August 18, 2026, 6:24 am
----------- Advertisement -----------
HomeNewsAutomobilesG20 ਸੰਮੇਲਨ ਲਈ ਭਾਰਤ ਸਰਕਾਰ ਖਰੀਦੇਗੀ 50 ਬੁਲੇਟਪਰੂਫ Audi ਕਾਰਾਂ, ਖ਼ਰਚ ਕੀਤੇ...

G20 ਸੰਮੇਲਨ ਲਈ ਭਾਰਤ ਸਰਕਾਰ ਖਰੀਦੇਗੀ 50 ਬੁਲੇਟਪਰੂਫ Audi ਕਾਰਾਂ, ਖ਼ਰਚ ਕੀਤੇ ਜਾਣਗੇ 400 ਕਰੋੜ ਰੁਪਏ

Published on

----------- Advertisement -----------

ਇਸ ਵਾਰ ਜੀ-20 ਸਿਖਰ ਸੰਮੇਲਨ 2023 ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਵਿੱਚ ਹੋਣ ਜਾ ਰਿਹਾ ਹੈ ਅਤੇ ਭਾਰਤ ਸਰਕਾਰ ਨੇ ਇਸ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਦਿੱਲੀ ਦੇ ਮੁੱਖ ਮੰਤਰੀ ਨੇ ਵੀ 8-10 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਜ਼ਿਆਦਾ ਭੀੜ ਨਾ ਹੋਵੇ।

ਇਸ ਪ੍ਰੋਗਰਾਮ ਲਈ 25 ਦੇਸ਼ਾਂ ਦੇ ਨੇਤਾ ਆਪਣੇ ਪ੍ਰਤੀਨਿਧੀਆਂ ਨਾਲ ਭਾਰਤ ਆਉਣ ਵਾਲੇ ਹਨ। ਭਾਰਤ ਸਰਕਾਰ ਨੇ ਇਸ ਲਈ ਤਿਆਰੀਆਂ ਕਰ ਲਈਆਂ ਹਨ, ਜਿਸ ਦਾ ਅਸਰ ਕੇਂਦਰੀ ਦਿੱਲੀ ਵਿਚ ਵੀ ਦੇਖਣ ਨੂੰ ਮਿਲ ਰਿਹਾ ਹੈ ਅਤੇ ਹੁਣ ਸਰਕਾਰ ਮਹਿਮਾਨਾਂ ਲਈ ਬੁਲੇਟਪਰੂਫ ਕਾਰਾਂ ਵੀ ਖਰੀਦਣ ਜਾ ਰਹੀ ਹੈ।

ਜੀ-20 ਸੰਮੇਲਨ ‘ਚ ਕਿਸੇ ਵੀ ਤਰ੍ਹਾਂ ਦੀ ਗਲਤੀ ਤੋਂ ਬਚਣ ਲਈ ਸਰਕਾਰ 400 ਕਰੋੜ ਰੁਪਏ ਦੀਆਂ ਬੁਲੇਟਪਰੂਫ ਕਾਰਾਂ ਖਰੀਦਣ ਜਾ ਰਹੀ ਹੈ। ਸਰਕਾਰ ਨੇ ਜਰਮਨੀ ਤੋਂ ਲਗਭਗ 50 ਬੁਲੇਟਪਰੂਫ ਔਡੀ ਕਾਰਾਂ ਖਰੀਦੀਆਂ ਹਨ ਜੋ ਖੱਬੇ ਹੱਥ ਦੀ ਡਰਾਈਵ ਨਾਲ ਆਉਂਦੀਆਂ ਹਨ।

ਅਜੇ ਇਹ ਖੁਲਾਸਾ ਨਹੀਂ ਹੋਇਆ ਹੈ ਕਿ ਇਹ ਕਿਹੜਾ ਮਾਡਲ ਹੋਵੇਗਾ, ਪਰ ਉਮੀਦ ਕੀਤੀ ਜਾ ਰਹੀ ਹੈ ਕਿ ਇਹ ਔਡੀ ਏ8 ਐੱਲ. ਇਸ ਬੁਲੇਟਪਰੂਫ ਸੇਡਾਨ ਦਾ ਪੁਰਾਣਾ ਸੰਸਕਰਣ ਭਾਰਤ ਵਿੱਚ 2017 ਵਿੱਚ 9 ਕਰੋੜ ਰੁਪਏ ਵਿੱਚ ਲਾਂਚ ਕੀਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

