October 30, 2026, 3:33 pm
----------- Advertisement -----------
HomeNewsHealthਬਾਦਾਮ ਅਤੇ ਦਹੀਂ ਸਮੇਤ ਇਹ 9 ਚੀਜ਼ਾਂ ਬਣਾਉਦੀਆਂ ਹਨ ਹੱਡੀਆਂ ਨੂੰ ਮਜ਼ਬੂਤ,...

ਬਾਦਾਮ ਅਤੇ ਦਹੀਂ ਸਮੇਤ ਇਹ 9 ਚੀਜ਼ਾਂ ਬਣਾਉਦੀਆਂ ਹਨ ਹੱਡੀਆਂ ਨੂੰ ਮਜ਼ਬੂਤ, ਅੱਜ ਹੀ ਡਾਇਟ ‘ਚ ਕਰੋ ਸ਼ਾਮਲ

Published on

----------- Advertisement -----------

ਵਧਦੀ ਉਮਰ ਦੇ ਨਾਲ ਹੱਡੀਆਂ ਵਿੱਚ ਦਰਦ ਅਤੇ ਹੋਰ ਸਮੱਸਿਆਵਾਂ ਹੋਣਾ ਆਮ ਗੱਲ ਹੈ ਪਰ ਅੱਜਕੱਲ੍ਹ ਛੋਟੀ ਉਮਰ ਵਿੱਚ ਵੀ ਅਜਿਹੀਆਂ ਸਮੱਸਿਆਵਾਂ ਹੋਣ ਲੱਗ ਪਈਆਂ ਹਨ। ਜੇਕਰ ਤੁਸੀਂ ਚਾਹੁੰਦੇ ਹੋ ਕਿ ਭਵਿੱਖ ‘ਚ ਤੁਹਾਡੀ ਹੱਡੀਆਂ ਦੀ ਮਜ਼ਬੂਤ ਬਣੀਆਂ ਰਹਿਣ ਤਾਂ ਆਪਣੀ ਖੁਰਾਕ ‘ਚ ਕੁਝ ਖਾਸ ਚੀਜ਼ਾਂ ਨੂੰ ਸ਼ਾਮਲ ਕਰੋ, ਜਿਸ ਦਾ ਅਸਰ ਕੁਝ ਹੀ ਦਿਨਾਂ ‘ਚ ਮਹਿਸੂਸ ਹੋ ਜਾਵੇਗਾ। ਸਰੀਰ ਦੀਆਂ ਹੱਡੀਆਂ ਕਿੰਨੀਆਂ ਮਜ਼ਬੂਤ ​​ਹੋਣਗੀਆਂ ਇਹ ਤੁਹਾਡੀ ਰੋਜ਼ਾਨਾ ਦੀ ਖੁਰਾਕ, ਜੀਵਨ ਸ਼ੈਲੀ, ਨੀਂਦ ਅਤੇ ਕਸਰਤ ‘ਤੇ ਨਿਰਭਰ ਕਰਦਾ ਹੈ। ਜੇਕਰ ਤੁਹਾਡੀ ਸਰੀਰਕ ਸਿਹਤ ਚੰਗੀ ਹੈ ਤਾਂ ਤੁਹਾਡੀ ਮਾਨਸਿਕ ਸਿਹਤ ਬਿਹਤਰ ਹੈ।
ਅਸੀਂ 9 ਜ਼ਰੂਰੀ ਭੋਜਨ ਪਦਾਰਥਾਂ ਦੀ ਸੂਚੀ ਬਣਾਈ ਹੈ ਜੋ ਹੱਡੀਆਂ ਨੂੰ ਸਿਹਤਮੰਦ ਰੱਖਣ ਵਿੱਚ ਮਦਦ ਕਰਦੇ ਹਨ। ਆਓ ਦੇਖੀਏ ਕਿ ਉਹ ਚੀਜ਼ਾਂ ਕੀ ਹਨ।

  1. ਬਦਾਮ
  2. ਹਰੀਆਂ ਪੱਤੇਦਾਰ ਸਬਜ਼ੀਆਂ
  3. ਮੱਛੀ
  4. ਦਹੀ
  5. ਜੈਤੂਨ ਦਾ ਤੇਲ
  6. ਕੇਲਾ
  7. ਸੰਤਰਾ
  8. ਤਿਲ ਦੇ ਬੀਜ
  9. ਸੋਏ
    ਇਨ੍ਹਾਂ ਖਾਧ ਪਦਾਰਥਾਂ ਨੂੰ ਖਾਣ ਦੇ ਨਾਲ-ਨਾਲ ਤੁਹਾਨੂੰ ਕੁਝ ਬੁਰੀਆਂ ਆਦਤਾਂ ਤੋਂ ਵੀ ਬਚਣਾ ਹੋਵੇਗਾ, ਜਿਵੇ ਕਿ ਜ਼ਿਆਦਾ ਸ਼ਰਾਬ ਪੀਣ ਨਾਲ ਓਸਟੀਓਪੋਰੋਸਿਸ ਦਾ ਖਤਰਾ ਵਧ ਸਕਦਾ ਹੈ। ਚਾਹ ਅਤੇ ਕੌਫੀ ਵਿੱਚ ਪਾਈ ਜਾਣ ਵਾਲੀ ਕੈਫੀਨ ਕੈਲਸ਼ੀਅਮ ਦੀ ਕਮੀ ਦਾ ਕਾਰਨ ਬਣਦੀ ਹੈ, ਇਸ ਤੋਂ ਇਲਾਵਾ ਪੋਸ਼ਣ ਵਿਗਿਆਨੀ ਵੀ ਵਰਕਆਊਟ ਅਤੇ ਵਿਟਾਮਿਨ ਡੀ 3 ਦੇ ਸੇਵਨ ਦੀ ਸਲਾਹ ਦਿੰਦੇ ਹਨ।
----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁਲਾਜ਼ਮਾਂ ਦੇ ਪੈਂਡਿੰਗ DA ਸਬੰਧੀ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਵਿੱਤ ਵਿਭਾਗ ਨੇ ਪੱਤਰ ਲਿਖ ਕੇ ਵਿਭਾਗਾਂ ਤੋਂ ਮੰਗੇ ਵੇਰਵੇ

ਮੁਲਾਜ਼ਮਾਂ ਦੇ ਡੀਏ ਬਕਾਏ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ...

