September 26, 2026, 4:41 pm
----------- Advertisement -----------
HomeNewsLatest Newsਚੀਨ ਦੇ ਦੱਖਣੀ ਤੱਟ ਨਾਲ ਟਕਰਾਇਆ ਤੂਫਾਨ, ਜਨਤਕ ਆਵਾਜਾਈ ਕੀਤੀ ਗਈ ਬੰਦ

ਚੀਨ ਦੇ ਦੱਖਣੀ ਤੱਟ ਨਾਲ ਟਕਰਾਇਆ ਤੂਫਾਨ, ਜਨਤਕ ਆਵਾਜਾਈ ਕੀਤੀ ਗਈ ਬੰਦ

Published on

----------- Advertisement -----------

ਤੂਫਾਨ ਸਓਲਾ ਨੇ ਅੱਜ ਸਵੇਰੇ ਚੀਨ ਦੇ ਗੁਆਂਗਡੋਂਗ ਵਿੱਚ ਦੱਖਣੀ ਤੱਟ ਨਾਲ ਟਕਰਾਅ ਗਿਆ। ਇਸ ਤੋਂ ਪਹਿਲਾਂ ਚੀਨ ਦੇ ਤੱਟੀ ਸ਼ਹਿਰ ਸ਼ੇਨਝੇਨ ਵਿੱਚ ਬੀਤੇ ਸ਼ੁੱਕਰਵਾਰ ਸ਼ਾਮ ਤੋਂ ਜਨਤਕ ਆਵਾਜਾਈ ਬੰਦ ਕਰ ਦਿੱਤੀ ਗਈ ਸੀ। ਆਸਪਾਸ ਦੇ ਇਲਾਕਿਆਂ ਵਿੱਚ ਸਕੂਲ ਅਤੇ ਦੁਕਾਨਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ।   

ਦੱਸ ਦਈਏ ਕਿ ਹਵਾਵਾਂ 160 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਚੱਲ ਰਹੀਆਂ ਹਨ। 9 ਲੱਖ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ ‘ਤੇ ਭੇਜਿਆ ਗਿਆ ਹੈ। ਚੀਨੀ ਅਧਿਕਾਰੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਇਹ ਤੂਫਾਨ 1949 ਤੋਂ ਬਾਅਦ ਦੱਖਣੀ ਸੂਬੇ ਨੂੰ ਮਾਰਨ ਵਾਲੇ ਪੰਜ ਸਭ ਤੋਂ ਸ਼ਕਤੀਸ਼ਾਲੀ ਤੂਫਾਨਾਂ ਵਿੱਚੋਂ ਇੱਕ ਹੋ ਸਕਦਾ ਹੈ। 

ਇਸਤੋਂ ਇਲਾਵਾ ਖ਼ਰਾਬ ਮੌਸਮ ਕਰਕੇ ਚੀਨ ਵਿੱਚ ਸੈਂਕੜੇ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਸ਼ੇਨਝੇਨ, ਹਾਂਗਕਾਂਗ ਅਤੇ ਮਕਾਊ ਵਿੱਚ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਲਹਿਰਾਂ ਆਮ ਨਾਲੋਂ 13 ਫੁੱਟ ਦੀ ਉੱਚਾਈ ‘ਤੇ ਪਹੁੰਚ ਗਈਆਂ। ਤੇਜ਼ ਹਵਾਵਾਂ ਕਾਰਨ ਤੂਫਾਨ ਚੀਨ ਦੇ ਤੱਟ ਨਾਲ ਟਕਰਾਉਣ ਤੋਂ ਬਾਅਦ ਹੜ੍ਹਾਂ ਦਾ ਖਤਰਾ ਵਧ ਗਿਆ ਹੈ।   

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...