November 16, 2026, 11:05 pm
----------- Advertisement -----------
HomeNewsBreaking Newsਆਮ ਆਦਮੀ ਪਾਰਟੀ ਨਹੀਂ ਕਰੇਗੀ ਕਾਂਗਰਸ ਨਾਲ ਗਠਜੋੜ - ਅਨਮੋਲ ਗਗਨ ਮਾਨ

ਆਮ ਆਦਮੀ ਪਾਰਟੀ ਨਹੀਂ ਕਰੇਗੀ ਕਾਂਗਰਸ ਨਾਲ ਗਠਜੋੜ – ਅਨਮੋਲ ਗਗਨ ਮਾਨ

Published on

----------- Advertisement -----------

ਚੰਡੀਗੜ੍ਹ, 6 ਸਤੰਬਰ 2023 – ਕਾਂਗਰਸ ਪਾਰਟੀ ਦੇ ਨਾਲ ਗੱਠਜੋੜ ਬਾਰੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਵਲੋਂ ਵੱਡਾ ਬਿਆਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ, ਕਿਸੇ ਵੀ ਕੀਮਤ ਤੇ ਕਾਂਗਰਸ ਦੇ ਨਾਲ ਸਮਝੌਤਾ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ, ਅਗਾਮੀ ਚੋਣਾਂ ਆਮ ਆਦਮੀ ਪਾਰਟੀ ਆਪਣੇ ਦਮ ‘ਤੇ ਲੜੇਗੀ।

ਅਨਮੋਲ ਗਗਨ ਮਾਨ ਨੇ ਕਿਹਾ ਕਿ ਸੂਬੇ ਦੇ ਅੰਦਰ ਲੋਕਾਂ ਸਭਾ ਦੀ 13 ਸੀਟਾਂ ਤੇ ਆਮ ਆਦਮੀ ਪਾਰਟੀ ਖੁਦ ਚੋਣਾਂ ਲੜੇਗੀ ਅਤੇ ਜਿੱਤ ਪ੍ਰਾਪਤ ਕਰੇਗੀ।

ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਉਹ ਪੰਜਾਬ ਕਾਂਗਰਸ ਅਤੇ ‘ਆਪ’ ਪੰਜਾਬ ਗਠਜੋੜ ਲਈ ਸਹਿਮਤ ਹਨ। ਨਾਲ ਹੀ ਸਿੱਧੂ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਦਾ ਫੈਸਲਾ ਸਰਵਉੱਚ ਹੈ। ਲੋਕਤੰਤਰ ਨੂੰ ਬਚਾਉਣ ਲਈ ਸਾਨੂੰ ਸਵਾਰਥ ਦੀ ਰਾਜਨੀਤੀ ਨੂੰ ਤਿਆਗਣਾ ਪਵੇਗਾ।

ਨਵਜੋਤ ਸਿੱਧੂ ਨੇ ਇਸ ਮਾਮਲੇ ‘ਤੇ ਟਵੀਟ ਕਰਕੇ ਕਿਹਾ ਕਿ ਰਾਸ਼ਟਰੀ ਹਿੱਤਾਂ ਨੂੰ ਸਭ ਤੋਂ ਉੱਪਰ ਰੱਖਣਾ ਚਾਹੀਦਾ ਹੈ। ਪਾਰਟੀ ਹਾਈਕਮਾਂਡ ਦਾ ਇਹ ਫੈਸਲਾ ਵੱਡੇ ਮਕਸਦ ਲਈ ਹੈ। ਸੰਵਿਧਾਨ ਦੀ ਭਾਵਨਾ ਦਾ ਆਦਰ ਕਰਨ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਤੋਂ ਆਪਣੀ ਤਾਕਤ ਪ੍ਰਾਪਤ ਕਰਨ ਵਾਲੀਆਂ ਸੰਸਥਾਵਾਂ ਨੂੰ ਮੁਕਤ ਕਰਨ ਵਿੱਚ ਰਾਸ਼ਟਰੀ ਹਿੱਤਾਂ ਨੂੰ ਸਰਵਉੱਚ ਰੱਖਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...