September 10, 2026, 11:48 am
----------- Advertisement -----------
HomeNewsHealthਡੇਂਗੂ ਦੇ ਮਰੀਜ਼ਾਂ ਲਈ ਵਰਦਾਨ ਹੈ ਫਾਈਬਰ ਭਰਪੂਰ ਇਹ ਛੋਟਾ ਜਿਹਾ ਫ਼ਲ...

ਡੇਂਗੂ ਦੇ ਮਰੀਜ਼ਾਂ ਲਈ ਵਰਦਾਨ ਹੈ ਫਾਈਬਰ ਭਰਪੂਰ ਇਹ ਛੋਟਾ ਜਿਹਾ ਫ਼ਲ , ਜਾਣੋ ਇਸ ਦੇ ਹੋਰ ਵੀ ਹੈਰਾਨੀਜਨਕ ਫਾਇਦੇ

Published on

----------- Advertisement -----------

ਡੇਂਗੂ ਬੁਖਾਰ ਨੂੰ ਫਲੈਵੀਵਾਇਰਸ ਨਾਂ ਦੇ ਚਾਰ ਅਲੱਗ-ਅਲੱਗ ਡੇਂਗੂ ਵਾਇਰਸ ਪੈਦਾ ਕਰਨ ਦੇ ਕਾਰਨ ਹੁੰਦੇ ਹਨ। ‘ਏਡਜ਼ ਇਜਪਟਾਈ’ ਅਤੇ ‘ਏਡਜ਼ ਐਲਬੂਪਿਕਟਸ’ ਨਾਂ ਦੇ ਮੱਛਰ ਡੇਂਗੂ ਬੁਖਾਰ ਨੂੰ ਇੱਕ ਮਰੀਜ਼ ਤੋਂ ਦੂਜੇ ਮਰੀਜ਼ ਤੱਕ ਪਹੁੰਚਾਉਂਦੇ ਹਨ। ਇਹ ਡੇਂਗੂ ਮੱਛਰ ਛੱਪੜਾਂ, ਸੇਮ ਨਾਲਿਆਂ ਜਾਂ ਖੜ੍ਹੇ ਗੰਦੇ ਪਾਣੀ ਵਿੱਚ ਵਧਦੇ-ਫੁਲਦੇ ਹਨ। ਡੇਂਗੂ ਦੇ ਮੱਛਰ ਆਮ ਤੌਰ ‘ਤੇ ਦਿਨ ਵੇਲੇ ਕੱਟਦੇ ਹਨ। ਡੇਂਗੂ ਦੇ ਲੱਛਣ ਆਮ ਤੌਰ ‘ਤੇ ਲਾਗ ਦੇ 3-14 ਦਿਨਾਂ ਦੇ ਅੰਦਰ ਵਿਕਸਤ ਹੁੰਦੇ ਹਨ ਡੇਂਗੂ ਤੋਂ ਠੀਕ ਹੋਣ ਲਈ, ਮਰੀਜ਼ਾਂ ਨੂੰ ਇੱਕ ਵਿਸ਼ੇਸ਼ ਖੁਰਾਕ ਦੀ ਪਾਲਣਾ ਕਰਨੀ ਪੈਂਦੀ ਹੈ, ਜਿਸ ਵਿੱਚ ਹਰ ਕਿਸਮ ਦੇ ਫਲ ਅਤੇ ਸਬਜ਼ੀਆਂ ਸ਼ਾਮਲ ਹੁੰਦੀਆਂ ਹਨ।

ਕੀਵੀ ਵੀ ਇਨ੍ਹਾਂ ‘ਚੋਂ ਇਕ ਫਲ ਹੈ, ਜੋ ਆਕਾਰ ‘ਚ ਛੋਟਾ ਹੁੰਦਾ ਹੈ ਪਰ ਇਸ ਨਾਲ ਕਈ ਤਰ੍ਹਾਂ ਦੇ ਫਾਇਦੇ ਹੁੰਦੇ ਹਨ। ਕੀਵੀ ਡੇਂਗੂ ਦੇ ਮਰੀਜ਼ਾਂ ਨੂੰ ਕਈ ਤਰੀਕਿਆਂ ਨਾਲ ਮਦਦ ਕਰ ਸਕਦਾ ਹੈ। ਇਸ ਵਿੱਚ ਵਿਟਾਮਿਨ ਸੀ, ਵਿਟਾਮਿਨ ਈ, ਪੋਟਾਸ਼ੀਅਮ ਅਤੇ ਫਾਈਬਰ ਵਰਗੇ ਪੋਸ਼ਕ ਤੱਤ ਚੰਗੀ ਮਾਤਰਾ ਵਿੱਚ ਹੁੰਦੇ ਹਨ। ਇਹ ਪੌਸ਼ਟਿਕ ਤੱਤ ਡੇਂਗੂ ਦੇ ਲੱਛਣਾਂ ਨੂੰ ਘੱਟ ਕਰਨ ਵਿੱਚ ਮਦਦ ਕਰ ਸਕਦੇ ਹਨ।
ਇਮਿਊਨਿਟੀ ਬੂਸਟਰ
ਕੀਵੀ ਵਿੱਚ ਵਿਟਾਮਿਨ ਸੀ ਅਤੇ ਹੋਰ ਐਂਟੀਆਕਸੀਡੈਂਟ ਹੁੰਦੇ ਹਨ ਜੋ ਇਮਿਊਨ ਸਿਸਟਮ ਨੂੰ ਵਧਾਉਣ ਵਿੱਚ ਮਦਦ ਕਰ ਸਕਦੇ ਹਨ। ਇਹ ਇਨਫੈਕਸ਼ਨ ਨਾਲ ਲੜਨ ਵਿੱਚ ਮਦਦ ਕਰ ਸਕਦਾ ਹੈ।
ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰੇ-
ਕੀਵੀ ‘ਚ ਪੋਟਾਸ਼ੀਅਮ ਹੁੰਦਾ ਹੈ ਜੋ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ‘ਚ ਮਦਦ ਕਰਦਾ ਹੈ। ਇਸ ਨਾਲ ਦਿਲ ਦੀ ਬੀਮਾਰੀ ਦੇ ਖਤਰੇ ਨੂੰ ਘੱਟ ਕਰਨ ‘ਚ ਮਦਦ ਮਿਲ ਸਕਦੀ ਹੈ।
ਕੈਂਸਰ
ਕੀਵੀ ਵਿੱਚ ਐਂਟੀਆਕਸੀਡੈਂਟ ਹੁੰਦੇ ਹਨ ਜੋ ਕੈਂਸਰ ਸੈੱਲਾਂ ਨੂੰ ਵਧਣ ਤੋਂ ਰੋਕਣ ਵਿੱਚ ਮਦਦ ਕਰਦੇ ਹਨ। ਇਹ ਕੈਂਸਰ ਦੇ ਜੋਖਮ ਨੂੰ ਘਟਾਉਣ ਵਿੱਚ ਮਦਦ ਕਰ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...