August 1, 2026, 6:27 am
----------- Advertisement -----------
HomeNewsEntertainmentਇਹ ਅਦਾਕਾਰਾ ਵੀ ਕਰ ਰਹੀ ਹੈ ਚੰਦਰਯਾਨ-3 ਦੀ ਲੈਂਡਿੰਗ ਦਾ ਬੇਸਬਰੀ ਨਾਲ...

ਇਹ ਅਦਾਕਾਰਾ ਵੀ ਕਰ ਰਹੀ ਹੈ ਚੰਦਰਯਾਨ-3 ਦੀ ਲੈਂਡਿੰਗ ਦਾ ਬੇਸਬਰੀ ਨਾਲ ਇੰਤਜ਼ਾਰ

Published on

----------- Advertisement -----------

ਦਿੱਲੀ 23 ਅਗਸਤ 2023 – ਚੰਦਰਯਾਨ-3 ਅੱਜ ਸ਼ਾਮ 6:04 ਵਜੇ ਚੰਦਰਮਾ ਦੀ ਸਤ੍ਹਾ ‘ਤੇ ਉਤਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਚੰਦਰਯਾਨ-3 ਦੀ ਲੈਂਡਿੰਗ ਲਾਈਵ ਸਟ੍ਰੀਮਿੰਗ ਹੋਵੇਗੀ, ਜੋ ਇਸਰੋ ਦੀ ਵੈੱਬਸਾਈਟ, ਯੂ-ਟਿਊਬ ਚੈਨਲ, ਫੇਸਬੁੱਕ ਅਤੇ ਡੀਡੀ ਨੈਸ਼ਨਲ ਟੀਵੀ ‘ਤੇ ਸ਼ਾਮ 5.27 ਵਜੇ ਤੋਂ ਦਿਖਾਈ ਜਾਵੇਗੀ।

ਇਸ ਲਾਈਵ ਸਟ੍ਰੀਮਿੰਗ ਨੂੰ ਲੈ ਕੇ ਫਿਲਮੀ ਹਸਤੀਆਂ ‘ਚ ਵੀ ਕਾਫ਼ੀ ਉਤਸ਼ਾਹ ਦੇਖਿਆ ਜਾ ਰਿਹਾ ਹੈ ਅਤੇ ਉਹ ਇਸ ਸ਼ਾਨਦਾਰ ਨਜ਼ਾਰੇ ਨੂੰ ਦੇਖਣ ਲਈ ਬੇਕਰਾਰ ਹਨ। ਫਿਲਮੀ ਹਸਤੀਆਂ ਵੀ ਚੰਦਰਯਾਨ 3 ਦੇ ਸਫਲ ਹੋਣ ਦੀ ਕਾਮਨਾ ਕਰ ਰਹੀਆਂ ਹਨ।

ਹਾਲ ਹੀ ‘ਚ ਬਾਲੀਵੁੱਡ ਅਦਾਕਾਰਾ ਕਰੀਨਾ ਕਪੂਰ ਖਾਨ ਨੇ ਚੰਦਰਯਾਨ 3 ਨੂੰ ਲੈ ਕੇ ਆਪਣਾ ਉਤਸ਼ਾਹ ਜ਼ਾਹਿਰ ਕੀਤਾ ਹੈ। ਦਿੱਲੀ ਵਿਚ ਆਯੋਜਿਤ ਇਕ ਈਵੈਂਟ ਵਿਚ ਕਰੀਨਾ ਕਪੂਰ ਨੇ ਚੰਦਰਯਾਨ 3 ਬਾਰੇ ਗੱਲ ਕੀਤੀ ਅਤੇ ਕਿਹਾ ਕਿ ਉਹ ਆਪਣੇ ਬੱਚਿਆਂ ਨਾਲ ਇਸ ਲਾਈਵ ਸਟ੍ਰੀਮਿੰਗ ਜ਼ਰੂਰ ਦੇਖੇਗੀ।

ਨਾਲ ਹੀ ਕਰੀਨਾ ਕਪੂਰ ਨੇ ਕਿਹਾ ਕਿ ਇਹ ਸਾਰੇ ਭਾਰਤੀਆਂ ਲਈ ਬਹੁਤ ਵਧੀਆ ਤੇ ਮਾਣ ਵਾਲੀ ਗੱਲ ਹੈ। ਭਾਰਤੀ ਹੋਣ ਦੇ ਨਾਤੇ ਅਸੀਂ ਸਾਰੇ ਇਸ ਪਲ ਨੂੰ ਦੇਖਣ ਦੀ ਉਡੀਕ ਕਰ ਰਹੇ ਹਾਂ। ਮੈਂ ਵੀ ਇਸ ਨੂੰ ਆਪਣੇ ਬੱਚਿਆਂ ਨਾਲ ਦੇਖਾਂਗੀ।’

----------- Advertisement -----------

ਸਬੰਧਿਤ ਹੋਰ ਖ਼ਬਰਾਂ

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

*ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ*:ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ...

ਪੰਜਾਬ ਦੇ ਲੋਕ ਭਗਵੰਤ ਮਾਨ ਸਰਕਾਰ ਨੂੰ ਮੁੜ ਚੁਣਨ ਦਾ ਮਨ ਬਣਾ ਚੁੱਕੇ ਹਨ, ਕਾਂਗਰਸ ਸਿਰਫ਼ ਆਪਸ ਵਿੱਚ ਹੀ ਲੜ ਰਹੀ ਹੈ: ਬਲਤੇਜ ਪੰਨੂ

*ਚੰਡੀਗੜ੍ਹ 31 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੰਜਾਬ...

ਦੇਸ਼ ਸ਼ਹੀਦ ਊਧਮ ਸਿੰਘ ਜੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਕੁਰਬਾਨੀ ਲਈ ਹਮੇਸ਼ਾ ਰਿਣੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ,2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ...

ਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੁਹਾਲੀ (ਐਸ.ਏ.ਐਸ. ਨਗਰ), 31 ਜੁਲਾਈ,2026*:ਇੱਥੇ "ਹਰਿ ਹਰਿ ਮਹਾਦੇਵ" ਦੇ ਜੈਕਾਰਿਆਂ ਅਤੇ ਅਲੌਕਿਕ ਮਾਹੌਲ ਵਿਚਕਾਰ...

ਸ਼ਾਹਕੋਟ ‘ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ...

ਸੜਕ ਹਾਦਸੇ 'ਚ ਜਾਨ ਗੁਆਉਣ ਵਾਲੇ ਇੱਕ ਕਿਸਾਨ ਦੇ ਪਰਿਵਾਰ ਨੂੰ ਮੋਟਰ ਐਕਸੀਡੈਂਟ ਕਲੇਮ...

35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ ਹੋਏ ਸੇਵਾਮੁਕਤ

ਚੰਡੀਗੜ੍ਹ (30 ਜੁਲਾਈ 2026)ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼

ਗੁਜਰਾਤ ਦੇ ਰਾਜਕੋਟ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਕ...