September 26, 2026, 4:41 pm
----------- Advertisement -----------
HomeNewsLatest Newsਜਾਣੋ, ਪੰਜਾਬ ਸਿੱਖਿਆ ਬੋਰਡ ਦੀ ਨੌਵੀਂ ਜਮਾਤ ਦੀ ਕਿਤਾਬ ਵਿੱਚ ਕਿਸ ਸ਼ਹੀਦ...

ਜਾਣੋ, ਪੰਜਾਬ ਸਿੱਖਿਆ ਬੋਰਡ ਦੀ ਨੌਵੀਂ ਜਮਾਤ ਦੀ ਕਿਤਾਬ ਵਿੱਚ ਕਿਸ ਸ਼ਹੀਦ ਬਾਰੇ ਦਿੱਤੀ ਗਲਤ ਜਾਣਕਾਰੀ

Published on

----------- Advertisement -----------

ਪੰਜਾਬ ਸਿੱਖਿਆ ਬੋਰਡ ਦੀ ਨੌਵੀਂ ਜਮਾਤ ਦੀ ਅੰਗਰੇਜ਼ੀ ਦੀ ਕਿਤਾਬ ਵਿੱਚ ਸ਼ਹੀਦ ਊਧਮ ਸਿੰਘ ਨਾਲ ਸਬੰਧਤ ਕਈ ਜਾਣਕਾਰੀਆਂ ਗਲਤ ਹਨ। ਗਦਰੀ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਨੇ ਨੌਵੀਂ ਜਮਾਤ ਦੀ ਅੰਗਰੇਜ਼ੀ ਦੀ ਮੇਨ ਕੋਰਸ ਦੀ ਕਿਤਾਬ ਵਿੱਚ ਲਿਖੇ ਸ਼ਹੀਦ ਊਧਮ ਸਿੰਘ ਦੇ ਲੇਖ ‘ਤੇ ਕਈ ਸਵਾਲ ਖੜ੍ਹੇ ਕੀਤੇ ਹਨ।  

ਦੱਸ ਦਈਏ ਕਿ ਲੇਖ ਵਿਚ ਸ਼ਹੀਦ ਦੀ ਜਨਮ ਮਿਤੀ, ਫਾਂਸੀ ਦੀ ਮਿਤੀ ਤੋਂ ਇਲਾਵਾ ਹੋਰ ਵੀ ਕਈ ਗਲਤੀਆਂ ਪਾਈਆਂ ਗਈਆਂ ਹਨ। ਵਿਭਾਗ ਵੱਲੋਂ ਲੰਮੇ ਸਮੇਂ ਤੋਂ ਬੱਚਿਆਂ ਨੂੰ ਸ਼ਹੀਦ ਦੀ ਜੀਵਨੀ ਸਬੰਧੀ ਗਲਤ ਜਾਣਕਾਰੀ ਦਿੱਤੀ ਜਾ ਰਹੀ ਹੈ। ਮੰਚ ਨੇ ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ, ਸਿੱਖਿਆ ਮੰਤਰੀ ਅਤੇ ਸਿੱਖਿਆ ਬੋਰਡ ਦੇ ਚੇਅਰਮੈਨ ਨੂੰ ਪੱਤਰ ਲਿਖ ਕੇ ਇਸ ਦੇ ਸੁਧਾਰ ਦੀ ਮੰਗ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...