June 28, 2026, 10:52 am
----------- Advertisement -----------
HomeNewsLatest Newsਲੈਪਟਾਪ 'ਤੇ ਕੰਮ ਕਰਕੇ ਥੱਕ ਜਾਂਦੀਆਂ ਹਨ ਤੁਹਾਡੀਆਂ ਵੀ ਅੱਖਾਂ? ਤਾਂ ਕਰੋ...

ਲੈਪਟਾਪ ‘ਤੇ ਕੰਮ ਕਰਕੇ ਥੱਕ ਜਾਂਦੀਆਂ ਹਨ ਤੁਹਾਡੀਆਂ ਵੀ ਅੱਖਾਂ? ਤਾਂ ਕਰੋ ਬਸ ਇਹ ਕੰਮ

Published on

----------- Advertisement -----------

ਅੱਜਕਲ ਜ਼ਿਆਦਾਤਰ ਲੋਕਾਂ ਦਾ ਸਮਾਂ ਲੈਪਟਾਪ ਅਤੇ ਕੰਪਿਊਟਰ ਦੇ ਸਾਹਮਣੇ ਹੀ ਬਤੀਤ ਹੁੰਦਾ ਹੈ। ਲਗਾਤਾਰ 8 ਤੋਂ 10 ਘੰਟੇ ਤੱਕ ਸਕਰੀਨ ਦੇਖਣ ਨਾਲ ਸਾਡੀਆਂ ਅੱਖਾਂ ਥੱਕ ਜਾਂਦੀਆਂ ਹਨ। ਇਸ ਤੋਂ ਇਲਾਵਾ ਕਈ ਲੋਕਾਂ ਨੂੰ ਅੱਖਾਂ ‘ਚ ਦਰਦ, ਕਮਜ਼ੋਰ ਨਜ਼ਰ, ਲਾਲ ਅੱਖਾਂ ਅਤੇ ਕਾਲੇ ਘੇਰੇ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜੇਕਰ ਤੁਸੀਂ ਚਾਹੁੰਦੇ ਹੋ ਕਿ ਭਵਿੱਖ ‘ਚ ਅੱਖਾਂ ਦੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਾ ਹੋਵੇ ਤਾਂ ਤੁਸੀਂ ਇਸ ਤੋਂ ਬਚਣ ਲਈ ਕੁਝ ਉਪਾਅ ਜ਼ਰੂਰ ਕਰ ਸਕਦੇ ਹੋ।
ਅੱਖਾਂ ਦੀ ਸਫਾਈ –
ਜੇਕਰ ਤੁਸੀਂ ਅੱਖਾਂ ਦੀ ਸਿਹਤ ਨੂੰ ਤੰਦਰੁਸਤ ਰੱਖਣਾ ਚਾਹੁੰਦੇ ਹੋ ਤਾਂ ਤੁਹਾਨੂੰ ਰੋਜ਼ਾਨਾ ਸਾਫ਼ ਪਾਣੀ ਨਾਲ ਪਲਕਾਂ ਅਤੇ ਪੁਤਲੀਆਂ ਦੀ ਸਫ਼ਾਈ ਕਰਨੀ ਚਾਹੀਦੀ ਹੈ। ਇਸ ਨਾਲ ਨਾ ਸਿਰਫ ਸਫਾਈ ਬਣੀ ਰਹਿੰਦੀ ਹੈ, ਸਗੋਂ ਅੱਖਾਂ ਦੀ ਹਾਈਡ੍ਰੇਸ਼ਨ ਵੀ ਬਣੀ ਰਹਿੰਦੀ ਹੈ।
ਤ੍ਰਿਫਲਾ ਪਾਊਡਰ ਖਾਓ-
ਤ੍ਰਿਫਲਾ ਪਾਊਡਰ ਇੱਕ ਸ਼ਾਨਦਾਰ ਆਯੁਰਵੈਦਿਕ ਦਵਾਈ ਹੈ, ਜੋ ਕਿ ਜਿਆਦਾਤਰ ਮੇਟਾਬੋਲਿਜ਼ਮ ਨੂੰ ਬੂਸਟ ਅਤੇ ਪਾਚਨ ਕਿਰਿਆ ਨੂੰ ਬਿਹਤਰ ਬਣਾਉਣ ਲਈ ਵਰਤਿਆ ਜਾਂਦਾ ਹੈ, ਪਰ ਇਸਦੇ ਨਾਲ ਹੀ ਅੱਖਾਂ ਦੀ ਰੌਸ਼ਨੀ ਵਿੱਚ ਵੀ ਸੁਧਾਰ ਹੁੰਦਾ ਹੈ।
ਨਾਭੀ (ਧੁੰਨੀ) ਵਿੱਚ ਤੇਲ ਪਾਓ-
ਜੇਕਰ ਤੁਸੀਂ ਚਾਹੁੰਦੇ ਹੋ ਕਿ ਤੁਹਾਡੀਆਂ ਅੱਖਾਂ ਹਮੇਸ਼ਾ ਸਿਹਤਮੰਦ ਰਹਿਣ ਤਾਂ ਇਸ ਦੇ ਲਈ ਤੁਹਾਨੂੰ ਰੋਜ਼ ਰਾਤ ਨੂੰ ਸੌਣ ਤੋਂ ਪਹਿਲਾਂ ਸਰ੍ਹੋਂ ਦੇ ਤੇਲ ਦੀਆਂ ਕੁਝ ਬੂੰਦਾਂ ਨਾਭੀ ‘ਚ ਪਾਓ। ਇਸ ਨਾਲ ਨਾ ਸਿਰਫ ਅੱਖਾਂ ਦੀਆਂ ਸਮੱਸਿਆਵਾਂ ਹੁੰਦੀਆਂ ਹਨ, ਸਗੋਂ ਪੇਟ ਅਤੇ ਚਮੜੀ ਦੀਆਂ ਸਮੱਸਿਆਵਾਂ ਵੀ ਦੂਰ ਹੁੰਦੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...