June 9, 2026, 9:36 am
----------- Advertisement -----------
HomeNewsLatest Newsਪਟਿਆਲੇ 'ਚ ਵਿਅਕਤੀਆਂ ’ਤੇ ਹਥਿਆਰਾਂ ਨਾਲ ਹਮ.ਲਾ, ਮੌਕੇ ਤੇ ਹੋਈ ਮੌ.ਤ

ਪਟਿਆਲੇ ‘ਚ ਵਿਅਕਤੀਆਂ ’ਤੇ ਹਥਿਆਰਾਂ ਨਾਲ ਹਮ.ਲਾ, ਮੌਕੇ ਤੇ ਹੋਈ ਮੌ.ਤ

Published on

----------- Advertisement -----------

ਪੰਜਾਬ ਦੇ ਪਟਿਆਲਾ ਜ਼ਿਲੇ ਦੇ ਪਿੰਡ ਫਤਿਹਪੁਰ ਦੇ ਰਹਿਣ ਵਾਲੇ ਇਕ ਨੌਜਵਾਨ ‘ਤੇ ਚਾਰ ਵਿਅਕਤੀਆਂ ਨੇ ਹਥਿਆਰਾਂ ਨਾਲ ਹਮਲਾ ਕਰ ਕੇ ਕਤਲ ਕਰ ਦਿੱਤਾ ਹੈ। ਮੁਲਜ਼ਮਾਂ ਨੇ ਉਸ ਵਿਅਕਤੀਆਂ ਨੂੰ ਬਚਾਉਣ ਆਏ ਦੋਸਤ ’ਤੇ ਵੀ ਹਮਲਾ ਕਰ ਦਿੱਤਾ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਪੁਲੀਸ ਨੇ ਮ੍ਰਿਤਕ ਦੇ ਭਰਾ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਸਮੇਤ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।

ਸਮਾਣਾ ਦੀ ਡੀ.ਐਸ.ਪੀ ਨੇਹਾ ਅਗਰਵਾਲ ਨੇ ਦੱਸਿਆ ਕਿ ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੌਕੇ ’ਤੇ ਹੀ ਕਿਸੇ ਗੱਲ ਨੂੰ ਲੈ ਕੇ ਮੁਲਜ਼ਮਾਂ ਅਤੇ ਨੌਜਵਾਨਾਂ ਵਿੱਚ ਲੜਾਈ ਹੋਈ ਸੀ। ਇਸ ਦੌਰਾਨ ਗੁੱਸੇ ‘ਚ ਆ ਕੇ ਦੋਸ਼ੀ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਡੀ.ਐਸ.ਪੀ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਹੋਣੀ ਬਾਕੀ ਹੈ ਪਰ ਜਲਦੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। 

ਮ੍ਰਿਤਕ ਦੀ ਪਛਾਣ ਲਖਵਿੰਦਰ ਸਿੰਘ ਵਾਸੀ ਪਿੰਡ ਫਤਿਹਪੁਰ ਵਜੋਂ ਹੋਈ ਹੈ। ਉਹ ਧਾਗਾ ਮਿੱਲ ਵਿੱਚ ਕੰਮ ਕਰਦਾ ਸੀ। ਉਸਦੇ ਭਰਾ ਗੁਰਵਿੰਦਰ ਸਿੰਘ ਅਨੁਸਾਰ ਲਖਵਿੰਦਰ ਸਿੰਘ ਵੀਰਵਾਰ ਦੇਰ ਸ਼ਾਮ ਪਿੰਡ ਵਾਸੀ ਮੇਵਾ ਸਿੰਘ ਨਾਲ ਮੋਟਰਸਾਈਕਲ ‘ਤੇ ਸਵਾਰ ਹੋ ਕੇ ਪਟਿਆਲਾ ਜਾ ਰਿਹਾ ਸੀ। ਰਸਤੇ ‘ਚ ਕਰੀਬ ਚਾਰ ਵਿਅਕਤੀ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ। ਸਾਰੇ ਹਥਿਆਰਬੰਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...