November 15, 2026, 8:21 am
----------- Advertisement -----------
HomeNewsਵਰਲਡ ਸ਼ੂਟਿੰਗ ਚੈਂਪੀਅਨਸ਼ਿਪ 'ਚ ਹਿੱਸਾ ਲੈਣ ਵਾਲੀ ਸਿਫਤ ਕੌਰ ਸਮਰਾ ਨੇ ਛੱਡੀ...

ਵਰਲਡ ਸ਼ੂਟਿੰਗ ਚੈਂਪੀਅਨਸ਼ਿਪ ‘ਚ ਹਿੱਸਾ ਲੈਣ ਵਾਲੀ ਸਿਫਤ ਕੌਰ ਸਮਰਾ ਨੇ ਛੱਡੀ ਪੜ੍ਹਾਈ

Published on

----------- Advertisement -----------

ਸਿਫਤ ਕੌਰ ਸਮਰਾ ਪੰਜਾਬ ਦੇ ਫਰੀਦਕੋਟ ਦੀ ਰਹਿਣ ਵਾਲੀ ਹੈ। ਉਸਦੇ ਪਿਤਾ ਪਵਨਦੀਪ ਸਿੰਘ ਕਿਸਾਨ ਹਨ। ਸਿਫਤ ਨੂੰ ਸ਼ੂਟਿੰਗ ਕਰਨ ਦਾ ਇੰਨਾ ਜਨੂੰਨ ਹੈ ਕਿ ਇਸ ਲਈ ਉਸ ਨੇ ਆਪਣੀ ਮੈਡੀਕਲ ਦੀ ਪੜ੍ਹਾਈ ਵੀ ਛੱਡ ਦਿੱਤੀ। ਉਹ ਫਰੀਦਕੋਟ ਮੈਡੀਕਲ ਕਾਲਜ ਤੋਂ ਡਾਕਟਰੀ ਦੀ ਪੜ੍ਹਾਈ ਕਰ ਰਹੀ ਸੀ।। ਹੁਣ ਖੇਡ ‘ਚ ਉਹ ਵਰਲਡ ਸ਼ੂਟਿੰਗ ਚੈਂਪੀਅਨਸ਼ਿਪ ‘ਚ  2023 ਦੇ ਪੈਰਿਸ ਓਲੰਪਿਕ ਖੇਡਾਂ ‘ਚ ਦੇਸ਼ ਦੀ ਨੁਮਾਇੰਦਗੀ ਕਰੇਗੀ। ਬਾਕੂ ‘ਚ ਵਰਲਡ ਸ਼ੂਟਿੰਗ ਚੈਂਪੀਅਨਸ਼ਿਪ ‘ਚ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਸ਼ੂਟਰ ਸਿਫਤ ਕੌਰ ਸਮਰਾ ਨੇ ਓਲੰਪਿਕ ਦਾ ਕੋਟਾ ਹਾਸਲ ਕੀਤਾ। ਸਿਫਤ ਕੌਰ ਸਮਰਾ ਓਲੰਪਿਕ ‘ਚ 50 ਮੀਟਰ ਰਾਈਫਲ ਥ੍ਰੀ ਪੁਜ਼ੀਸ਼ਨ ‘ਚ ਦੇਸ਼ ਦੀ ਨੁਮਾਇੰਦਗੀ ਕਰੇਗੀ। ਜਦਕਿ, ਉਹ ਵਿਸ਼ਵ ਨਿਸ਼ਾਨੇਬਾਜ਼ੀ ਚੈਂਪੀਅਨਸ਼ਿਪ ‘ਚ ਤਗਮੇ ਤੋਂ ਖੁੰਝ ਗਈ ਤੇ ਪੰਜਵੇਂ ਸਥਾਨ ‘ਤੇ ਰਹੀ।

ਦੱਸ ਦਈਏ ਕੋਚ ਵਿਕਾਸ ਪ੍ਰਸਾਦ ਨੇ ਸਿਫਤ ਨੂੰ ਖੇਡ ਦੀਆਂ ਬਾਰੀਕੀਆਂ ਸਿਖਾਈਆਂ ਹਨ। ਵਿਕਾਸ ਨੇ ਦੱਸਿਆ ਕਿ ਸਿਫਤ ਇਸ ਸਮੇਂ ਪੂਰੀ ਲੈਅ ‘ਚ ਹੈ ਅਤੇ ਉਮੀਦ ਹੈ ਕਿ ਉਹ ਓਲੰਪਿਕ ‘ਚ ਦੇਸ਼ ਲਈ ਤਮਗਾ ਜ਼ਰੂਰ ਲਿਆਵੇਗੀ। ਵਿਕਾਸ ਨੇ ਦੱਸਿਆ ਕਿ ਸਿਫਤ ਨੇ ਇਸ ਸਾਲ ਚੀਨ ਵਿੱਚ ਹੋਈਆਂ ਵਿਸ਼ਵ ਯੂਨੀਵਰਸਿਟੀ ਖੇਡਾਂ ਵਿੱਚ ਟੀਮ ਅਤੇ ਸਿੰਗਲ ਵਰਗ ਵਿੱਚ ਦੋ ਸੋਨ ਤਗਮੇ ਜਿੱਤੇ ਸਨ। ਨਾਲ ਹੀ ਇਸੇ ਸਾਲ 23 ਸਤੰਬਰ ਤੋਂ 8 ਅਕਤੂਬਰ ਤਕ ਚੀਨ ‘ਚ ਹੋਣ ਵਾਲੀਆਂ ਏਸ਼ੀਆਈ ਖੇਡਾਂ ਲਈ ਭਾਰਤੀ ਟੀਮ ‘ਚ ਸਿਫਤ ਦੀ ਚੋਣ ਹੋਈ ਹੈ। ਉੱਥੇ ਵੀ ਉਸ ਤੋਂ ਤਮਗਾ ਜਿੱਤਣ ਦੀ ਉਮੀਦ ਹੈ।

ਇਸਤੋਂ ਇਲਾਵਾ ਸਿਫਤ ਇਸ ਸਮੇਂ 50 ਮੀਟਰ ਰਾਈਫਲ 3 ਪੋਜ਼ੀਸ਼ਨ ‘ਚ ਦੇਸ਼ ਦੀ ਨੰਬਰ ਇਕ ਨਿਸ਼ਾਨੇਬਾਜ਼ ਹੈ। ਉਸ ਦੀ ਵਿਸ਼ਵ ਰੈਂਕਿੰਗ 19 ਹੈ। 21 ਸਾਲਾ ਸਿਫਤ ਨੇ ਬਹੁਤ ਹੀ ਛੋਟੇ ਕਰੀਅਰ ‘ਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ। ਸਿਫਤ ਨੇ 2022 ‘ਚ ਜਰਮਨੀ ਵਿਚ ਹੋਏ ਇੰਟਰਨੈਸ਼ਨਲ ਸ਼ੂਟਿੰਗ ਸਪੋਰਟਸ ਫੈਡਰੇਸ਼ਨ (ISSF) ਜੂਨੀਅਰ ਕੱਪ ਵਿਚ ਚਾਰ ਮੈਡਲ ਜਿੱਤੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...