August 2, 2026, 11:07 pm
----------- Advertisement -----------
HomeNewsBreaking Newsਸ਼੍ਰੋਮਣੀ ਕਮੇਟੀ ਵੱਲੋਂ ਉਚੇਰੀ ਸਿੱਖਿਆ 'ਤੇ ਦੋ ਰੋਜਾ ਕਾਨਫਰੰਸ 2 ਅਤੇ 3...

ਸ਼੍ਰੋਮਣੀ ਕਮੇਟੀ ਵੱਲੋਂ ਉਚੇਰੀ ਸਿੱਖਿਆ ‘ਤੇ ਦੋ ਰੋਜਾ ਕਾਨਫਰੰਸ 2 ਅਤੇ 3 ਅਕਤੂਬਰ ਨੂੰ

Published on

----------- Advertisement -----------

ਚੰਡੀਗੜ੍ਹ, 25 ਅਗਸਤ (ਬਲਜੀਤ ਮਰਵਾਹਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਪ੍ਰਧਾਨ ਸਾਹਿਬ ਦੀ ਅਗਵਾਈ ਹੇਠ ਉਚੇਰੀ ਸਿੱਖਿਆ ਤੇ ਦੋ ਰੋਜ਼ਾ ਕਾਨਫਰੰਸ ਮਿਤੀ 2 ਅਤੇ 3 ਅਕਤੂਬਰ ਨੂੰ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਈ ਜਾ ਰਹੀ ਹੈ ।
ਇਸ ਕਾਨਫਰੰਸ ਵਿੱਚ ਪੰਜਾਬ ਦੇ ਮੌਜੂਦਾ ਹਾਲਾਤਾਂ ਦਾ ਉਚੇਰੀ ਸਿੱਖਿਆ ਤੇ ਪ੍ਰਭਾਵ , ਨੌਜਵਾਨ ਪੀੜ੍ਹੀ ਦੇ ਵਿਦੇਸ਼ਾਂ ਵੱਲ ਰੁਝਾਨ ਨੂੰ ਠੱਲ ਪਾਉਣਾ, ਨੌਜਵਾਨਾਂ ਨੂੰ ਰੁਜਗਾਰ ਦੇ ਸਾਧਨ ਪ੍ਰਦਾਨ ਕਰਨ ਲਈ ਵਿਚਾਰ ਚਰਚਾ ਕੀਤੀ ਜਾਵੇਗੀ l ਇਸ ਹੋਣ ਵਾਲੀ ਕਾਨਫਰੰਸ ਵਿੱਚ ਉੱਗੇ ਵਿਦਵਾਨ ਸ਼ਮੂਲੀਅਤ ਕਰਨਗੇ l ਇਸ ਦੋ ਰੋਜ਼ਾ ਕਾਨਫਰੰਸ ਦੀ ਤਿਆਰੀ ਲਈ ਅੱਜ ਸ਼੍ਰੋਮਣੀ ਕਮੇਟੀ ਦੇ ਸਬ ਆਫਿਸ , ਸੈਕਟਰ 5, ਚੰਡੀਗੜ੍ਹ ਵਿਖੇ ਇੱਕ ਜ਼ਰੂਰੀ ਇਕੱਤਰਤਾ ਪ੍ਰੋਫ਼ੇਸਰ ਕਿਰਪਾਲ ਸਿੰਘ ਬਡੁੰਗਰ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਹੇਠ ਹੋਈ ।
ਇਸ ਇਕੱਤਰਤਾ ਵਿੱਚ ਬਲਦੇਵ ਸਿੰਘ ਜੀ ਕਾਇਮਪੁਰ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਕਮੇਟੀ, ਸੁਖਮਿੰਦਰ ਸਿੰਘ ਸਕੱਤਰ ਵਿਦਿਆ ਅਤੇ ਸ਼੍ਰੋਮਣੀ ਕਮੇਟੀ ਅਧੀਨ ਚੱਲ ਰਹੇ ਕਾਲਜਾਂ ਦੇ ਪ੍ਰਿੰਸੀਪਲ ਸਾਹਿਬਾਨ ਹਾਜਰ ਹੋਏ। ਇਸ ਇਕੱਤਰਤਾ ਵਿੱਚ ਕਾਨਫਰੰਸ ਦੇ ਸਮੁੱਚੇ ਪ੍ਰਬੰਧ ਬਾਰੇ ਵਿਚਾਰ ਚਰਚਾ ਕੀਤੀ ਗਈ ।ਉਪਰੰਤ ਸੁਚੱਜੇ ਪ੍ਰਬੰਧ ਲਈ ਵੱਖ-ਵੱਖ ਸਬ ਕਮੇਟੀਆਂ ਗਠਿਤ ਕੀਤੀਆਂ ਗਈਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...

ਚੋਣ ਅਮਲੇ ਦੀ ਸਖ਼ਤ ਮਿਹਨਤ ਸਫ਼ਲ, ਪੰਜਾਬ ਭਰ ਵਿੱਚ 100 ਫ਼ੀਸਦੀ ਡਿਜਟਾਈਜ਼ੇਸ਼ਨ ਦਾ ਟੀਚਾ ਹਾਸਲ

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ...

    * ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ; ਹੁਣ ਤੱਕ 70,000 ਨਸ਼ਾ ਤਸਕਰ ਗ੍ਰਿਫ਼ਤਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ...

ਪੰਜਾਬ ਭਾਜਪਾ ਵਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ

ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ 6 ਨਵੇਂ...

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...