June 8, 2026, 8:49 am
----------- Advertisement -----------
HomeNewsLatest Newsਚੰਦਰਯਾਨ-3 ਦੇ ਚੰਦਰਮਾ 'ਤੇ ਸਫਲ ਲੈਂਡਿੰਗ 'ਤੇ ਰਾਹੁਲ ਗਾਂਧੀ ਨੇ ਦਿੱਤੀ ਵਧਾਈ

ਚੰਦਰਯਾਨ-3 ਦੇ ਚੰਦਰਮਾ ‘ਤੇ ਸਫਲ ਲੈਂਡਿੰਗ ‘ਤੇ ਰਾਹੁਲ ਗਾਂਧੀ ਨੇ ਦਿੱਤੀ ਵਧਾਈ

Published on

----------- Advertisement -----------

ਚੰਦਰਯਾਨ-3 ਦੇ ਚੰਦਰਮਾ ‘ਤੇ ਸਫਲ ਲੈਂਡਿੰਗ ‘ਤੇ ਇਸਰੋ ਦੇ ਵਿਗਿਆਨੀਆਂ ਨੂੰ ਦੇਸ਼ ਅਤੇ ਦੁਨੀਆ ਭਰ ਤੋਂ ਵਧਾਈਆਂ ਮਿਲ ਰਹੀਆਂ ਹਨ। ਹਰ ਕੋਈ ਇਸਰੋ ਦੀ ਸਫਲਤਾ ਦਾ ਜਸ਼ਨ ਮਨਾ ਰਿਹਾ ਹੈ। ਇਸ ਕਾਮਯਾਬੀ ‘ਤੇ ਰਾਹੁਲ ਗਾਂਧੀ ਅਤੇ ਕਾਂਗਰਸ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। 

ਇਸ ਦੇ ਨਾਲ ਹੀ ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ ਕਿ ਅੱਜ ਦੀ ਸ਼ਾਨਦਾਰ ਪ੍ਰਾਪਤੀ ਲਈ ਟੀਮ ਇਸਰੋ ਨੂੰ ਵਧਾਈ ਦਿੰਦਾ ਹਾਂ। ਚੰਦਰਮਾ ਦੇ ਦੱਖਣੀ ਧਰੁਵ ‘ਤੇ ਚੰਦਰਯਾਨ 3 ਦੀ ਲੈਂਡਿੰਗ ਸਾਡੇ ਵਿਗਿਆਨਕ ਭਾਈਚਾਰੇ ਵਲੋਂ ਸਖ਼ਤ ਮਿਹਨਤ ਦਾ ਹੀ ਨਤੀਜਾ ਹੈ। 1962 ਤੋਂ, ਭਾਰਤ ਦਾ ਪੁਲਾੜ ਪ੍ਰੋਗਰਾਮ ਦੀਆਂ ਨਵੀਆਂ ਉਚਾਈਆਂ ਨੂੰ ਛੂਹ ਰਿਹਾ ਹੈ ਅਤੇ ਨੌਜਵਾਨ ਪੀੜ੍ਹੀ ਨੂੰ ਪ੍ਰੇਰਿਤ ਕਰ ਰਿਹਾ ਹੈ।

ਉਧਰ ਕਾਂਗਰਸ ਨੇ ਟਵੀਟ ਕਰਕੇ ਲਿਖਿਆ ਕਿ ਚੰਦਰਮਾ ਦੀ ਸਤ੍ਹਾ ‘ਤੇ ਚੰਦਰਯਾਨ-3 ਦੇ ਸਫਲ ਲੈਂਡਿੰਗ ‘ਤੇ ਇਸਰੋ ਸਮੇਤ ਸਾਰੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਭਵਿੱਖ ਵਿੱਚ ਪੁਲਾੜ ਖੋਜ ਦੀ ਲੋੜ ਨੂੰ ਦੇਖਦਿਆਂ ਪੰਡਿਤ ਨਹਿਰੂ ਨੇ ਇਸਰੋ ਦੀ ਨੀਂਹ ਰੱਖੀ ਸੀ। ਇਹ ਉਨ੍ਹਾਂ ਦੀ ਦੂਰਅੰਦੇਸ਼ੀ ਦਾ ਹੀ ਨਤੀਜਾ ਹੈ ਕਿ ਅੱਜ ਭਾਰਤ ਪੂਰੀ ਦੁਨੀਆ ਵਿੱਚ ਪੁਲਾੜ ਖੋਜ ਦੇ ਖੇਤਰ ਵਿੱਚ ਨਵੇਂ ਰਿਕਾਰਡ ਕਾਇਮ ਕਰ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...