April 23, 2026, 10:22 pm
----------- Advertisement -----------
HomeNewsLatest Newsਚੰਦਰਯਾਨ 3 ਦਾ ਲੈਂਡਰ ਜਿਸ ਥਾਂ 'ਤੇ ਉਤਰਿਆ , ਉਸ ਥਾਂ ਦਾ...

ਚੰਦਰਯਾਨ 3 ਦਾ ਲੈਂਡਰ ਜਿਸ ਥਾਂ ‘ਤੇ ਉਤਰਿਆ , ਉਸ ਥਾਂ ਦਾ ਨਾਮ ਰੱਖਿਆ ਜਾਵੇਗਾ ‘ਸ਼ਿਵ ਸ਼ਕਤੀ’

Published on

----------- Advertisement -----------

ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ਵਿੱਚ ਸ਼ਨੀਵਾਰ ਨੂੰ ਇਸਰੋ ਦੇ ਕਮਾਂਡ ਸੈਂਟਰ ਵਿੱਚ, ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਦਰਯਾਨ 3 ਦਾ ਲੈਂਡਰ ਜਿਸ ਥਾਂ ‘ਤੇ ਉਤਰਿਆ ਹੈ, ਉਸ ਦਾ ਨਾਮ ਸ਼ਿਵ ਸ਼ਕਤੀ ਰੱਖਿਆ ਜਾਵੇਗਾ।

ਉਧਰ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸ਼ਿਵ ਵਿੱਚ ਮਨੁਖਤਾ ਦੇ ਕਲਿਆਣ ਦਾ ਸੰਕਲਪ ਹੈ ਅਤੇ ਸ਼ਕਤੀ ਸਾਨੂੰ ਉਹਨਾਂ ਸੰਕਲਪਂ ਨੂੰ ਪੂਰਾ ਕਰਨ ਦੀ ਸਮੱਰਥਾ ਦਿੰਦੀ ਹੈ। ਚੰਦਰਮਾ ਦਾ ਇਹ ਸ਼ਿਵ ਸ਼ਕਤੀ ਬਿੰਦੂ ਹਿਮਾਲਿਆ ਦੀ ਕੰਨਿਆਂ ਕੁਮਾਰੀ ਨਾਲ ਜੁੜੇ ਹੋਣ ਦਾ ਅਹਿਸਾਸ ਦਿਵਾਉਂਦਾ ਹੈ।

 ਅਧਿਕਾਰਤ ਵੈੱਬਸਾਈਟ ਤੇ ਉੱਪਲਬਧ ਜਾਣਕਾਰੀ ਦੇ ਅਨੁਸਾਰ ਸਾਲ 1919 ਵਿੱਚ ਸਥਾਪਿਤ ਅੰਤਰਰਾਸ਼ਟਰੀ ਖਗੋਲ ਸੰਘ ਨੇ ਆਕਾਸ਼ੀ ਪਦਾਰਥਾਂ ਜਾਂ ਆਕਾਸ਼ੀ ਵਸਤੂਆਂ ਦੇ ਨਾਮ ਦਿੱਤੇ ਹਨ। ਇਸ ਨੋਡਲ ਏਜੰਸੀ ਕੋਲ ਕਈ ਟਾਸਕ ਫੋਰਸ ਹਨ। ਇਹਨਾਂ ਵਿੱਚ ਜਾਣਕਾਰੀ ਕਮੇਟੀਆਂ ਡਿਵੀਜਨਾਂ, ਕਮਿਸ਼ਨਾਂ ਅਤੇ ਕਾਰਜ ਸਮੂਹ ਸ਼ਾਮਿਲ ਹਨ। ਦੁਨੀਆਂ ਭਰ ਦੇ ਕਈ ਵੱਡੇ ਖਗੋਲ ਵਿਗਿਆਨੀ ਇਹਨਾਂ ਦਾ ਹਿੱਸਾ ਹਨ।

ਕਿਸੇ ਗ੍ਰਹਿ ਜਾਂ ਉਪਗ੍ਰਹਿ ਦੀ ਸਤ੍ਹਾ ਦੇ ਨਾਮਕਰਣ ਬਾਰੇ ਕਿਹਾ ਜਾਂਦਾ ਹੈ। ਜਦੋਂ ਕਿਸੇ  ਗ੍ਰਹਿ ਜਾਂ ਉਪਗ੍ਰਹਿ ਦੀਆਂ ਪਹਿਲੀਆਂ ਤਸਵੀਰਾਂ ਸਾਹਮਣੇ ਆਉਂਦੀਆਂ ਹਨ ਤਾਂ ਵਿਸ਼ੇਸ਼ਤਾਵਾਂ ਦੇ ਨਾਮਕਰਣ ਲਈ ਇੱਕ ਨਵਾਂ ਵਿਸ਼ਾ ਚੁਣਿਆ ਜਾਂਦਾ ਹੈ ਅਤੇ ਕੁਝ ਵਿਸੇਸ਼ਤਾਵਾਂ ਦੇ ਨਾਮ ਪ੍ਰਸਤਾਵਿਤ ਕੀਤੇ ਜਾਂਦੇ ਹਨ ।

