September 13, 2026, 5:58 am
----------- Advertisement -----------
HomeNewsLatest Newsਅਬੋਹਰ 'ਚ ਕਿੱਲਿਆਂਵਾਲੀ ਫਾਟਕ ਨੇੜਿਓਂ ਮਿਲੀ ਅਣਪਛਾਤੇ ਨੌਜਵਾਨ ਦੀ ਲਾ.ਸ਼

ਅਬੋਹਰ ‘ਚ ਕਿੱਲਿਆਂਵਾਲੀ ਫਾਟਕ ਨੇੜਿਓਂ ਮਿਲੀ ਅਣਪਛਾਤੇ ਨੌਜਵਾਨ ਦੀ ਲਾ.ਸ਼

Published on

----------- Advertisement -----------

ਪੰਜਾਬ ਦੇ ਅਬੋਹਰ ਵਿੱਚ ਕਿੱਲਿਆਂਵਾਲੀ ਰੇਲਵੇ ਫਾਟਕ ਨੇੜੇ ਤੜਕ ਸਵੇਰ ਰੇਲਵੇ ਲਾਈਨਾਂ ਵਿਚਕਾਰ ਇੱਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਹੈ। ਜਿਸ ਨੂੰ ਜੀਆਰਪੀ ਪੁਲਿਸ ਵੱਲੋਂ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਸਹਿਯੋਗ ਨਾਲ ਸ਼ਨਾਖਤ ਅਤੇ ਪੋਸਟਮਾਰਟਮ ਲਈ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਮ੍ਰਿਤਕ ਦੀ ਉਮਰ ਕਰੀਬ 35 ਸਾਲ ਦੱਸੀ ਜਾ ਰਹੀ ਹੈ। ਉਸ ਨੇ ਕਾਲੇ ਰੰਗ ਦੀ ਪੈਂਟ ਅਤੇ ਨੀਲੇ ਰੰਗ ਦਾ ਅੰਡਰਵੀਅਰ ਅਤੇ ਲਾਲ ਟੀ-ਸ਼ਰਟ ਪਾਈ ਹੋਈ ਹੈ। ਇੱਕ ਹੱਥ ਵਿੱਚ ਪੀਲੇ ਰੰਗ ਦਾ ਪਲਾਸਟਿਕ ਦਾ ਬੈਂਡ ਅਤੇ ਦੂਜੇ ਹੱਥ ਵਿੱਚ ਲੋਹੇ ਦਾ ਕੜਾ ਪਾਇਆ ਹੋਇਆ ਹੈ।
ਕਮੇਟੀ ਦੇ ਮੁੱਖ ਸੇਵਾਦਾਰ ਰਾਜੂ ਚਰਾਇਆ ਨੇ ਦੱਸਿਆ ਕਿ ਅੱਜ ਤੜਕੇ ਕਰੀਬ 3.30 ਵਜੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਰੇਲਵੇ ਲਾਈਨਾਂ ‘ਤੇ ਇੱਕ ਅਣਪਛਾਤੇ ਨੌਜਵਾਨ ਦੀ ਲਾਸ਼ ਪਈ ਹੈ। ਸੂਚਨਾ ਮਿਲਦੇ ਹੀ ਕਮੇਟੀ ਮੈਂਬਰ ਸੋਨੂੰ ਗਰੋਵਰ ਅਤੇ ਹੋਰ ਟੀਮ ਮੌਕੇ ‘ਤੇ ਪਹੁੰਚ ਗਈ। ਜੀਆਰਪੀ ਪੁਲੀਸ ਦੇ ਏਐਸਆਈ ਭਜਨ ਲਾਲ ਦੀ ਅਗਵਾਈ ਵਿੱਚ ਲਾਸ਼ ਨੂੰ ਲਾਈਨਾਂ ਵਿੱਚੋਂ ਬਾਹਰ ਕੱਢਿਆ ਗਿਆ ਅਤੇ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...