April 21, 2026, 1:52 am
----------- Advertisement -----------
HomeNewsLatest Newsਭਾਰਤ 'ਚ ਹੋਣ ਵਾਲੇ ਜੀ-20 ਸੰਮੇਲਨ 'ਚ ਸ਼ਾਮਲ ਨਹੀਂ ਹੋਣਗੇ ਰੂਸ ਦੇ...

ਭਾਰਤ ‘ਚ ਹੋਣ ਵਾਲੇ ਜੀ-20 ਸੰਮੇਲਨ ‘ਚ ਸ਼ਾਮਲ ਨਹੀਂ ਹੋਣਗੇ ਰੂਸ ਦੇ ਰਾਸ਼ਟਰਪਤੀ ਪੁਤਿਨ

Published on

----------- Advertisement -----------

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਗਲੇ ਮਹੀਨੇ ਭਾਰਤ ‘ਚ ਹੋਣ ਵਾਲੇ ਜੀ-20 ਸੰਮੇਲਨ ‘ਚ ਹਿੱਸਾ ਨਹੀਂ ਲੈਣਗੇ। ਕ੍ਰੇਮਲਿਨ ਦੇ ਬੁਲਾਰੇ ਦਮਿਤਰੀ ਪੇਸਕੋਵ ਨੇ ਇਸ ਦੀ ਪੁਸ਼ਟੀ ਕੀਤੀ ਹੈ। ਦੱਸ ਦਈਏ ਕਿ ਪੁਤਿਨ ਨੇ ਆਖਰੀ ਵਾਰ 2019 ਵਿੱਚ ਜਾਪਾਨ ਵਿੱਚ G20 ਸਿਖਰ ਸੰਮੇਲਨ ਵਿੱਚ ਵਿਅਕਤੀਗਤ ਤੌਰ ‘ਤੇ ਸ਼ਿਰਕਤ ਕੀਤੀ ਸੀ। ਪੁਤਿਨ 2020 ਵਿਚ ਰਿਆਦ ਅਤੇ 2021 ਵਿਚ ਰੋਮ ਵਿਚ ਹੋਏ ਸਿਖਰ ਸੰਮੇਲਨ ਵਿਚ ਵਰਚੂਅਲੀ ਸ਼ਾਮਲ ਹੋਏ ਸਨ।
ਜ਼ਿਕਰਯੋਗ ਹੈ ਕਿ ਭਾਰਤ ਵਿੱਚ ਇਸ ਸਾਲ ਸਤੰਬਰ ਵਿੱਚ ਜੀ-20 ਸੰਮੇਲਨ ਹੋਣ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਸੰਮੇਲਨ ਦੇ ਸਬੰਧ ਵਿਚ ਭਾਰਤ ਨੇ ਸਾਰੇ ਜੀ-20 ਮੈਂਬਰ ਦੇਸ਼ਾਂ ਅਤੇ ਅੰਤਰਰਾਸ਼ਟਰੀ ਸੰਗਠਨਾਂ ਦੇ ਨੇਤਾਵਾਂ ਨੂੰ ਸੱਦਾ ਭੇਜਿਆ। ਇਸ ਸਮੂਹ ਵਿੱਚ ਅਰਜਨਟੀਨਾ, ਆਸਟਰੇਲੀਆ, ਬ੍ਰਾਜ਼ੀਲ, ਕੈਨੇਡਾ, ਚੀਨ, ਫਰਾਂਸ, ਜਰਮਨੀ, ਭਾਰਤ, ਇੰਡੋਨੇਸ਼ੀਆ, ਇਟਲੀ, ਜਾਪਾਨ, ਕੋਰੀਆ ਗਣਰਾਜ, ਮੈਕਸੀਕੋ, ਰੂਸ, ਸਾਊਦੀ ਅਰਬ, ਦੱਖਣੀ ਅਫਰੀਕਾ, ਤੁਰਕੀ, ਯੂਕੇ, ਅਮਰੀਕਾ ਅਤੇ ਯੂਰਪੀਅਨ ਯੂਨੀਅਨ ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...