September 28, 2026, 8:31 pm
----------- Advertisement -----------
HomeNewsBreaking Newsਸਾਬਕਾ WWE ਚੈਂਪੀਅਨ ਬ੍ਰੇ ਵਿਆਟ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ.ਤ

ਸਾਬਕਾ WWE ਚੈਂਪੀਅਨ ਬ੍ਰੇ ਵਿਆਟ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ.ਤ

Published on

----------- Advertisement -----------

ਸਾਬਕਾ WWE ਚੈਂਪੀਅਨ ਬ੍ਰੇ ਵਿਆਟ ਦਾ 36 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਉਨ੍ਹਾਂ ਨੇ ਵੀਰਵਾਰ ਨੂੰ ਆਖਰੀ ਸਾਹ ਲਿਆ। ਵਿਆਟ ਦਾ ਅਸਲੀ ਨਾਂ ਵਿੰਡਹੈਮ ਰੋਟੁੰਡਾ ਸੀ। ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। WWE ਅਧਿਕਾਰੀ ਪਾਲ “ਟ੍ਰਿਪਲ ਐਚ” ਲੇਵੇਸਕ ਨੇ ਸੋਸ਼ਲ ਮੀਡੀਆ ‘ਤੇ ਬ੍ਰੇ ਵਿਆਟ ਦੀ ਮੌਤ ਦੀ ਜਾਣਕਾਰੀ ਸਾਂਝੀ ਕੀਤੀ ਹੈ।
ਟ੍ਰਿਪਲ ਐਚ ਨੇ X (ਪਹਿਲਾਂ ਟਵਿੱਟਰ) ‘ਤੇ ਲਿਖਿਆ, “ਹੁਣੇ ਹੁਣੇ ਡਬਲਯੂਡਬਲਯੂਈ ਹਾਲ ਆਫ ਫੇਮਰ ਮਾਈਕ ਰੋਟੁੰਡਾ ਤੋਂ ਇੱਕ ਕਾਲ ਆਈ, ਜਿਸ ਨੇ ਸਾਨੂੰ ਦੁਖਦਾਈ ਖ਼ਬਰ ਦਿੱਤੀ ਕਿ ਸਾਡੇ ਡਬਲਯੂਡਬਲਯੂਈ ਪਰਿਵਾਰ ਦੇ ਮੈਂਬਰ, ਵਿੰਡਹੈਮ ਰੋਟੁੰਡਾ – ਜਿਸਨੂੰ ਬ੍ਰੀ ਵਿਆਟ ਵਜੋਂ ਜਾਣਿਆ ਜਾਂਦਾ ਹੈ, ਦਾ ਦੇਹਾਂਤ ਹੋ ਗਿਆ। ਅਸੀਂ ਇਸ ਦੁੱਖ ਦੀ ਘੜੀ ਚ ਉਸਦੇ ਪਰਿਵਾਰ ਦੇ ਨਾਲ ਹੈ ਅਤੇ ਅਸੀਂ ਉਹਨਾਂ ਲਈ ਪ੍ਰਾਰਥਨਾ ਕਰਦੇ ਹਾਂ। ਹਰ ਕੋਈ ਇਸ ਸਮੇਂ ਉਹਨਾਂ ਦੀ ਨਿੱਜਤਾ ਦਾ ਸਤਿਕਾਰ ਕਰਦਾ ਹੈ।”
ਇਸ ਦੇ ਨਾਲ ਹੀ WWE ਨੇ ਲਿਖਿਆ ਕਿ, “ਡਬਲਯੂਡਬਲਯੂਈ ਨੂੰ ਇਹ ਜਾਣ ਕੇ ਬਹੁਤ ਦੁਖ ਹੋਇਆ ਕਿ ਵਿੰਡਹੈਮ ਰੋਟੁੰਡਾ, ਜਿਸ ਨੂੰ ਬ੍ਰੇ ਵਿਆਟ ਵਜੋਂ ਵੀ ਜਾਣਿਆ ਜਾਂਦਾ ਹੈ, ਦਾ ਵੀਰਵਾਰ, 24 ਅਗਸਤ ਨੂੰ 36 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਡਬਲਯੂਡਬਲਯੂਈ ਰੋਟੁੰਡਾ ਦੇ ਪਰਿਵਾਰ, ਦੋਸਤਾਂ ਅਤੇ ਪ੍ਰਸ਼ੰਸਕਾ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹੈ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

PAU ਲੁਧਿਆਣਾ ‘ਚ ਜਸ਼ਨ-ਏ-ਇਨਕਲਾਬ ‘ਚ ਪਹੁੰਚੇ ਲੱਖਾਂ ਲੋਕ, CM ਮਾਨ ਨੇ ਨੌਜਵਾਨਾਂ ‘ਚ ਭਰਿਆ ਜੋਸ਼

ਜਸ਼ਨ-ਏ-ਇਨਕਲਾਬ ਪ੍ਰੋਗਰਾਮ ਦੁਪਹਿਰ 3 ਵਜੇ ਲੁਧਿਆਣਾ ਦੇ ਪੀਏਯੂ ਗਰਾਊਂਡ ਵਿੱਚ ਸ਼ੁਰੂ ਹੋਇਆ। ਪੰਜਾਬ ਦੇ...

ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ, PSPCL ਨੇ ਲਾਈ ਰੋਕ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਗਲਤ ਜਾਂ ਵਧੇ ਹੋਏ ਬਿਜਲੀ ਬਿੱਲਾਂ ਕਾਰਨ...

CBSE 6ਵੀਂ ਜਮਾਤ ਦੇ ਸਟੂਡੈਂਟਸ ਨੂੰ ਵੱਡੀ ਰਾਹਤ! ਤਿੰਨ ਭਾਸ਼ਾ ਨੀਤੀ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੂੰ ਛੇਵੀਂ ਜਮਾਤ ਦੇ...

ਫਰੀਦਾਬਾਦ : 200 ਫੁੱਟ ਡੂੰਘੇ ਬੋਰੇਵੈੱਲ ‘ਚ ਡਿੱਗੀ ਨੇਹਾ ਹਾਰੀ ਜ਼ਿੰਦਗੀ ਦੀ ਜੰਗ, 10 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

ਫਰੀਦਾਬਾਦ ਵਿਚ 200 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੀ 3 ਸਾਲਾ ਨੇਹਾ ਨੂੰ 10 ਘੰਟੇ...

LPU ‘ਚ ਹਿੰਸਕ ਘਟਨਾਵਾਂ ਮਗਰੋਂ ਸਰਕਾਰ ਦਾ ਐਕਸ਼ਨ, ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

LPU ਵਿਚ ਹੋਏ ਬਵਾਲ ਮਗਰੋਂ ਅਗਲੇ ਹੁਕਮਾਂ ਤੱਕ ਇਥੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ...

LPU ਤੇ ਚਿਤਕਾਰਾ ਯੂਨੀਵਰਸਿਟੀ ਮਾਮਲਾ : ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੂ ਨੋਟਿਸ, ਪੁਲਿਸ ਤੋਂ ਮੰਗੀ ਕਾਰਵਾਈ ਦੀ ਰਿਪੋਰਟ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਅਤੇ ਚਿਤਕਾਰਾ ਯੂਨੀਵਰਸਿਟੀ...

ਨਵੇਂ ਕਾਨੂੰਨ ਨੇ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 27 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ...

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...