September 5, 2026, 1:35 pm
----------- Advertisement -----------
HomeNewsBreaking Newsਪੰਚਕੂਲਾ 'ਚ ਦਫਤਰਾਂ 'ਚ ਜੀਨਸ ਪਹਿਨਣ 'ਤੇ ਲੱਗੀ ਪਾਬੰਦੀ, ਡੀਸੀ ਵੱਲੋਂ ਡਰੈੱਸ...

ਪੰਚਕੂਲਾ ‘ਚ ਦਫਤਰਾਂ ‘ਚ ਜੀਨਸ ਪਹਿਨਣ ‘ਤੇ ਲੱਗੀ ਪਾਬੰਦੀ, ਡੀਸੀ ਵੱਲੋਂ ਡਰੈੱਸ ਕੋਡ ਲਾਗੂ

Published on

----------- Advertisement -----------

ਹਰਿਆਣਾ ਦੇ ਪੰਚਕੂਲਾ ਜ਼ਿਲ੍ਹੇ ਦੇ ਦਫ਼ਤਰਾਂ ਵਿੱਚ ਜੀਨਸ ਪਹਿਨਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਹਾਲ ਹੀ ਵਿੱਚ ਪੰਚਕੂਲਾ ਦੇ ਡਿਪਟੀ ਕਮਿਸ਼ਨਰ (ਡੀਸੀ) ਵਜੋਂ ਅਹੁਦਾ ਸੰਭਾਲਣ ਵਾਲੇ ਸੀਨੀਅਰ ਆਈਏਐਸ ਅਧਿਕਾਰੀ ਸੁਸ਼ੀਲ ਸਾਰਵਾਨ ਨੇ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਗ਼ੈਰ-ਸਰਕਾਰੀ ਦਫ਼ਤਰਾਂ ਵਿੱਚ ਡਰੈੱਸ ਕੋਡ ਲਾਗੂ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਮੁਲਾਜ਼ਮਾਂ ਨੂੰ ਸਾਦਾ/ ਰਸਮੀ ਪਹਿਰਾਵਾ ਪਹਿਨ ਕੇ ਦਫ਼ਤਰ ਆਉਣ ਲਈ ਕਿਹਾ ਹੈ।
ਇਸ ਦੇ ਨਾਲ ਹੀ ਡੀਸੀ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪਛਾਣ ਪੱਤਰ ਲੈ ਕੇ ਦਫ਼ਤਰ ਆਉਣ ਦੀ ਹਦਾਇਤ ਕੀਤੀ ਗਈ ਹੈ। ਜਿਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਸ਼ਨਾਖਤੀ ਕਾਰਡ ਅਜੇ ਤੱਕ ਨਹੀਂ ਬਣੇ ਹਨ, ਉਨ੍ਹਾਂ ਨੂੰ ਜਲਦੀ ਤੋਂ ਜਲਦੀ ਬਣਵਾਉਣ ਲਈ ਕਿਹਾ ਗਿਆ ਹੈ। ਸਰਕਾਰੀ ਦਫ਼ਤਰਾਂ ਵਿੱਚ ਕੰਮ ਕਰਨ ਵਾਲਿਆਂ ਨੂੰ ਆਪਣੇ ਨਾਲ ਲਾਜ਼ਮੀ ਤੋਰ ਤੇ ਪਛਾਣ ਪੱਤਰ ਲੈ ਕੇ ਜਾਣਾ ਹੋਵੇਗਾ।
ਉਨ੍ਹਾਂ ਵੱਲੋਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਵੇਰੇ 9 ਵਜੇ ਤੱਕ ਆਪੋ-ਆਪਣੇ ਦਫ਼ਤਰਾਂ ਵਿੱਚ ਪਹੁੰਚਣ ਲਈ ਵੀ ਕਿਹਾ ਗਿਆ ਹੈ। ਸਾਰਵਾਨ ਨੇ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਸਰਕਾਰੀ ਸਕੀਮਾਂ ਅਤੇ ਪ੍ਰੋਗਰਾਮਾਂ ਨੂੰ ਸਮੇ ਸਿਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...

ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ, ਮਹਿੰਗਾਈ ਭੱਤਾ ਵਧਾ ਕੇ 60 ਫ਼ੀਸਦ ਕੀਤਾ ਜਾਵੇਗਾ 

ਚੰਡੀਗੜ੍ਹ, 4 ਸਤੰਬਰ:ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ...

ਈ-ਕੇਵਾਈਸੀ ਤੋਂ ਬਾਅਦ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਭਪਾਤਰੀ ਹੁਣ ਆਨਲਾਈਨ ਡਾਊਨਲੋਡ ਕਰ ਸਕਣਗੇ ਹੈਲਥ ਕਾਰਡ

ਚੰਡੀਗੜ੍ਹ; 04 ਸਤੰਬਰ 2026:ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਨਾਗਰਿਕ-ਕੇਂਦਰਿਤ ਸਿਹਤ ਸੇਵਾਵਾਂ ਦੀ...

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...