ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਯਾਨੀ ਕਿ 28 ਅਗਸਤ ਦਿਨ ਸੋਮਵਾਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਹੋਵੇਗੀ ਇਹ ਮੀਟਿੰਗ ਅੱਜ ਸਵੇਰੇ 11.00 ਵਜੇ ਕਮੇਟੀ ਰੂਮ, ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ ਸੈਕਟਰ – 1 ਵਿਖੇ ਸੱਦੀ ਗਈ ਹੈ। ਇਸ ਮੀਟਿੰਗ ਵਿੱਚ ਪੰਜਾਬ ਦੇ ਅਹਿਮ ਮੁੱਦਿਆ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਜਾਵੇਗੀ।













