September 15, 2026, 4:23 am
----------- Advertisement -----------
HomeNewsLatest Newsਫਿਰੋਜ਼ਪੁਰ 'ਚ 2 ਭਰਾਵਾਂ ਦਾ ਕ.ਤ.ਲ

ਫਿਰੋਜ਼ਪੁਰ ‘ਚ 2 ਭਰਾਵਾਂ ਦਾ ਕ.ਤ.ਲ

Published on

----------- Advertisement -----------

ਫਿਰੋਜ਼ਪੁਰ ‘ਚ ਮਮਦੋਟ ਦੇ ਪਿੰਡ ਮਹਿਮਾ ‘ਚ ਸ਼ੁੱਕਰਵਾਰ ਰਾਤ ਮੋਬਾਈਲ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਦੋ ਭਰਾਵਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕਾਂ ਦੀ ਪਛਾਣ ਜਗਦੀਸ਼ ਸਿੰਘ (34) ਅਤੇ ਕੁਲਦੀਪ ਸਿੰਘ (36) ਵਾਸੀ ਫਰੀਦਕੋਟ ਦੇ ਅਰਾਈਆਂਵਾਲਾ ਖੁਰਦ ਵਜੋਂ ਹੋਈ ਹੈ। ਉਸ ਨੂੰ ਜ਼ਖ਼ਮੀ ਹਾਲਤ ਵਿੱਚ ਪਹਿਲਾਂ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਦੋਵਾਂ ਦੀ ਮੌਤ ਹੋ ਗਈ। ਸ਼ਿਕਾਇਤ ਦੇ ਆਧਾਰ ‘ਤੇ ਪੁਲਸ ਨੇ 5 ਲੋਕਾਂ ਦੇ ਨਾਮ ਅਤੇ ਕੁਝ ਹੋਰਾਂ ਖਿਲਾਫ ਮਾਮਲਾ ਦਰਜ ਕੀਤਾ ਹੈ।
ਐਸਪੀਡੀ ਰਣਧੀਰ ਕੁਮਾਰ ਨੇ ਦੱਸਿਆ ਕਿ ਮਮਦੋਟ ਪਿੰਡ ਵਿੱਚ ਗੋਲੀ ਚਲਾਉਣ ਵਾਲਾ ਮੁਲਜ਼ਮ ਪਿੰਡ ਭਾਵੜਾ ਦਾ ਵਸਨੀਕ ਹੈ। ਮੁਲਜ਼ਮ ਅਤੇ ਮ੍ਰਿਤਕ ਨੌਜਵਾਨ ਵਿਚਾਲੇ ਪਹਿਲਾ ਮੋਬਾਈਲ ਨੂੰ ਲੈ ਕੇ ਲੜਾਈ ਹੋ ਗਈ ਸੀ। ਇਸ ਤੋਂ ਬਾਅਦ ਨੌਜਵਾਨ ਉਥੋਂ ਮਹਿਮਾ ਪਿੰਡ ਆ ਗਿਆ ਪਰ ਮੁਲਜ਼ਮਾਂ ਨੇ ਉਸ ਦਾ ਪਿੱਛਾ ਕੀਤਾ ਅਤੇ ਰਾਤ 8 ਵਜੇ ਦੇ ਕਰੀਬ ਪਿੰਡ ਮਹਿਮਾ ਨੇੜੇ ਉਸ ਨੂੰ ਘੇਰ ਕੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਵਿੱਚ ਦੋਵੇਂ ਨੌਜਵਾਨ ਜ਼ਖ਼ਮੀ ਹੋ ਗਏ ਅਤੇ ਇਲਾਜ ਦੌਰਾਨ ਦੋਵਾਂ ਦੀ ਮੌਤ ਹੋ ਗਈ। ਦੋਵੇਂ ਮ੍ਰਿਤਕ ਭਾਜਪਾ ਦੇ ਫਿਰੋਜ਼ਪੁਰ ਦਿਹਾਤੀ ਇੰਚਾਰਜ ਜਸਵਿੰਦਰ ਸਿੰਘ ਦੇ ਭਤੀਜੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...