2027 ਚੋਣਾਂ ਤੋਂ ਪਹਿਲਾਂ BJP ਦੀ ਨਵੀਂ ਟੀਮ, ਮਨਪ੍ਰੀਤ ਬਾਦਲ ਨੂੰ ਵੱਡੀ ਜ਼ਿੰਮੇਵਾਰੀ

ਭਾਜਪਾ ਨੇ 2027 ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਕੌਮੀ ਟੀਮ ਦਾ ਐਲਾਨ ਕਰ ਦਿੱਤਾ...

ਸ਼ਹਿਜ਼ਾਦ ਭੱਟੀ ਨੈੱਟਵਰਕ ‘ਤੇ ਏਜੰਸੀਆਂ ਦਾ ਵੱਡਾ ਐਕਸ਼ਨ, ਪੰਜਾਬ ‘ਚੋਂ 44 ਕਾਬੂ, ਪਾਕਿਸਤਾਨੀ ਗ੍ਰਨੇਡ ਤੇ ਹਥਿਆਰ ਬਰਾਮਦ

ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ...

ਚੰਡੀਗੜ੍ਹ ਦੇ ਸਿੱਖ ਨੌਜਵਾਨ ਨੇ RAF ਵਿੱਚ ਰਚਿਆ ਇਤਿਹਾਸ, ਅਰਸ਼ਦੀਪ ਸਿੰਘ ਡਾਂਗ ਬਣੇ ਪਹਿਲੇ ਸਿੱਖ ਫਾਈਟਰ ਪਾਇਲਟ

ਚੰਡੀਗੜ੍ਹ ਵਿੱਚ ਜਨਮੇ 28 ਸਾਲਾ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਡਾਂਗ ਨੇ ਬ੍ਰਿਟਿਸ਼ ਰਾਇਲ ਏਅਰ...

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...

ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ 4 ਕੁੜੀਆਂ ਡੁੱਬਣ ਤੋਂ ਬਾਅਦ ਲਾਪਤਾ

ਬਿਹਾਰ ਦੇ ਬਖਤਿਆਰਪੁਰ ਨੇੜੇ ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ ਰਾਣੀ ਸਰਾਏ ਪਿੰਡ ਦੀਆਂ...

ਮੁੰਬਈ ’ਚ ਨੇਵੀ ਮਲਾਹ, ਉਸ ਦੀ ਪਤਨੀ ਤੇ ਦੋ ਬੱਚੇ ਮ੍ਰਿਤਕ ਮਿਲੇ

ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿੱਚ ਇੱਕ...

ਸੁਖਬੀਰ ਬਾਦਲ ਹਮਲਾ ਮਾਮਲਾ: 24 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਮੁਲਜ਼ਮ ਜਸਪਾਲ ਸਿੰਘ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੱਖ ਮੰਤਰੀ ਸੁਖਬੀਰ ਸਿੰਘ...

ਸਿਮਰਨਜੀਤ ਸਿੰਘ ਮਾਨ ਖਿਲਾਫ FIR, ਪੁੱਤ ਸਣੇ 17 ਗ੍ਰਿਫਤਾਰ, ਲੱਖਾ ਸਿਧਾਣਾ, ਭਾਨਾ ਤੇ ਜਲਵੇੜਾ ‘ਤੇ ਵੀ ਪਰਚਾ

ਚੰਡੀਗੜ੍ਹ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ (ਅੰਮ੍ਰਿਤਸਰ) ਸਿਮਰਨਜੀਤ ਸਿੰਘ ਮਾਨ ਖਿਲਾਫ FIR ਦਰਜ...

ਬਰਸੀ ਸਮਾਗਮ ਨੂੰ ਲੈ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਪੁਨਰ ਸੁਰਜੀਤ’ ਆਹਮੋ-ਸਾਹਮਣੇ, ਇੱਕੋ ਥਾਂ ਨੂੰ ਲੈ ਕੇ ਵਿਵਾਦ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਸੰਗਰੂਰ ਦੇ ਪਿੰਡ...