May 3, 2026, 12:16 pm
----------- Advertisement -----------
HomeNewsBreaking Newsਮਲਿਕਾਰਜੁਨ ਖੜਗੇ ਨੇ ਅਰਵਿੰਦਰ ਸਿੰਘ ਲਵਲੀ ਨੂੰ ਬਣਾਇਆ ਦਿੱਲੀ ਕਾਂਗਰਸ ਦਾ ਪ੍ਰਧਾਨ

ਮਲਿਕਾਰਜੁਨ ਖੜਗੇ ਨੇ ਅਰਵਿੰਦਰ ਸਿੰਘ ਲਵਲੀ ਨੂੰ ਬਣਾਇਆ ਦਿੱਲੀ ਕਾਂਗਰਸ ਦਾ ਪ੍ਰਧਾਨ

Published on

----------- Advertisement -----------

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਵਲੋਂ ਦਿੱਲੀ ਵਿਚ ਨਵੇਂ ਪ੍ਰਧਾਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਅਰਵਿੰਦਰ ਸਿੰਘ ਲਵਲੀ ਨੂੰ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਜ਼ਿਕਰਯੋਗ ਹੈ ਕਿ ਅਰਵਿੰਦਰ ਇਸ ਤੋਂ ਪਹਿਲਾਂ 2013-2015 ਦਰਮਿਆਨ ਦਿੱਲੀ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਹਨ। 11 ਮਾਰਚ 2020 ਤੋਂ ਹੁਣ ਤੱਕ ਅਨਿਲ ਚੌਧਰੀ ਸੂਬਾ ਕਾਂਗਰਸ ਦੇ ਪ੍ਰਧਾਨ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...