October 4, 2026, 11:44 pm
----------- Advertisement -----------
HomeNewsLatest Newsਬਾਜ਼ਾਰ 'ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਤਸਵੀਰ ਵਾਲੀਆਂ ਰੱਖੜੀਆਂ ਦੀ ਵਧੀ...

ਬਾਜ਼ਾਰ ‘ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਤਸਵੀਰ ਵਾਲੀਆਂ ਰੱਖੜੀਆਂ ਦੀ ਵਧੀ ਮੰਗ

Published on

----------- Advertisement -----------

ਦੇਸ਼ ‘ਚ 30 ਅਗਸਤ ਨੂੰ ਰੱਖੜੀ ਦਾ ਤਿਉਹਾਰ ਮਨਾਇਆ ਜਾਵੇਗਾ। ਇਸ ਤਿਉਹਾਰ ਮੌਕੇ ਜਿੱਥੇ ਵੱਖ-ਵੱਖ ਤਰ੍ਹਾਂ ਦੀਆਂ ਰੱਖੜੀਆਂ ਬਜ਼ਾਰ ਵਿੱਚ ਸਜੀਆਂ ਹੋਈਆਂ ਹਨ, ਉੱਥੇ ਹੀ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਤਸਵੀਰ ਵਾਲੀਆਂ ਰੱਖੜੀਆਂ ਵੀ ਕਾਫੀ ਵਿਕ ਰਹੀਆਂ ਹਨ। ਸਿੱਧੂ ਦੀ ਤਸਵੀਰ ਵਾਲੀ ਰੱਖੜੀ ਦਾ ਕ੍ਰੇਜ਼ ਬੱਚਿਆਂ ਤੋਂ ਲੈ ਕੇ ਨੌਜਵਾਨਾਂ ਤੱਕ ਦੇਖਣ ਨੂੰ ਮਿਲ ਰਿਹਾ ਹੈ।
ਰੱਖੜੀ ‘ਤੇ ਆਪਣੇ ਚਹੇਤੇ ਗਾਇਕ ਦੀ ਤਸਵੀਰ ਪਾ ਕੇ ਪੰਜਾਬ ‘ਚ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਬੇਹੱਦ ਖੁਸ਼ ਹਨ। ਦੁਕਾਨਦਾਰ ਵੀ ਇਹ ਮੰਨ ਰਹੇ ਹਨ ਕਿ ਨੋਜਵਾਨ ਅਤੇ ਹੋਰ ਲੋਕ ਵੀ ਗਾਇਕ ਮੂਸੇਵਾਲਾ ਦੀ ਤਸਵੀਰ ਵਾਲੀਆਂ ਰੱਖੜੀਆਂ ਖੂਬ ਪਸੰਦ ਕਰ ਰਹੇ ਹਨ ਜਿਸ ਕਾਰਨ ਇਹ ਰੱਖੜੀਆਂ ਕਾਫੀ ਵਿਕ ਰਹੀਆਂ ਹਨ । ਇੱਕ ਦੁਕਾਨਦਾਰ ਨੇ ਦੱਸਿਆ ਕਿ ਪਿੰਡਾਂ ਦੇ ਨੌਜਵਾਨਾਂ ਵਿੱਚ ਸਿੱਧੂ ਮੂਸੇਵਾਲਾ ਦਾ ਜ਼ਿਆਦਾ ਕ੍ਰੇਜ਼ ਹੈ। ਉਨ੍ਹਾਂ ਦੱਸਿਆ ਕਿ ਲੋਕ ਵੱਖ-ਵੱਖ ਕਿਸਮ ਦੀਆਂ ਰੱਖੜੀਆਂ ਦੀ ਮੰਗ ਕਰਦੇ ਹਨ ਪਰ ਪਿੰਡ ਦੇ ਨੌਜਵਾਨਾਂ ਵਿੱਚ ਗਾਇਕ ਸਿੱਧੂ ਦੀ ਰੱਖੜੀ ਦਾ ਕ੍ਰੇਜ਼ ਜ਼ਿਆਦਾ ਹੈ। ਦੱਸ ਦਈਏ ਕਿ 29 ਮਈ 2022 ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਸਿੱਧੂ ਮੂਸੇਵਾਲਾ ਦੇ ਨਾਂ ਨਾਲ ਮਸ਼ਹੂਰ ਸ਼ੁਭਦੀਪ ਸਿੰਘ ਸਿੱਧੂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀਆਂ ਮੰਡੀਆਂ ‘ਚ ਸਟੋਰੇਜ ਸੰਕਟ, CM ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ

*ਚੰਡੀਗੜ੍ਹ; 2 ਅਕਤੂਬਰ: *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

ਕਾਂਗਰਸ ਦੀ ਸਾਬਕਾ ਮਹਿਲਾ ਜ਼ਿਲ੍ਹਾ ਪ੍ਰਧਾਨ ਨੇ ਜ਼ਿਲ੍ਹਾ ਪ੍ਰਧਾਨ ਮਿੱਠੂ ਮਦਾਨ ‘ਤੇ ਲਾਏ ਖਿੱਚ-ਧੂਹ ਅਤੇ ਧੱਕੇਸ਼ਾਹੀ ਦੇ ਦੋਸ਼

ਨਿਊ ਅੰਮ੍ਰਿਤਸਰ ਦੇ ਭਾਈ ਗੁਰਦਾਸ ਜੀ ਨਗਰ ਵਿਖੇ ਕਾਂਗਰਸ ਪਾਰਟੀ ਦੀ ਸਾਬਕਾ ਮਹਿਲਾ ਜ਼ਿਲ੍ਹਾ...

ਲਾਢੋਵਾਲ ’ਚ ਮਾਨੇਵਾਲ ਦੇ ਸਾਬਕਾ ਸਰਪੰਚ ਨਵਜੀਤ ਨੀਟੂ ਦੀ ਗੋਲੀਆਂ ਮਾਰ ਕੇ ਹੱਤਿਆ

ਲਾਢੋਵਾਲ ਇਲਾਕੇ ਦੇ ਸਾਊਥ ਸਿਟੀ ਰੋਡ ’ਤੇ ਸ਼ਨੀਵਾਰ ਸ਼ਾਮ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ...

ਮੈਡ ਸੰਧੂ ਕਤਲਕਾਂਡ ‘ਚ ਪੁਲਿਸ ਦਾ ਵੱਡਾ ਦਾਅਵਾ, ਸਾਜ਼ਿਸ਼ਕਰਤਾਵਾਂ ਦੀ ਹੋਈ ਪਛਾਣ

ਅੰਮ੍ਰਿਤਸਰ ‘ਚ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਕਤਲ ਮਾਮਲੇ ‘ਚ ਪੁਲਿਸ ਕਮਿਸ਼ਨਰ (ਸੀਪੀ) ਹਰਮਨਵੀਰ...

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...