November 6, 2026, 2:02 pm
----------- Advertisement -----------
HomeNewsPunjabਚੋਣ ਕਮਿਸ਼ਨ ਨੇ ਡਿਜ਼ੀਟਲ ਪ੍ਰਚਾਰ 'ਤੇ ਖਰਚ ਦੱਸਣ ਲਈ ਨਵਾਂ ਕਾਲਮ ਜੋਡ਼ਿਆ

ਚੋਣ ਕਮਿਸ਼ਨ ਨੇ ਡਿਜ਼ੀਟਲ ਪ੍ਰਚਾਰ ‘ਤੇ ਖਰਚ ਦੱਸਣ ਲਈ ਨਵਾਂ ਕਾਲਮ ਜੋਡ਼ਿਆ

Published on

----------- Advertisement -----------

ਨਵੀਂ ਦਿੱਲੀ। ਚੋਣ ਕਮਿਸ਼ਨ ਨੇ ਪੰਜ ਸੂਬਿਆਂ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਡਿਜ਼ੀਟਲ ਪ੍ਰਚਾਰ ‘ਤੇ ਹੋਣ ਵਾਲੇ ਖਰਚ ਦੀ ਜਾਣਕਾਰੀ ਦੇਣ ਲਈ ਉਮੀਦਵਾਰਾਂ ਦੇ ਚੁਣਾਂਵੀ ਖਰਚ ਵਾਲੇ ਖੇਤਰ ‘ਚ ਇਕ ਨਵਾਂ ਕਾਲਮ ਜੋਡ਼ਿਆ ਹੈ। ਇਸ ਵਾਰ ਇਸ ਤਰ੍ਹਾਂ ਦੇ ਖਰਚ ਦਾ ਬਿਓਰਾ ਦੇਣ ਲਈ ਇਕ ਵੱਖਰੀ ਤਰ੍ਹਾਂ ਦਾ ਕਾਲਮ ਬਣਾਇਆ ਗਿਆ ਹੈ। ਕੋਰੋਨਾ ਦੇ ਮਾਮਲਿਆਂ ਨੂੰ ਰੋਕਣ ਲਈ ਚੋਣ ਕਮਿਸ਼ਨ ਨੇ 22 ਜਨਵਰੀ ਤੱਕ ਰੈਲੀਆਂ, ਰੋਡ ਸ਼ੋਅ ਤੇ ਇਸ ਤਰ੍ਹਾਂ ਦੇ ਹੋਰ ਪ੍ਰਚਾਰ ਪ੍ਰੋਗਰਾਮਾਂ ‘ਤੇ ਪਾਬੰਦੀ ਲਗਾਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਮੇਤ 5 ਸੂਬਿਆਂ ‘ਚ ਵਿਧਾਨਸਭਾ ਚੋਣਾਂ ਹੋਣ ਵਾਲਿਆਂ ਹਨ ਜਿਸ ਨੂੰ ਲੈ ਕੇ ਸਾਰੀ ਸਿਆਸੀ ਪਾਰਟੀਆਂ ਮਿਹਨਤ ਕਰ ਰਹੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...