May 14, 2026, 11:50 am
----------- Advertisement -----------
HomeNewsLatest Newsਹਰਿਆਣਾ ਦੇ ਇਨ੍ਹਾਂ 12 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ ਜਾਰੀ

ਹਰਿਆਣਾ ਦੇ ਇਨ੍ਹਾਂ 12 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ ਜਾਰੀ

Published on

----------- Advertisement -----------

ਹਰਿਆਣਾ ‘ਚ ਮਾਨਸੂਨ ਫਿਰ ਸਰਗਰਮ ਹੋ ਗਿਆ ਹੈ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ 22 ਅਗਸਤ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅੱਜ 12 ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।
ਜਿਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ ਉਨ੍ਹਾਂ ਵਿੱਚ ਉੱਤਰੀ ਹਰਿਆਣਾ ਦੇ ਪੰਚਕੂਲਾ, ਯਮੁਨਾਨਗਰ, ਕਰਨਾਲ, ਅੰਬਾਲਾ, ਕੁਰੂਕਸ਼ੇਤਰ, ਕੈਥਲ ਸ਼ਾਮਲ ਹਨ। ਦੂਜੇ ਪਾਸੇ ਦੱਖਣ ਅਤੇ ਦੱਖਣ ਪੂਰਬ ਵਿੱਚ ਗੁਰੂਗ੍ਰਾਮ, ਮੇਵਾਤ, ਫਰੀਦਾਬਾਦ, ਪਲਵਲ, ਸੋਨੀਪਤ, ਪਾਣੀਪਤ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਰਾਜ ਦੇ ਪੱਛਮ ਅਤੇ ਦੱਖਣ-ਪੱਛਮ ਵਿੱਚ ਕਿਸੇ ਵੀ ਜ਼ਿਲ੍ਹੇ ਲਈ ਕੋਈ ਅਲਰਟ ਨਹੀਂ ਹੈ। ਉੱਤਰੀ ਹਰਿਆਣਾ ਦੇ ਸਾਰੇ 6 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਨੂੰ ਲੈ ਕੇ ਚੇਤਾਵਨੀ ਦਿੱਤੀ ਗਈ ਹੈ। ਇਨ੍ਹਾਂ ਵਿੱਚ ਯਮੁਨਾਨਗਰ, ਪੰਚਕੂਲਾ, ਅੰਬਾਲਾ, ਕਰਨਾਲ, ਕੈਥਲ, ਕੁਰੂਕਸ਼ੇਤਰ ਸ਼ਾਮਲ ਹਨ।
ਹਰਿਆਣਾ ਦੇ ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਹਵਾਵਾਂ ਵਿੱਚ ਤਬਦੀਲੀ ਆਉਣ ਦੀ ਸੰਭਾਵਨਾ ਹੈ। ਮੌਸਮ ਵਿੱਚ ਇਹ ਤਬਦੀਲੀ ਪੱਛਮ ਤੋਂ ਪੂਰਬ ਵੱਲ ਚੱਲਣ ਵਾਲੀਆਂ ਹਵਾਵਾਂ ਕਾਰਨ ਆਈ ਹੈ। ਇਹੀ ਕਾਰਨ ਹੈ ਕਿ ਭਲਕੇ ਵੀ ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਆਵੇਗੀ। ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ...

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ

*ਚੰਡੀਗੜ੍ਹ, 12 ਮਈ, 2026:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ,...

PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ।...

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...