October 22, 2026, 7:46 pm
----------- Advertisement -----------
HomeNewsEntertainment20 ਸਾਲ ਬਾਅਦ ਮੁੜ ਵੱਡੇ ਪਰਦੇ 'ਤੇ ਨਜ਼ਰ ਆਏਗੀ ਅਕਸ਼ੈ-ਰਵੀਨਾ ਦੀ ਜੋੜੀ,...

20 ਸਾਲ ਬਾਅਦ ਮੁੜ ਵੱਡੇ ਪਰਦੇ ‘ਤੇ ਨਜ਼ਰ ਆਏਗੀ ਅਕਸ਼ੈ-ਰਵੀਨਾ ਦੀ ਜੋੜੀ, ਇਸ ਫਿਲਮ ਵਿੱਚ ਕਰਨਗੇ ਇਕੱਠੇ ਕੰਮ

Published on

----------- Advertisement -----------

ਅਕਸ਼ੈ ਕੁਮਾਰ ਅਤੇ ਰਵੀਨਾ ਟੰਡਨ ਫਿਰ ਤੋਂ ਸਕ੍ਰੀਨ ਸ਼ੇਅਰ ਕਰਨਗੇ। ਇਹ ਜੋੜੀ 20 ਸਾਲ ਬਾਅਦ ਫਿਰ ਵੱਡੇ ਪਰਦੇ ‘ਤੇ ਨਜ਼ਰ ਆਵੇਗੀ। ਅਕਸ਼ੇ ਅਤੇ ਰਵੀਨਾ ਫਿਲਮ ‘ਵੈਲਕਮ-3’ ‘ਚ ਇਕੱਠੇ ਕੰਮ ਕਰਨਗੇ। ਅਕਸ਼ੈ ਅਤੇ ਰਵੀਨਾ ਦੀ ਜੋੜੀ ਕਦੇ ਬਾਲੀਵੁੱਡ ਦੀ ਹਿੱਟ ਜੋੜੀ ਮੰਨੀ ਜਾਂਦੀ ਸੀ। ਦੋਵਾਂ ਨੇ ਮੋਹਰਾ, ਖਿਲਾੜੀਓਂ ਕਾ ਖਿਲਾੜੀ ਅਤੇ ਬਾਰੂਦ ਵਰਗੀਆਂ ਹਿੱਟ ਫਿਲਮਾਂ ਵਿੱਚ ਇਕੱਠੇ ਕੰਮ ਕੀਤਾ ਸੀ।
ਪਿੰਕਵਿਲਾ ਦੀ ਰਿਪੋਰਟ ਮੁਤਾਬਕ: ਅਕਸ਼ੈ ਕੁਮਾਰ ਅਤੇ ਰਵੀਨਾ ਟੰਡਨ ਨੇ ਵੈਲਕਮ-3 ‘ਚ ਇਕੱਠੇ ਕੰਮ ਕਰਨ ਲਈ ਹੱਥ ਮਿਲਾਇਆ ਹੈ। ਵੈਲਕਮ ਦੇ ਤੀਜੇ ਭਾਗ ਦਾ ਨਾਮ ‘ਵੈਲਕਮ ਟੂ ਜੰਗਲ’ ਹੋਵੇਗਾ। ਇਹ ਇਕ ਐਡਵੈਂਚਰ ਕਾਮੇਡੀ ਫਿਲਮ ਹੋਵੇਗੀ। ਫਿਲਮ ਦੀ ਸ਼ੂਟਿੰਗ ਜਲਦੀ ਹੀ ਸ਼ੁਰੂ ਹੋ ਜਾਵੇਗੀ। ਅਕਸ਼ੈ ਅਤੇ ਰਵੀਨਾ ਵੀ ਇਸ ਫਿਲਮ ਲਈ ਕਾਫੀ ਉਤਸ਼ਾਹਿਤ ਹਨ। ਦੋਵਾਂ ਨੂੰ ਫਿਲਮ ਦੀ ਸਕ੍ਰਿਪਟ ਕਾਫੀ ਪਸੰਦ ਆਈ ਹੈ।
ਇਸ ਫਿਲਮ ਨੂੰ ਫਿਰੋਜ਼ ਨਾਡਿਆਡਵਾਲਾ ਪ੍ਰੋਡਿਊਸ ਕਰਨਗੇ। ਇਹ ਫਿਲਮ 2024 ਦੇ ਕ੍ਰਿਸਮਸ ‘ਤੇ ਰਿਲੀਜ਼ ਹੋਵੇਗੀ। ਵੈਲਕਮ 3 ਇੱਕ ਲਾਰਜਰ ਦੈਨ ਲਾਈਫ ਫਿਲਮ ਹੋਣ ਜਾ ਰਹੀ ਹੈ। ਫਿਲਮ ‘ਚ ਅਕਸ਼ੈ ਕੁਮਾਰ ਤੋਂ ਇਲਾਵਾ ਸੰਜੇ ਦੱਤ ਅਤੇ ਪਰੇਸ਼ ਰਾਵਲ ਵੀ ਨਜ਼ਰ ਆਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...