June 11, 2026, 7:18 am
----------- Advertisement -----------
HomeNewsBreaking Newsਵੀਡੀਓ ਕਾਲ ਰਾਹੀਂ ਸੁਖਬੀਰ ਬਾਦਲ ਨੇ ਪੁੱਛਿਆ ਪ੍ਰਕਾਸ਼ ਸਿੰਘ ਬਾਦਲ ਦਾ ਹਾਲ...

ਵੀਡੀਓ ਕਾਲ ਰਾਹੀਂ ਸੁਖਬੀਰ ਬਾਦਲ ਨੇ ਪੁੱਛਿਆ ਪ੍ਰਕਾਸ਼ ਸਿੰਘ ਬਾਦਲ ਦਾ ਹਾਲ ਚਾਲ

Published on

----------- Advertisement -----------

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਬੁੱਧਵਾਰ ਨੂੰ ਲੁਧਿਆਣਾ ਦੇ ਦਯਾਨੰਦ ਮੈਡੀਕਲ ਕਾਲਜ ਵਿੱਚ ਦਾਖਲ ਕਰਵਾਇਆ ਗਿਆ ਹੈ ਡੀਐਮਸੀ ਵਿੱਚ ਉਹਨਾਂ ਦਾ ਰੈਪਿਡ ਟੈਸਟ ਵੀ ਕੀਤਾ ਗਿਆ ਹੈ, ਜਿਸ ਵਿੱਚ ਉਹ ਕੋਰੋਨਾ ਪਾਜ਼ੇਟਿਵ ਪਾਏ ਗਏ ਸੁਖਬੀਰ ਸਿੰਘ ਬਾਦਲ ਵੱਲੋਂ ਪਿਤਾ ਪ੍ਰਕਾਸ਼ ਸਿੰਘ ਬਾਦਲ ਦਾ ਵੀਡੀਓ ਕਾਲ ਰਾਹੀਂ ਹਾਲ ਚਾਲ ਪੁੱਛਿਆ ਗਿਆ ਜਿਸ ਤੋਂ ਬਾਅਦ ਉਹਨਾਂ ਟਵੀਟ ਕਰਦਿਆਂ ਦੱਸਿਆ ਕਿ ਡੀ.ਐੱਮ.ਸੀ ਲੁਧਿਆਣਾ ਵਿਖੇ ਬਾਦਲ ਸਾਬ੍ਹ ਦਾ ਹਾਲ-ਚਾਲ ਪੁੱਛ ਕੇ ਆਇਆ ਹਾਂ। ਉਨ੍ਹਾਂ ਨਾਲ ਵੀਡੀਓ ਕਾਲ ਜ਼ਰੀਏ ਗੱਲਬਾਤ ਹੋਈ। ਗੁਰੂ ਸਾਹਿਬ ਜੀ ਦੀ ਕਿਰਪਾ ਸਦਕਾ ਉਹ ਬਿਲਕੁਲ ਤੰਦਰੁਸਤ ਹਨ। ਉਨ੍ਹਾਂ ਦੇ ਸ਼ੁਭਚਿੰਤਕਾਂ ਵੱਲੋਂ ਲਗਾਤਾਰ ਮੈਨੂੰ ਫ਼ੋਨ ਆ ਰਹੇ ਹਨ। ਆਪ ਸਭਨਾਂ ਦਾ ਪ੍ਰਾਰਥਨਾਵਾਂ ਅਤੇ ਦੁਆਵਾਂ ਲਈ ਤਹਿ ਦਿਲੋਂ ਧੰਨਵਾਦ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...