September 26, 2026, 4:41 pm
----------- Advertisement -----------
HomeNewsBreaking Newsਗਵਰਨਰ ਦੀ ਚਿੱਠੀ ਦਾ ਭਗਵੰਤ ਮਾਨ ਨੇ ਦਿੱਤਾ ਜਵਾਬ, ਵੀਡੀਓ ਵੀ ਦੇਖੋ

ਗਵਰਨਰ ਦੀ ਚਿੱਠੀ ਦਾ ਭਗਵੰਤ ਮਾਨ ਨੇ ਦਿੱਤਾ ਜਵਾਬ, ਵੀਡੀਓ ਵੀ ਦੇਖੋ

Published on

----------- Advertisement -----------

ਚੰਡੀਗੜ੍ਹ, 26 ਅਗਸਤ 2023 – ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ 11 ਦਿਨ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਵਾਬ ਦਿੱਤਾ ਹੈ। ਇਸ ਸੰਬੰਧੀ ਭਗਵੰਤ ਮਾਨ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ। CM ਭਗਵੰਤ ਮਾਨ ਨੇ ਗਰਵਨਰ ਬਨਵਾਰੀ ਲਾਲ ਪਰੋਹਿਤ ਨੂੰ ਠੋਕਵਾਂ ਜਵਾਬ ਦਿੰਦਿਆਂ ਕਿਹਾ ਕਿ ਰਾਸ਼ਟਰਪਤੀ ਰਾਜ ਲਾਗੂ ਕਰਨਾ ਗੈਰ-ਸਵਿਧਾਨਿਕ ਹੈ।

ਸੀਐਮ ਭਗਵੰਤ ਮਾਨ ਨੇ ਕਿਹਾ ਕਿ ਰਾਜਪਾਲ ਸਾਹਿਬ ਤੁਹਾਡੀਆਂ ਚਿੱਠੀਆਂ ਦਾ ਜਵਾਬ ਦੇਵਾਂਗੇ। ਪਰ ਕੁਝ ਸਮਾਂ ਤਾਂ ਲਗਦਾ ਹੀ ਹੈ। ਉਥੇ ਹੀ ਮਾਨ ਨੇ ਗਵਰਨਰ ਨੂੰ ਕੁੱਝ ਸਵਾਲ ਪੁੱਛਦਿਆਂ ਕਿਹਾ ਕਿ,

  • ਗਵਰਨਰ ਸਾਬ੍ਹ ਆਰਡੀਐਫ ਦਾ ਪੈਸਾ ਕੇਂਦਰ ਸਰਕਾਰ ਕੋਲ ਫਸਿਆ ਹੋਇਆ ਹੈ, ਕੀ ਤੁਸੀਂ ਪੰਜਾਬ ਦਾ ਪੈਸਾ ਲੈਣ ਲਈ ਕੇਂਦਰ ਕੋਲ ਚੱਲੋਗੇ ?
  • ਤੁਸੀਂ ਕਦੇ ਮੈਨੂੰ ਕਿਸਾਨਾਂ ਬਾਰੇ ਪੁੱਛਿਆ ?
  • ਕਦੇ ਕਿਹਾ ਕੇਂਦਰ ਨਾਲ ਕਿਸਾਨਾਂ ਦੀ ਮੀਟਿੰਗ ਕਰਵਾ ਦਿੰਦੇ ਹਾਂ…ਤੁਸੀਂ ਕਦੇ ਪੰਜਾਬ ਨਾਲ ਖੜ੍ਹੇ ?
  • ਤੁਸੀਂ ਪੰਜਾਬ ਦੇ ਗਵਰਨਰ ਹੋ…ਤੁਸੀਂ ਕਦੇ ਪੰਜਾਬ ਯੂਨੀਵਰਸਿਟੀ ਬਾਰੇ ਕਦੇ ਮੇਰੇ ਨਾਲ ਗੱਲ ਕੀਤੀ…ਸਾਡਾ ਵਰਸਾ ਜੁੜਿਆ ਹੋਇਆ ਹੈ ਪੰਜਾਬ ਯੂਨੀਵਰਸਿਟੀ ਨਾਲ…..ਪਰ ਤੁਸੀਂ ਹਰਿਆਣਾ ਨਾਲ ਮੀਟਿੰਗ ਦੌਰਾਨ ਕਿਸ ਦੀ ਪੈਰਵੀਂ ਕਰ ਰਹੇ ਸੀ…?

ਜ਼ਿਕਰਯੋਗ ਹੈ ਕਿ ਆਪਣੇ ਰਾਜਪਾਲ ਨੇ ਆਪਣੇ ਪਿਛਲੇ ਪੱਤਰ ਵਿੱਚ ਮੁੱਖ ਮੰਤਰੀ ਨੂੰ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਚਿਤਾਵਨੀ ਦਿੱਤੀ ਹੈ, ਇਹ ਪੱਤਰ 15 ਅਗਸਤ ਨੂੰ ਲਿਖਿਆ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...