November 18, 2026, 2:17 pm
----------- Advertisement -----------
HomeNewsBreaking Newsਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟੀਚਰ ਆਫ਼ ਦਿ ਵੀਕ ਮੁਹਿੰਮ...

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟੀਚਰ ਆਫ਼ ਦਿ ਵੀਕ ਮੁਹਿੰਮ ਸ਼ੁਰੂ ਕਰਨ ਦਾ ਹੁਕਮ

Published on

----------- Advertisement -----------

ਚੰਡੀਗੜ੍ਹ, 6 ਸਤੰਬਰ (ਬਲਜੀਤ ਮਰਵਾਹਾ)- ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਦੇ ਮਾਨ-ਸਨਮਾਨ ਨੂੰ ਬਹਾਲ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਅੱਗੇ ਵਧਾਉਂਦਿਆਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਟੀਚਰ ਆਫ਼ ਦਿ ਵੀਕ ਮੁਹਿੰਮ ਸ਼ੁਰੂ ਕਰਨ ਦਾ ਹੁਕਮ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਾ ਰਹੇ ਅਧਿਆਪਕ ਬੱਚਿਆਂ ਨੂੰ ਸਿੱਖਿਆ ਦੇਣ ਤੋਂ ਇਲਾਵਾ ਸਕੂਲ ਦੀ ਬਿਹਤਰੀ ਲਈ ਜੀਅ-ਜਾਨ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਅਧਿਆਪਕਾਂ ਦਾ ਵੀ ਸਨਮਾਨ ਹੋਣਾ ਜ਼ਰੂਰੀ ਹੈ।

ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਟੀਚਰ ਆਫ਼ ਦਿ ਟੀਕ ਮੁਹਿੰਮ ਸ਼ੁਰੂ ਕਰਨ ਨਾਲ ਸੂਬੇ ਦੇ ਸਾਰੇ ਅਧਿਆਪਕਾਂ ਵਿੱਚ ਇਸ ਸਨਮਾਨ ਨੂੰ ਹਾਸਲ ਕਰਨ ਦਾ ਜਜ਼ਬਾ ਪੈਦਾ ਹੋਵੇਗਾ ਜਿਸ ਨਾਲ ਸਾਡੇ ਸਕੂਲ ਹੋਰ ਜ਼ਿਆਦਾ ਬਿਹਤਰ ਬਣਨਗੇ। ਉਨ੍ਹਾਂ ਦੱਸਿਆ ਕਿ ਇਹ ਐਵਾਰਡ ਪ੍ਰਾਇਮਰੀ, ਮਿਡਲ ਅਤੇ ਸੀਨੀਅਰ ਸੈਕੰਡਰੀ ਸਕੂਲ ਵਿੱਰ ਬੀਤੇ ਹਫ਼ਤੇ ਦੀ ਕਾਰਗੁਜ਼ਾਰੀ ਦੇ ਆਧਾਰ ‘ਤੇ ਅਧਿਆਪਕਾਂ ਨੂੰ ਦਿੱਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...

ਸ਼ੈਰੀ ਮਾਨ ਦੇ ਮੋਹਾਲੀ ਸ਼ੋਅ ਤੋਂ ਪਹਿਲਾਂ ਗਾਣਿਆਂ ‘ਤੇ ਸਖਤੀ, ਪੰਜਾਬ ਬਾਲ ਕਮਿਸ਼ਨ ਵੱਲੋਂ ਕਾਰਵਾਈ ਦੇ ਹੁਕਮ

ਪੰਜਾਬੀ ਗਾਇਕ ਸ਼ੈਰੀ ਮਾਨ ਦੇ 28 ਨਵੰਬਰ ਨੂੰ ਮੋਹਾਲੀ ਦੇ ਨਿਊ ਚੰਡੀਗੜ੍ਹ ਸਥਿਤ ਵਰਲਡ...

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...