August 4, 2026, 4:12 pm
----------- Advertisement -----------
HomeNewsBreaking Newsਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਅੱਜ ਪੁੱਜਣਗੇ ਚੰਡੀਗੜ੍ਹ, ਅਧਿਕਾਰੀਆਂ ਨਾਲ...

ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਅੱਜ ਪੁੱਜਣਗੇ ਚੰਡੀਗੜ੍ਹ, ਅਧਿਕਾਰੀਆਂ ਨਾਲ ਕਰਨਗੇ ਮੀਟਿੰਗ

Published on

----------- Advertisement -----------

ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਅੱਜ ਚੰਡੀਗੜ੍ਹ ਪਹੁੰਚਣਗੇ। ਸਮੂਹ ਕਿਸਾਨ ਨੁਮਾਇੰਦੇ ਆਪਣੀਆਂ ਮੰਗਾਂ ਸਬੰਧੀ ਪੰਜਾਬ ਭਵਨ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅੱਜ ਚੰਡੀਗੜ੍ਹ ‘ਚ ਨਹੀਂ ਹਨ। ਇਸ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਹੀ ਕਿਸਾਨ ਨੇਤਾਵਾਂ ਦੀ ਮੀਟਿੰਗ ਹੋਵੇਗੀ।ਅਜੇ ਤੱਕ ਇਹ ਸਪੱਸ਼ਟ ਨਹੀਂ ਹੈ ਕਿ ਪੰਜਾਬ ਸਰਕਾਰ ਦਾ ਕੋਈ ਮੰਤਰੀ ਕਿਸਾਨ ਨੁਮਾਇੰਦਿਆਂ ਦੀ ਮੀਟਿੰਗ ਵਿੱਚ ਸ਼ਾਮਲ ਹੋਵੇਗਾ ਜਾਂ ਨਹੀਂ।
ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਦੀ ਅਗਲੀ ਰਣਨੀਤੀ ਕੀ ਹੋਵੇਗੀ, ਇਹ ਤਾਂ ਮੀਟਿੰਗ ਦੌਰਾਨ ਹੀ ਪਤਾ ਲੱਗ ਸਕੇਗਾ।ਮੀਟਿੰਗ ਤੋਂ ਬਾਅਦ ਕਿਸਾਨ ਨੇਤਾ ਸਥਿਤੀ ਸਪੱਸ਼ਟ ਕਰਨਗੇ ਕਿ ਕਿਸਾਨ ਆਪਣੇ ਅੰਦੋਲਨ ਨੂੰ ਕਿਸ ਦਿਸ਼ਾ ‘ਚ ਲੈ ਕੇ ਜਾਣਗੇ ਅਤੇ ਸਰਕਾਰ ਅੱਗੇ ਆਪਣਾ ਰੋਸ ਕਿਵੇਂ ਦਰਜ ਕਰਵਾਉਣਗੇ।
ਦੂਜੇ ਪਾਸੇ ਰਾਜੇਵਾਲ ਯੂਨੀਅਨ ਵੱਲੋਂ ਸੂਬੇ ਭਰ ਵਿੱਚ ਹੜਾਂ ਦੇ ਮੁਆਵਜ਼ੇ ਲਈ ਡੀ ਸੀ ਦਫ਼ਤਰਾਂ ਦੇ ਘਿਰਾਓ ਕੀਤੇ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੰਨਾ : ਤਾਂਤਰਿਕ ਦੇ ਠੱਗੀ ਦਾ ਸ਼ਿਕਾਰ ਹੋਇਆ ਸ਼ਖਸ; ਸ਼ਿਕਾਇਤ ਦੇਣ ਪਹੁੰਚਿਆ ਥਾਣੇ, ਬਾਥਰੂਮ ‘ਚ ਦਿੱਤੀ ਜਾਨ

ਖੰਨਾ ਤੋਂ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗਰੀਬੀ ਤੋਂ ਰਾਹਤ ਦਿਵਾਉਣ ਦੇ...

*ਭਾਰੀ ਮੀਂਹ ਵਿੱਚ ਸੜਕਾਂ 'ਤੇ ਤੰਬੂ ਲਗਾਉਣ ਲਈ ਮਜ਼ਬੂਰ ਵਿਦਿਆਰਥੀ, ਪੰਜਾਬ ਦੇ ਪਰਿਵਾਰਾਂ ਵਿੱਚ...

ਪੰਜਾਬ ਵਿਧਾਨ ਸਭਾ ਵੱਲੋਂ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ; ਕਾਂਗਰਸ ਨੇ ਕੀਤਾ ਵਾਕਆਊਟ

ਚੰਡੀਗੜ੍ਹ; 3 ਅਗਸਤ 2026:ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ)ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ...

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਨਵੀਂ ਦਿੱਲੀ 3 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ...

ਵਟਸਐਪ ਵੱਲੋਂ ਕਈ ਯੂਜ਼ਰਾਂ ਦੇ ਅਕਾਊਂਟ ‘ਅੰਡਰ ਰਿਵਿਊ’ ਕਹਿੰਦਿਆਂ 24 ਘੰਟੇ ਲਈ ਬਲੌਕ

ਮੈਸੇਜਿੰਗ ਐਪ ਵਟਸਐਪ ਨੇ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਕਈ ਯੂਜ਼ਰਾਂ ਦੇ ਅਕਾਊਂਟਾਂ ਨੂੰ...

  ਕਾਂਗਰਸ ਦਾ ਸਾਥ ਨਹੀਂ ਛੱਡਾਂਗਾ, ਲੋੜ ਪਈ ਤਾਂ ਅਸਤੀਫਾ ਦੇ ਦਿਆਂਗਾ : ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨੇ...

ਜਲੰਧਰ: ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ‘ਚ ਲੱਗੀ ਅੱਗ; 5 ਮਰੀਜ਼ਾਂ ਨੇ ਭੱਜ ਕੇ ਬਚਾਈ ਆਪਣੀ ਜਾਨ

ਜਲੰਧਰ ਦੇ ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ਵਿੱਚ ਅਚਾਨਕ ਅੱਗ ਲੱਗਣ ਗਈ। ਅੱਗ ਲੱਗਣ...

ਪੰਜਾਬ ਕਾਂਗਰਸ ਦਾ Poster War! ਕੌਣ ਕਰ ਰਿਹਾ ਪਾਰਟੀ ਦਾ ਮਾਹੌਲ ਖ਼ਰਾਬ?

ਪੰਜਾਬ ਕਾਂਗਰਸ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ‘ਚ ਜੁੱਟੀ ਹੋਈ ਹੈ। ਪੰਜਾਬ ਕਾਂਗਰਸ...