September 14, 2026, 10:31 pm
----------- Advertisement -----------
HomeNewsLatest Newsਬਟਾਲਾ ’ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀ ਗੋ.ਲੀ, 1 ਗੰਭੀਰ ਜ਼.ਖਮੀ

ਬਟਾਲਾ ’ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀ ਗੋ.ਲੀ, 1 ਗੰਭੀਰ ਜ਼.ਖਮੀ

Published on

----------- Advertisement -----------

ਬਟਾਲਾ (ਗੁਰਦਾਸਪੁਰ) ਨੇੜੇ ਪੈਂਦੇ ਪਿੰਡ ਵਿਰਕ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਗੁੱਟਾਂ ਵਿੱਚ ਟਕਰਾਅ ਹੋ ਗਿਆ। ਇਸ ਟਕਰਾਅ ਦੌਰਾਨ ਇੱਕ ਗੁੱਟ ਨੇ ਗੋਲੀ ਚਲਾ ਦਿੱਤੀ। ਗੋਲੀਬਾਰੀ ‘ਚ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਜਿਸ ਦਾ ਇਲਾਜ ਸਿਵਲ ਹਸਪਤਾਲ ਬਟਾਲਾ ਵਿਖੇ ਚੱਲ ਰਿਹਾ ਹੈ। ਮੌਕੇ ‘ਤੇ ਪਹੁੰਚ ਪੁਲਿਸ ਅਧਿਕਾਰੀਆਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜ਼ਖ਼ਮੀ ਵਿਅਕਤੀ ਪ੍ਰਿਥੀਪਾਲ ਸਿੰਘ ਨੇ ਦੱਸਿਆ ਕਿ ਜ਼ਮੀਨੀ ਝਗੜੇ ਕਰਕੇ ਪਿੰਡ ਵਿਰਕ ਦੇ ਸਰਪੰਚ ਨੇ ਆਪਣੇ ਸਾਥੀਆਂ ਸਮੇਤ ਹਥਿਆਰਾਂ ਨਾਲ ਲੈਸ ਹੋ ਕੇ ਉਸ ਦੇ ਲੜਕੇ ’ਤੇ ਹਮਲਾ ਕਰ ਦਿੱਤਾ। ਜਦੋਂ ਉਹ ਆਪਣੇ ਬੇਟੇ ਨੂੰ ਬਚਾਉਣ ਲਈ ਅੱਗੇ ਆਇਆ ਤਾਂ ਉਸ ‘ਤੇ ਵੀ ਹਮਲਾ ਕਰ ਦਿੱਤਾ ਗਿਆ ਅਤੇ ਗੋਲੀ ਚਲਾ ਦਿੱਤੀ ਅਤੇ ਗੋਲੀ ਉਸ ਦੇ ਢਿੱਡ ਵਿੱਚ ਲੱਗੀ, ਜਿਸ ਕਰਕੇ ਉਹ ਜ਼ਖ਼ਮੀ ਹੋ ਗਿਆ। ਉਸ ਦੇ ਪਰਿਵਾਰਕ ਮੈਂਬਰਾਂ ਨੇ ਮੌਕੇ ‘ਤੇ ਪਹੁੰਚ ਕੇ ਉਸ ਨੂੰ ਚੁੱਕ ਕੇ ਬਟਾਲਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ। ਉਨ੍ਹਾਂ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਕਤ ਸਰਪੰਚ ਤੇ ਉਸ ਦੇ ਸਾਥੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

  ਇਸਤੋਂ ਇਲਾਵਾ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ ਅਮਰੀਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਵਿਰਕ ਵਿੱਚ ਪਾਣੀ ਦੀ ਨਿਕਾਸੀ ਨੂੰ ਲੈ ਕੇ ਦੋ ਗੁੱਟਾਂ ਵਿੱਚ ਲੜਾਈ ਹੋਈ ਹੈ। ਨਾਲ ਹੀ ਜ਼ਖਮੀ ਵਿਅਕਤੀ ਦੇ ਬਿਆਨ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਗੋਲੀ ਕਿਸ ਨੇ ਚਲਾਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...