September 16, 2026, 5:41 am
----------- Advertisement -----------
HomeNewsCoronavirus50 ਫੀਸਦੀ ਬੱਚਿਆਂ ਨੂੰ ਲੱਗੀ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼, ਪੜ੍ਹੋ ਕੀ...

50 ਫੀਸਦੀ ਬੱਚਿਆਂ ਨੂੰ ਲੱਗੀ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼, ਪੜ੍ਹੋ ਕੀ ਬੋਲੇ PM

Published on

----------- Advertisement -----------

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 15-18 ਸਾਲ ਦੀ ਉਮਰ ਦੇ 50 ਫੀਸਦੀ ਬੱਚਿਆਂ ਨੂੰ ਕੋਰੋਨਾ ਰੋਕੂ ਟੀਕੇ ਦੀ ਪਹਿਲੀ ਖ਼ੁਰਾਕ ਦਿੱਤੇ ਜਾਣ ਨੂੰ ਇਕ ਉਤਸ਼ਾਹਤ ਕਰਨ ਵਾਲੀ ਖ਼ਬਰ ਦੱਸਿਆ। PM ਨੇ ਕਿਹਾ ਕਿ ਦੇਸ਼ ਨੂੰ ਟੀਕਾਕਰਨ ਦੀ ਇਸ ਰਫ਼ਤਾਰ ਨੂੰ ਬਣਾਏ ਰੱਖਣਾ ਹੈ। ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਸੀ ਕਿ ਭਾਰਤ ਨੇ 15-18 ਸਾਲ ਦੀ ਉਮਰ ਦੇ 50 ਫੀਸਦੀ ਬੱਚਿਆਂ ਨੂੰ ਕੋਰੋਨਾ ਟੀਕੇ ਦੀ ਪਹਿਲੀ ਖ਼ੁਰਾਕ ਦੇ ਦਿੱਤੀ ਹੈ।

ਪ੍ਰਤੀਕਿਰਿਆ ਜ਼ਾਹਰ ਕਰਦੇ ਹੋਏ ਮੋਦੀ ਨੇ ਕਿਹਾ, ਨੌਜਵਾਨ ਭਾਰਤ ਰਸਤਾ ਦਿਖਾ ਰਹੇ ਹਨ। ਇਹ ਉਤਸ਼ਾਹਤ ਕਰਨ ਵਾਲੀ ਖ਼ਬਰ ਹੈ। ਸਾਨੂੰ ਸਾਰਿਆਂ ਨੂੰ ਇਸ ਗਤੀ ਨੂੰ ਬਣਾਏ ਰੱਖਣਾ ਹੈ। ਟੀਕਾ ਲੈਣਾ ਮਹੱਤਵਪੂਰਨ ਹੈ ਅਤੇ ਨਾ ਹੀ ਕੋਰੋਨਾ ਤੋਂ ਬਚਾਅ ਦੇ ਸਾਰੇ ਨਿਯਮਾਂ ਦੀ ਪਾਲਣਾ ਵੀ ਕਰਨੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...

ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਿਹਾ ਹੈ 80 ਫੀਸਦੀ ਨਸ਼ਾ – ਕੇਜਰੀਵਾਲ

ਨਵੀਂ ਦਿੱਲੀ 15 ਸਤੰਬਰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ...

ਭਗਵੰਤ ਮਾਨ ਸਰਕਾਰ ਦਾ ਸੁਨੇਹਾ ਸਾਫ਼ ਹੈ – ਪੰਜਾਬ ‘ਚ ਅਪਰਾਧ ਕਰਨ ਵਾਲਾ ਗੈਂਗਸਟਰ ਦੁਨੀਆ ‘ਚ ਕਿਤੇ ਵੀ ਨਹੀਂ ਲੁਕ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 15 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...