November 13, 2026, 3:54 pm
----------- Advertisement -----------
HomeNewsBreaking Newsਲਖਨਊ-ਰਾਮੇਸ਼ਵਰਮ ਟਰੇਨ ਨੂੰ ਲੱਗੀ ਅੱਗ, 8 ਯਾਤਰੀਆਂ ਦੀ ਮੌ+ਤ, 20 ਤੋਂ ਵੱਧ...

ਲਖਨਊ-ਰਾਮੇਸ਼ਵਰਮ ਟਰੇਨ ਨੂੰ ਲੱਗੀ ਅੱਗ, 8 ਯਾਤਰੀਆਂ ਦੀ ਮੌ+ਤ, 20 ਤੋਂ ਵੱਧ ਜ਼ਖਮੀ

Published on

----------- Advertisement -----------
  • ਕੋਚ ‘ਚ ਸਵਾਰ ਯਾਤਰੀ ਗੈਰ-ਕਾਨੂੰਨੀ ਤਰੀਕੇ ਨਾਲ ਕਰ ਰਹੇ ਸੀ ਗੈਸ ਸਿਲੰਡਰਾਂ ਦੀ ਤਸਕਰੀ,
  • ਸਿਲੰਡਰ ਦੇ ਲੀਕ ਹੋਣ ਕਾਰਨ ਲੱਗੀ ਅੱਗ,
  • ਤਾਮਿਲਨਾਡੂ ਦੇ ਮਦੁਰਾਈ ਰੇਲਵੇ ਸਟੇਸ਼ਨ ਨੇੜੇ ਵਾਪਰਿਆ ਹਾਦਸਾ

ਤਾਮਿਲਨਾਡੂ, 26 ਅਗਸਤ 2023 – ਲਖਨਊ ਤੋਂ ਰਾਮੇਸ਼ਵਰਮ ਜਾ ਰਹੀ ਪੁਨਾਲੂਰ ਮਦੁਰਾਈ ਐਕਸਪ੍ਰੈਸ ਨੂੰ ਤਾਮਿਲਨਾਡੂ ਦੇ ਮਦੁਰਾਈ ਰੇਲਵੇ ਸਟੇਸ਼ਨ ‘ਤੇ ਅੱਗ ਲੱਗ ਗਈ। ਇਸ ਹਾਦਸੇ ‘ਚ 8 ਲੋਕਾਂ ਦੀ ਮੌਤ ਹੋ ਗਈ ਅਤੇ 20 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ। ਮਰਨ ਵਾਲੇ ਜ਼ਿਆਦਾਤਰ ਲੋਕ ਉੱਤਰ ਪ੍ਰਦੇਸ਼ ਦੇ ਹਨ।

ਅਧਿਕਾਰੀਆਂ ਮੁਤਾਬਕ ਅੱਗ ਲੱਗਣ ਦੀ ਸੂਚਨਾ ਸਵੇਰੇ 5.15 ਵਜੇ ਦੇ ਕਰੀਬ ਮਿਲੀ। ਜਦੋਂ ਟਰੇਨ ਨੂੰ ਮਦੁਰਾਈ ਯਾਰਡ ਜੰਕਸ਼ਨ ‘ਤੇ ਰੋਕਿਆ ਗਿਆ। ਦੱਖਣੀ ਰੇਲਵੇ ਦਾ ਕਹਿਣਾ ਹੈ ਕਿ ਟਰੇਨ ਦੇ ਪ੍ਰਾਈਵੇਟ ਪਾਰਟੀ ਕੋਚ ‘ਚ ਸਵਾਰ ਯਾਤਰੀ ਗੈਰ-ਕਾਨੂੰਨੀ ਤਰੀਕੇ ਨਾਲ ਗੈਸ ਸਿਲੰਡਰ ਦੀ ਤਸਕਰੀ ਕਰ ਰਹੇ ਸਨ ਅਤੇ ਇਸ ਕਾਰਨ ਅੱਗ ਲੱਗ ਗਈ।

ਮਦੁਰਾਈ ਕਲੈਕਟਰ ਨੇ ਹਾਦਸੇ ‘ਚ 8 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਇਸ ਦੇ ਨਾਲ ਹੀ 20 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸਰਕਾਰੀ ਰਾਜਾਜੀ ਕਾਲਜ, ਮਦੁਰਾਈ ‘ਚ ਦਾਖਲ ਕਰਵਾਇਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...