ਆਮ ਤੌਰ ਉੱਤੇ ਇਹ ਕੰਮ ਆਈ. ਏ. ਯੂ. ਦੀ  ਟਾਸਕ ਫੋਰਸ ਦੁਆਰਾ ਕੀਤਾ ਜਾਂਦਾ ਹੈ, ਜੋ ਮਿਸ਼ਨ ਟੀਮ ਦੇ ਨਾਲ ਮਿਲ ਕੇ ਕੰਮ ਕਰ ਰਹੀ ਹੈ। ਨਿਯਮਾਂ ਦੀ ਪਾਲਣਾ ਕਰਨ ਤੋਂ ਬਾਅਦ ਆਈ. ਏ. ਯੂ ਦਾ WGPSN ਭਾਵ ਪਲੈਨੇਟਰੀ ਸਿਸਟਮ ਨਾਮ ਕਰਣ ਲਈ ਵਰਕਿੰਗ ਗਰੁੱਪ ਇਹਨਾਂ ਮਾਮਲਿਆਂ ਵਿੱਚ ਨਾਵਾਂ ਉੱਤੇ ਮੋਹਰ ਲਗਾਉਂਦਾ ਹੈ। ਇਸਤੋਂ ਬਾਅਦ ਡਬਲਯੂ. ਜੀ.ਪੀ.ਐਸ.ਐਨ ਦੇ ਮੈਂਬਰ ਵੋਟ ਦਿੰਦੇ ਹਨ ਅਤੇ ਪ੍ਰਸਤਾਵਿਤ ਨਾਵਾਂ ਨੂੰ ਅਧਿਕਾਰਤ ਮਾਨਤਾ ਦਿੰਦੀ ਜਾਂਦੀ ਹੈ। ਨਾਲ ਹੀ ਉਹ ਨਕਸ਼ਿਆਂ ਜਾਂ ਪ੍ਰਕਸ਼ਨਾ ਲਈ ਵਰਤੇ ਜਾਂਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...

“ਮੇਰਾ ਸ਼ੇਰ ਬੰਦਾ ਅੱਜ ਧੀਆਂ ਦੇ ਦੁੱਖੋਂ ਮੰਜੇ ‘ਤੇ ਪਿਆ”, ਨੂਰਾਂ ਸਿਸਟਰਜ਼ ਦੀ ਮਾਂ ਨੇ ਰੋਂਦੇ ਹੋਏ Jyoti Nooran ‘ਤੇ ਲਾਏ ਵੱਡੇ ਇਲਜ਼ਾਮ

ਜਲੰਧਰ ਦੀ ਮਸ਼ਹੂਰ ਸੂਫ਼ੀ ਗਾਇਕ ਜੋੜੀ ਨੂਰਾਂ ਸਿਸਟਰਜ਼ ਦੇ ਪਿਤਾ ਉਸਤਾਦ ਗੁਲਸ਼ਨ ਮੀਰ ਕਿਡਨੀ...

ਪੰਜਾਬ ਸਰਕਾਰ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ : ਕਟਾਰੂਚੱਕ

*ਚੰਡੀਗੜ੍ਹ/ਅੰਮ੍ਰਿਤਸਰ, 22 ਅਪ੍ਰੈਲ 2026* :ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ...

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ...

ਚੰਡੀਗੜ੍ਹ; 22 ਅਪ੍ਰੈਲ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦਾ ਸਿਹਤ...

24 ਅਪ੍ਰੈਲ: ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ 15 ਮਿੰਟ ਦਾ ਬਲੈਕਆਊਟ

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 24 ਅਪਰੈਲ ਸ਼ੁੱਕਰਵਾਰ ਨੂੰ ਰਾਤ 8 ਵਜੇ ਇੱਕ ਵਿਸ਼ੇਸ਼...

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

*ਚੰਡੀਗੜ੍ਹ, 22 ਅਪ੍ਰੈਲ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਹਿਰਦ ਯਤਨਾਂ ਸਦਕਾ...

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...