ਕੇਂਦਰ ਨੇ ਝੋਟੇ ਤੇ ਗੁਲਜ਼ਾਰ ਦੇ ਪਰਿਵਾਰ ਦੀ ਵਧਾਈ ਸੁਰੱਖਿਆ, X ਕੈਟੇਗਰੀ ਦੀ ਦਿੱਤੀ ਜਾਵੇਗੀ ਸਕਿਓਰਿਟੀ

ਸੂਤਰਾਂ ਤੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਕਿ ਕੇਂਦਰ ਸਰਕਾਰ ਨੇ ਪਰਵਿੰਦਰ...

ਮਾਨਸਾ ਵਿਖੇ ਚੱਲ ਰਹੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਪਰਗਟ ਸਿੰਘ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਇਸ ਮੌਕੇ ਪਿੰਡ ਭੰਮੇ ਕਲਾਂ ਵਿਖੇ ਨਸ਼ਿਆਂ ਦੀ ਮਾਰ ਕਾਰਨ ਆਪਣੀ ਜਾਨ ਗੁਆਉਣ ਵਾਲੇ...

ਕੈਲੀਫੋਰਨੀਆ ਵਿੱਚ ਲਾਪਤਾ ਪੰਜਾਬੀ ਔਰਤ ਦੀ ਮਿਲੀ ਲਾਸ਼, ਦੋ ਮਹੀਨਿਆਂ ਤੋਂ ਸੀ ਲਾਪਤਾ

ਕੈਲੀਫੋਰਨੀਆ ਵਿਚ ਦੋ ਮਹੀਨਿਆਂ ਤੋਂ ਲਾਪਤਾ ਪੰਜਾਬੀ ਮੂਲ ਦੀ 72 ਸਾਲਾ ਅਜੀਤ ਕੌਰ ਦੀ...

ਕੈਂਸਰ ਦੀਆਂ ਦਵਾਈਆਂ ਹੋਈਆਂ ਸਸਤੀਆਂ, 80 ਹਜ਼ਾਰ ਵਾਲਾ ਇੰਜੈਕਸ਼ਨ ਹੁਣ 7,000 ‘ਚ

ਕੈਂਸਰ ਦੇ ਮਰੀਜ਼ਾਂ ਲਈ ਵੱਡੀ ਰਾਹਤ ਭਰੀ ਖਬਰ ਹੈ। NPPA ਦੇ ਫੈਸਲੇ ਮਗਰੋਂ ਕੈਂਸਰ...

ਮਾਨਸਾ ‘ਚ ਦਲਜੀਤ ਸਿੰਘ ਮਾਮਲੇ ‘ਚ ਹੋਇਆ ਵੱਡਾ ਐਕਸ਼ਨ, ਪੁਲਿਸ ‘ਤੇ ਹਮਲਾ ਕਰਨ ਵਾਲੇ 40 ਅਣਪਛਾਤਿਆਂ ‘ਤੇ ਮਾਮਲਾ ਦਰਜ

ਮਾਨਸਾ ‘ਚ ਦਲਜੀਤ ਸਿੰਘ ਮਾਮਲੇ ‘ਚ ਵੱਡਾ ਐਕਸ਼ਨ ਹੋਇਆ ਹੈ। ਪੁਲਿਸ ‘ਤੇ ਹਮਲਾ ਕਰਨ...

ਕਰਵਾ ਚੌਥ ਤੋਂ ਪਹਿਲਾਂ ਪਤਨੀ ਨੇ ਜਿੰਮ ਟ੍ਰੇਨਰ ਪ੍ਰੇਮੀ ਨਾਲ ਮਿਲ ਕੇ ਰਚੀ ਪਤੀ ਦੇ ਕਤਲ ਦੀ ਸਾਜ਼ਿਸ਼

ਕਰਵਾ ਚੌਥ ਤੋਂ ਪਹਿਲਾਂ ਗਾਜ਼ੀਆਬਾਦ ਦੇ ਵਸੁੰਧਰਾ ਸੈਕਟਰ-1 ਵਿੱਚ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ...

ਲੁਧਿਆਣਾ: ਸਾਬਕਾ ਕਾਂਗਰਸੀ ਆਗੂ ‘ਤੇ ਫਾਇਰਿੰਗ, ਵਾਲ-ਵਾਲ ਬਚੀ ਜਾਨ; ਮਾਂ ਤੇ ਸਾਢੇ 3 ਸਾਲ ਦਾ ਪੁੱਤਰ ਵੀ ਸੀ ਨਾਲ

ਲੁਧਿਆਣਾ ‘ਚ ਇੱਕ ਰੈਸਟੋਰੈਂਟ ਤੋਂ ਖਾਣਾ ਖਾਣ ਮਗਰੋਂ ਆਪਣੀ ਮਾਂ ਤੇ ਸਾਢੇ 3 ਸਾਲ...