨਾ ਨਹੀਂ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਅਤੇ ਮਾਹਿਰ ਮੌਕੇ ‘ਤੇ ਪਹੁੰਚ ਗਏ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਦੱਖਣੀ ਪੱਛਮੀ ਰੇਲਵੇ ਨੇ ਕਿਹਾ ਕਿ ਇਸ ਮਾਮਲੇ ‘ਚ ਹੋਰ ਜਾਣਕਾਰੀ ਦੀ ਉਡੀਕ ਹੈ। ਟਰੇਨ ‘ਚ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਅਤੇ ਮਾਹਿਰ ਮੌਕੇ ‘ਤੇ ਪਹੁੰਚ ਗਏ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
----------- Advertisement -----------
ਬੈਂਗਲੁਰੂ ਰੇਲਵੇ ਸਟੇਸ਼ਨ ‘ਤੇ ਉਡਾਨ ਐਕਸਪ੍ਰੈਸ ਨੂੰ ਲੱਗੀ ਅੱ.ਗ
Published on
----------- Advertisement -----------
----------- Advertisement -----------












